Friday, November 22, 2024
 

Statue

ਰਾਜਕੁਮਾਰ ਹੈਰੀ ਅਤੇ ਵਿਲੀਅਮ ਨੇ ਰਾਜਕੁਮਾਰੀ ਡਾਇਨਾ ਦੇ ਬੁੱਤ ਦਾ ਕੀਤਾ ਉਦਘਾਟਨ

ਸਪੇਨ : ਮੂਰਤੀ ’ਚ ਫ਼ਸੇ ਨੌਜਵਾਨ ਦੀ ਮੌਤ

ਪਾਕਿਸਤਾਨ : ਅਣਪਛਾਤਿਆਂ ਨੇ ਤੋੜਿਆ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ

ਪਾਕਿਸਤਾਨ ਦੇ ਲਾਹੌਰ ਸ਼ਹਿਰ ਵਿਚ ਸਥਿਤ ਸ਼ਾਹੀ ਕਿਲ੍ਹੇ ਵਿਚ 19ਵੀਂ ਸਦੀ ਦੇ ਸਿੱਖ ਸ਼ਾਸਕ ਮਹਾਰਾਜਾ ਰਣਜੀਤ ਸਿੰਘ ਦਾ ਲਗਾਇਆ 9 ਫੁੱਟ ਉੱਚਾ ਬੁੱਤ ਅਣਪਛਾਤੇ ਨੌਜਵਾਨਾਂ ਨੇ ਤੋੜ ਦਿੱਤਾ।

ਸੋਨੂੰ ਸੂਦ ਫਿਰ ਸੁਰਖੀਆਂ ਚ ਆਏ, ਖੱਟਿਆ ਵੱਡਾ ਨਾਮਣਾ

ਆਲਮੀ ਪੱਧਰ ਤੇ ਫੈਲੀ ਕੋਰੋਨਾ ਵਾਇਰਸ ਨਾਮਕ ਨਾਮੁਰਾਦ ਬਿਮਾਰੀ ਨੇ ਹਰ ਵਰਗ ਉਤੇ ਆਪਣਾ ਅਸਰ ਪਾਇਆ ਸੀ ਤੇ ਮਜ਼ਦੂਰ ਤਬਕਾ ਸਭ ਤੋਂ ਵੱਢ ਇਸ ਦੀ ਮਾਰ ਹੇਠ ਆਇਆ ਸੀ। ਉਸ ਵਕਤ ਸਰਕਰ ਨੇ ਤਾਂ ਜੋ ਕੀਤਾ ਸੋ ਕੀਤਾ ਪਰ ਸੋਨੂੰ ਸੂਦ ਨੇ ਅੱਗੇ ਆ ਕੇ ਮਜ਼ਦੂਰਾਂ ਦੀ ਬਾਹ ਫੜੀ ਅਤੇ ਰੱਜ ਕੇ ਉਨ੍ਹਾਂ ਦੀ ਮਦਦ ਕੀਤੀ। 

ਸੋਨੂੰ ਸੂਦ ਦੀ ਬਿਹਾਰ ਦੇ ਲੋਕਾਂ ਨੂੰ ਅਪੀਲ, ਉਂਗਲੀ ਨਾਲ ਨਹੀਂ, ਦਿਮਾਗ ਨਾਲ ਪਾਓ ਵੋਟ

ਕੋਰੋਨਾ ਮਹਾਂਮਾਰੀ ਦੇ ਵਿਚਕਾਰ, ਬੁੱਧਵਾਰ ਤੋਂ ਬਿਹਾਰ ਵਿੱਚ ਮਤਦਾਨ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਹੋ ਗਈ। ਸਵੇਰ ਤੋਂ ਹੀ ਵੱਡੀ ਗਿਣਤੀ ਵਿਚ ਲੋਕ ਪੋਲਿੰਗ ਸਟੇਸ਼ਨਾਂ 'ਤੇ ਵੋਟ ਪਾਉਣ ਜਾ ਰਹੇ ਹਨ। ਇਸ ਦੌਰਾਨ ਅਦਾਕਾਰ ਸੋਨੂੰ ਸੂਦ ਨੇ ਬਿਹਾਰ ਦੇ ਲੋਕਾਂ ਨੂੰ ਇਸ ਵਾਰ ਸਮਝਦਾਰੀ ਨਾਲ ਵੋਟ ਪਾਉਣ ਦੀ ਅਪੀਲ ਕੀਤੀ ਹੈ। ਬਿਹਾਰ ਵਿੱਚ ਪਰਵਾਸ ਦੇ ਮੁੱਦੇ ਨੂੰ ਉਠਾਉਂਦਿਆਂ ਸੋਨੂੰ ਸੂਦ ਨੇ ਟਵੀਟ ਕੀਤਾ - ‘ਜਿਸ ਦਿਨ ਸਾਡੇ ਬਿਹਾਰੀ ਭਰਾਵਾਂ ਨੂੰ ਘਰ ਛੱਡ ਕੇ ਕਿਸੇ ਹੋਰ ਰਾਜ ਵਿੱਚ ਨਹੀਂ ਜਾਣਾ ਪਏਗਾ। ਜਿਸ ਦਿਨ ਦੂਸਰੇ ਰਾਜਾਂ ਦੇ ਲੋਕ ਕੰਮ ਲੱਭਣ ਲਈ ਬਿਹਾਰ ਆਉਣਗੇ।

ਕੋਲਕਾਤਾ ਦੇ ਦੁਰਗਾ ਪੂਜਾ ਪੰਡਾਲਾਂ 'ਚ ਲਗਾਈ ਗਈ ਸੋਨੂੰ ਸੂਦ ਦੀ ਮੂਰਤੀ

ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਆਪਣੇ ਕੰਮ ਕਾਰਨ ਸੁਰਖੀਆਂ ਵਿੱਚ ਹਨ। ਕੋਰੋਨਾ ਮਹਾਂਮਾਰੀ ਦੇ ਵਿਚਕਾਰ, ਸੋਨੂੰ ਸੂਦ ਪ੍ਰਵਾਸੀਆਂ ਅਤੇ ਲੋੜਵੰਦਾਂ ਲਈ ਮਸੀਹਾ ਬਣੇ ਹਨ। ਹੁਣ ਅਭਿਨੇਤਾ ਸੋਨੂੰ ਸੂਦ ਕੋਲਕਾਤਾ ਦੇ ਕੁਝ ਦੁਰਗਾ ਪੰਡਾਲਾਂ ਦਾ ਵਿਸ਼ਾ ਬਣ ਗਏ ਹਨ। ਸੋਨੂੰ ਸੂਦ ਕੋਰੋਨਾ ਸੰਕਟ ਦੌਰਾਨ ਲੋਕਾਂ ਦੀ ਨਿਰੰਤਰ ਸਹਾਇਤਾ ਕਰ ਰਹੇ ਹਨ। ਉਨ੍ਹਾਂ ਨੇ ਹੁਣ ਤੱਕ ਹਜ਼ਾਰਾਂ ਲੋੜਵੰਦਾਂ ਅਤੇ ਵਿਦਿਆਰਥੀਆਂ ਦੀ ਸਹਾਇਤਾ ਕੀਤੀ ਹੈ।

Sushant Singh Rajput first wax statue : ਇਸ ਜਗ੍ਹਾ ਬਣਿਆ ਸੁਸ਼ਾਂਤ ਸਿੰਘ ਰਾਜਪੂਤ ਦਾ ਪਹਿਲਾ ਵੈਕਸ ਸਟੈਚੂ , ਫੈਨਜ਼ ਬੋਲੇ - ਇਹ ਬਿਲਕੁੱਲ ਉਨ੍ਹਾਂ ਦੇ ਵਰਗਾ ਹੈ

ਬਾਲੀਵੁਡ ਐਕਟਰ ਸੁਸ਼ਾਂਤ ਸਿੰਘ ਰਾਜਪੂਤ 14 ਜੂਨ ਨੂੰ ਆਪਣੇ ਘਰ ਵਿੱਚ ਮ੍ਰਿਤ ਪਾਏ ਗਏ ਸਨ । ਇਸ ਖਬਰ ਨੇ ਸੁਸ਼ਾਂਤ ਦੇ ਲੱਖਾਂ ਫੈਨਜ਼ ਦਾ ਦਿਲ ਤੋੜ ਦਿੱਤਾ ਸੀ । ਸੁਸ਼ਾਂਤ ਦੇ ਦਿਹਾਂਤ ਤੋਂ ਬਾਅਦ ਹੀ ਉਨ੍ਹਾਂ ਦੇ ਲਈ ਲਗਾਤਾਰ ਇਨਸਾਫ ਦੀ ਮੰਗ ਉਨ੍ਹਾਂ ਦੇ ਪਰਵਾਰ ਵਾਲੇ ਅਤੇ ਉਨ੍ਹਾਂ ਦੇ ਫੈਨਜ਼ ਕਰ ਰਹੇ ਹਨ । ਇਸ ਵਿੱਚ ਇੱਕ ਮੰਗ ਹੋਰ ਸੁਸ਼ਾਂਤ ਦੇ ਫੈਨਜ਼ ਨੇ 

Subscribe