ਅਮਰੀਕੀ ਪੁਲਾੜ ਏਜੰਸੀ NASA ਨੇ ਚੰਗ ਬਾਰੇ ਦਿਲਚਸਪ ਐਲਾਨ ਕੀਤਾ ਹੈ। NASA ਨੇ ਚੰਦਰਮਾ ਦੀ ਸਤ੍ਹਾ 'ਤੇ ਪਾਣੀ ਹੋਣ ਦਾ ਖੁਲਾਸਾ ਕੀਤਾ ਹੈ। NASA ਦੇ tratospheric Observatory for Infrared Astronomy (SOFIA) ਨੇ ਚੰਨ੍ਹ ਦੇ ਸਨਲਿਟ ਸਰਫੇਸ 'ਤੇ ਪਾਣੀ ਹੋਣ ਦੀ ਪੁਸ਼ਟੀ ਕੀਤੀ ਹੈ। ਇਹ ਇਕ ਵੱਡੀ ਸਫਲਤਾ ਹੈ। NASA ਦੇ ਮੁਤਾਬਕ SOFIA ਨੇ ਕਲੇਵਿਅਸ ਕ੍ਰੇਟਰ 'ਚ ਪਾਣੀ ਦੇ ਮੌਲਿਕਿਊਲ H20 ਦਾ ਪਤਾ ਲਾਇਆ।