ਭਾਰਤ ਦੀ ਆਜ਼ਾਦੀ ਤੋਂ ਬਾਅਦ ਤੋਂ ਬਾਅਦ ਭਾਰਤੀ ਫ਼ੌਜੀ ਇਤਿਹਾਸ ਤੇ ਕਿਤਾਬਾਂ ਲਿਖਣ ਦਾ ਰੁਝਾਨ ਸ਼ੁਰੂ ਹੋਇਆ, ਜ਼ੋ ਕਿ ਬਹੁਤ ਹੀ ਸ਼ਲਾਘਾਯੋਗ ਸੀ। ਡੋਕਲਾਮ ਵਿਚ ਭਾਰਤ ਅਤੇ ਚੀਨ ਦਰਮਿਆਨ ਪੈਦਾ ਹੋਏ ਤਣਾਅ ਦੋਰਾਨ ਮੀਡੀਆ ਵਲੋਂ ਕੀਤੀਆਂ ਜਾ ਰਹੀਆਂ ਚਰਚਾਵਾਂ ਵਿੱਚ 1962 ਦੀ ਜੰਗ ਦੇ ਵੇਰਵੇ ਨੂੰ ਜ਼ਿਆਦਾ ਤਰਜੀਹ ਦਿੱਤੀ ਜਾ ਰਹੀ ਸੀ