ਪੰਜਾਬੀਆਂ ਦੀ ਚੜ੍ਹਤ ਹਰ ਪਾਸੇ ਜਾਰੀ ਹੈ। ਇਸੇ ਲੜੀ ਤਹਿਤ ਪੰਜਾਬ ਦੇ ਜੰਮਪਲ ਰਾਜ ਚੌਹਾਨ ਨੂੰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਅਸੈਂਬਲੀ 'ਚ ਸਪੀਕਰ ਨਾਮਜ਼ਦ ਕੀਤਾ ਗਿਆ ਹੈ।
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਨੇ ਕਿਹਾ ਕਿ ਸਮਾਜ ਦੇ ਸੱਭ ਤੋਂ ਪਿਛੜੇ ਵਿਅਕਤੀ ਤੇ ਵਰਗ ਨੂੰ ਸਰਕਾਰੀ ਯੋਜਨਾਵਾਂ ਦਾ ਸੱਭ ਤੋਂ ਪਹਿਲਾਂ ਲਾਭ ਦੇ ਕੇ ਉਸ ਦਾ ਵਿਕਾਸ ਕਰਨਾ ਹੀ ਮੌਜੂਦਾ ਸੂਬਾ ਸਰਕਾਰ ਦੀ ਪ੍ਰਾਥਮਿਕਤਾ ਹੈ|