ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਅਧੀਨ ਸਾਲ 2021-2022 ਦੇ ਸੈਸ਼ਨ ਵਿੱਚ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਦੋ ਪ੍ਰੀਖਿਆਵਾਂ ਲਈਆਂ ਜਾਣਗੀਆਂ। 10 ਵੀਂ ਅਤੇ 12 ਵੀਂ ਜਮਾਤ ਦੇ ਪਹਿਲੇ ਪੜਾਅ ਦੀਆਂ ਬੋਰਡ ਪ੍ਰੀਖਿਆਵਾਂ ਆਫਲਾਈਨ ਲਈਆਂ ਜਾਣਗੀਆਂ।
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਮਿਡਲ, ਹਾਈ ਅਤੇ ਸੀਨੀਅਰ ਸਕੈਂਡਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜਾਈ ’ਚ ਸੁਧਾਰ ਲਿਆਉਣ ਲਈ 29 ਅਤੇ 30 ਸਤੰਬਰ ਨੂੰ ਮਾਪੇ-ਅਧਿਆਪਕ ਮੀਟਿੰਗਾਂ ਕਰਨੇ ਦੇ ਨਿਰਦੇਸ਼ ਦਿੱਤੇ ਹਨ।
ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਕੂਲਾਂ ਦੀਆਂ ਈ ਲੈਬਜ ਵਾਸਤੇ 2 ਕਰੋੜ ਦੀ ਗ੍ਰਾਂਟ ਜਾਰੀ ਹੈ।ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਕੂਲਾਂ ਦੀਆਂ ਈ ਲੈਬਜ ਵਾਸਤੇ 2 ਕਰੋੜ ਦੀ ਗ੍ਰਾਂਟ ਜਾਰੀ ਹੈ।ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਕੂਲਾਂ ਦੀਆਂ ਈ ਲੈਬਜ ਵਾਸਤੇ 2 ਕਰੋੜ ਦੀ ਗ੍ਰਾਂਟ ਜਾਰੀ ਹੈ।ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਕੂਲਾਂ ਦੀਆਂ ਈ ਲੈਬਜ ਵਾਸਤੇ 2 ਕਰੋੜ ਦੀ ਗ੍ਰਾਂਟ ਜਾਰੀ ਹੈ।ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਕੂਲਾਂ ਦੀਆਂ ਈ ਲੈਬਜ ਵਾਸਤੇ 2 ਕਰੋੜ ਦੀ ਗ੍ਰਾਂਟ ਜਾਰੀ ਹੈ।
ਬੀਤੇ ਕੱਲ੍ਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਹਲਕਾ ਮਮਦੋਟ ਦੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਪ੍ਰੀਤਮ ਸਿੰਘ ਮਲਸੀਆਂ ਵੱਲੋਂ ਧਾਰਮਿਕ ਪੁਸਤਕਾਂ ਦੀ ਲਾਇਬਰੇਰੀ ਤੇ ਬੱਚਿਆਂ ਦੇ ਸਨਮਾਨ ਲਈ ਉਨ੍ਹਾਂ ਨੂੰ ਚੈੱਕ ਦੇ ਕੇ ਸਨਮਾਨਿਤ ਕੀਤਾ ਗਿਆ।
ਮਾਰਚ ਮਹੀਨੇ ਤੋਂ ਬੰਦ ਪਏ ਪ੍ਰੀ-ਪ੍ਰਾਇਮਰੀ, ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਸੂਬੇ ਦੇ ਸਮੂਹ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 1 ਫਰਵਰੀ ਤੋਂ ਖੁੱਲ੍ਹ ਜਾਣਗੇ।
ਕੋਰੋਨਾ ਮਹਾਮਾਰੀ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਸਿਲੇਬਸ ’ਚ 30 ਫ਼ੀਸਦੀ ਤੱਕ ਦੀ ਕਟੌਤੀ ਕੀਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਇਕ ਪੱਤਰ ਅਨੁਸਾਰ ਪੰਬੋਰਡ ਵੱਲੋਂ ਵਿੱਦਿਅਕ ਸਾਲ 2020-21 ਲਈ 9ਵੀਂ ਤੋਂ 12ਵੀਂ ਜਮਾਤ ਦੇ ਪੰਜਾਬੀ ਅਤੇ ਇਤਿਹਾਸ ਵਿਸ਼ੇ ਤੋਂ ਇਲਾਵਾ ਹੋਰ ਵਿਸ਼ਿਆਂ ਦੇ ਪਾਠਕ੍ਰਮ ਨੂੰ 30 ਫ਼ੀਸਦੀ ਘੱਟ ਕੀਤਾ ਗਿਆ ਹੈ।