Friday, April 04, 2025
 

Sonia Gandhi

ਕਾਂਗਰਸ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੇ ਮਾਤਾ ਦਾ ਦਿਹਾਂਤ

ਸੋਨੀਆ ਗਾਂਧੀ ਦੇ ਨਿੱਜੀ ਸਹਾਇਕ ਖ਼ਿਲਾਫ਼ ਬਲਾਤਕਾਰ ਦਾ ਮਾਮਲਾ ਦਰਜ

ਨੈਸ਼ਨਲ ਹੈਰਾਲਡ ਮਾਮਲੇ 'ਚ ਸੋਨੀਆ ਗਾਂਧੀ ਨੂੰ ਨਵਾਂ ਸੰਮਨ ਜਾਰੀ

ਸੋਨੀਆ ਗਾਂਧੀ ਨੇ ਕਿਸਾਨ ਅੰਦੋਲਨ ’ਤੇ ਘੇਰੀ ਕੇਂਦਰ ਸਰਕਾਰ 👊

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਿਸਾਨ ਅੰਦੋਲਨ ’ਤੇ ਕੇਂਦਰ ਨੂੰ ਘੇਰਦਿਆਂ ਕਿਹਾ ਹੈ ਕਿ ਸਰਕਾਰ ਨੇ ਇਸ ਮੁੱਦੇ ’ਤੇ ਗ਼ੈਰਸੰਜੀਦਾ ਅਤੇ ਹਊਮੈ ਵਾਲਾ ਰਵੱਈਆ ਅਪਣਾਇਆ

ਅੱਜ ਬਿਹਾਰ 'ਚ ਸੱਤਾ ਅਤੇ ਉਸ ਦੇ ਹੰਕਾਰ 'ਚ ਡੁੱਬੀ ਸਰਕਾਰ ਆਪਣੇ ਰਸਤੇ ਤੋਂ ਭਟਕ ਗਈ ਹੈ : ਸੋਨੀਆ ਗਾਂਧੀ

ਬਿਹਾਰ ਵਿਧਾਨ ਸਭਾ ਚੋਣ 'ਚ ਪਹਿਲੇ ਪੜਾਅ ਦੀ ਵੋਟਿੰਗ ਤੋਂ ਕਰੀਬ 24 ਘੰਟੇ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੁੱਖ ਮੰਤਰੀ ਨਿਤੀਸ਼ ਕੁਮਾਰ 'ਤੇ ਹਮਲਾ ਬੋਲਿਆ ਹੈ। ਸੋਨੀਆ ਨੇ ਨਿਤੀਸ਼ ਕੁਮਾਰ ਦੇ ਨਾਲ ਕੇਂਦਰ ਸਰਕਾਰ 'ਤੇ ਵੀ ਹਮਲਾ ਕੀਤਾ ਹੈ। 

ਭਾਰਤੀ ਰਾਸ਼ਟਰਵਾਦ ਬੇਰਹਿਮੀ ਅਤੇ ਹਿੰਸਾ ਦਾ ਸਾਥ ਨਹੀਂ ਦੇ ਸਕਦਾ : ਰਾਹੁਲ ਗਾਂਧੀ

ਸਰਕਾਰ ਕੋਲ ਤਾਲਾਬੰਦੀ 'ਚ ਮਜ਼ਦੂਰਾਂ ਦੀ ਮੌਤਾਂ ਦਾ ਕੋਈ ਅੰਕੜਾ ਨਹੀਂ : ਰਾਹੁਲ

ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਤਾਲਾਬੰਦੀ ਦੌਰਾਨ ਮਜ਼ਦੂਰਾਂ ਦੀ ਮੌਤ ਦੇ ਮੁੱਦੇ 'ਤੇ ਮੋਦੀ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਟਵੀਟ ਕੀਤਾ ਅਤੇ ਕਿਹਾ- 'ਮੋਦੀ ਸਰਕਾਰ ਨੂੰ ਇਹ ਨਹੀਂ ਪਤਾ ਕਿ ਤਾਲਾਬੰਦੀ ਵਿਚ ਕਿੰਨੇ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋਈ 

ਭਰਤੀ ਅਤੇ ਰੁਜ਼ਗਾਰ ਨਾਲ ਜੁੜੀਆਂ ਨੌਜਵਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇ ਸਰਕਾਰ : ਰਾਹੁਲ ਗਾਂਧੀ

 ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬੇਰੁਜ਼ਗਾਰੀ ਦੀ ਸਥਿਤੀ ਅਕੇ ਕਰਮਚਾਰੀ ਚੋਣ ਕਮਿਸ਼ਨ (ਐੱਸ.ਐੱਸ.ਸੀ.) ਅਤੇ ਕੁਝ ਹੋਰ ਪ੍ਰੀਖਿਆਵਾਂ ਦੇ ਨਤੀਜਿਆਂ 'ਚ ਦੇਰੀ ਨੂੰ ਲੈ ਕੇ ਸ਼ੁਕਰਵਾਰ ਨੂੰ ਸਰਕਾਰ 'ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਸਰਕਾਰ ਨੂੰ ਨੌਜਵਾਨਾਂ ਦੇ ਰੁਜ਼ਗਾਰ ਨਾਲ ਜੁੜੀਆਂ ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ। ਉਨ੍ਹਾਂ ਨੇ ਟਵੀਟ ਕੀਤਾ,''ਮੋਦੀ ਸਰਕਾਰ, ਰੁਜ਼ਗਾਰ, ਬਹਾਲੀ, ਪ੍ਰੀਖਿਆ ਦੇ ਨਤੀਜੇ ਦਿਓ, ਦੇਸ਼ ਦੇ ਨੌਜਵਾਨਾਂ ਦੀ ਸਮੱਸਿਆ ਦਾ ਹੱਲ ਦਿਓ।''

ਗ਼ਰੀਬ ਜਨਤਾ ਨੂੰ ਨੋਟਬੰਦੀ ਤੋਂ ਕੀ ਫਾਇਦਾ ਮਿਲਿਆ ? : ਰਾਹੁਲ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਦੋਸ਼ ਲਾਇਆ ਕਿ ਲਗਭਗ ਚਾਰ ਸਾਲ ਪਹਿਲਾਂ ਕੀਤੀ ਗਈ ਨੋਟਬੰਦੀ 'ਗ਼ੈਰ-ਸੰਗਠਿਤ ਅਰਥਚਾਰੇ 'ਤੇ ਹਮਲਾ' ਸੀ ਅਤੇ ਇਸ ਦਾ ਲੁਕਿਆ  ਮਕਸਦ ਗ਼ੈਰ-ਸੰਗਠਿਤ ਖੇਤਰ ਤੋਂ ਨਕਦੀ ਕੱਢਣਾ ਸੀ। 

whats app ਤੇ ਭਾਜਪਾ ਦੀ ਮਿਲੀਭੁਗਤ ਦਾ ਖੁਲਾਸਾ : ਰਾਹੁਲ ਗਾਂਧੀ

ਪ੍ਰੀਖਿਆ ਬਾਰੇ ਵਿਦਿਆਰਥੀ ਕੀ ਆਖਦੇ ਹਨ, ਸੁਣੇ ਸਰਕਾਰ : ਸੋਨੀਆ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੈਡੀਕਲ ਅਤੇ ਇੰਜਨੀਅਰਿੰਗ ਕਾਲਜਾਂ ਵਿਚ ਦਾਖ਼ਲੇ ਨਾਲ ਸਬੰਧਤ ਪ੍ਰੀਖਿਆਵਾਂ ਕੋਰੋਨਾ ਵਾਇਰਸ ਮਹਾਂਮਾਰੀ ਵਿਚਾਲੇ ਕਰਾਉਣ ਦੇ ਫ਼ੈਸਲੇ ਬਾਬਤ ਕਿਹਾ ਕਿ ਸਰਕਾਰ ਨੂੰ ਵਿਦਿਆਰਥੀਆਂ ਦੀ ਆਵਾਜ਼ ਸੁਣਨੀ ਚਾਹੀਦੀ ਹੈ ਤੇ ਉਨ੍ਹਾਂ ਦੀ ਇੱਛਾ ਮੁਤਾਬਕ ਕਦਕ ਚੁਕਣਾ ਚਾਹੀਦਾ ਹੈ। (SUBHEAD1) ਸੋਨੀਆ ਨੇ 'ਸਪੀਕ ਅਪ ਫ਼ਾਰ ਸਟੂਡੈਂਟਸ ਸੇਫ਼ਟੀ' ਮੁਹਿੰਮ ਤਹਿਤ ਵੀਡੀਉ ਜਾਰੀ ਕਰਦਿਆਂ ਕਿਹਾ,

ਜੀਐਸਟੀ ਮੁਆਵਜ਼ਾ ਦੇਣ ਤੋਂ ਇਨਕਾਰ ਕਰਨਾ ਰਾਜਾਂ ਅਤੇ ਲੋਕਾਂ ਨਾਲ ਧੋਖਾ : ਸੋਨੀਆ

ਅਸੀਂ ਸੋਨੀਆ ਗਾਂਧੀ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਤਾਂ ਸਾਨੂੰ ਅਫ਼ਸੋਸ ਹੈ : ਵੀਰੱਪਾ ਮੋਇਲੀ

ਸੋਨੀਆ ਤੇ ਰਾਹੁਲ ਕਾਂਗਰਸ ਨੂੰ ਖ਼ਤਮ ਕਰ ਦੇਣਗੇ : ਸਾਕਸ਼ੀ ਮਹਾਰਾਜ

CWC ਦੀ ਬੈਠਕ 'ਚ ਸੋਨੀਆ ਗਾਂਧੀ ਨੇ ਆਪਣਾ ਅਹੁਦਾ ਛੱਡਣ ਦੀ ਕੀਤੀ ਪੇਸ਼ਕਸ਼

ਕਾਂਗਰਸ ਆਗੂਆਂ ਨੇ ਪਾਰਟੀ ਅੰਦਰ ਵੱਡੇ ਬਦਲਾਅ ਦੀ ਮੰਗ ਕੀਤੀ

Subscribe