Saturday, April 05, 2025
 

Sugarcane

ਗੰਨੇ ਦੇ ਭਾਅ ਵਿੱਚ ਮਹਿਜ਼ 15 ਰੁਪਏ ਦਾ ਵਾਧਾ ਸਰਕਾਰ ਦਾ ਨਿਰਾ ਮਜ਼ਾਕ ਤੇ ਕਿਸਾਨ ਮਾਰੂ ਕਦਮ ਹੈ: ਸੁਖਦੇਵ ਸਿੰਘ ਢੀਂਡਸਾ

ਕੁਦਰਤੀ ਨਿਆਮਤ ਹੈ ਗੰਨੇ ਦਾ ਰਸ

ਸੂਬਾ ਸਰਕਾਰ ਦੇਸ਼ ਵਿਚ ਸੱਭ ਤੋਂ ਵੱਧ ਗੰਨੇ ਦੇ ਭਾਅ ਦੇ ਰਹੀ ਹੈ - ਸਹਿਕਾਰਿਤਾ ਮੰਤਰੀ

ਹਰਿਆਣਾ ਦੇ ਸਹਿਕਾਰਿਤਾ ਮੰਤਰੀ ਡਾ. ਬਨਵਾਰੀ ਲਾਲ ਨੇ ਕਿਹਾ ਕਿ ਹਰਿਆਣਾ ਸਰਕਾਰ ਦੇਸ਼ ਵਿਚ ਸੱਭ ਤੋਂ ਵੱਧ ਗੰਨੇ ਦੇ ਭਾਅ ਦੇ ਰਹੀ ਹੈ|ਹਾਲ ਹੀ ਵਿਚ ਮੁੱਖ ਮੰਤਰੀ ਮਨੋਹਰ ਲਾਲ ਨੇ 340 ਰੁਪਏ ਪ੍ਰਤੀ ਕੁਇੰਟਲ ਦੇ ਭਾਅ ਨੂੰ ਵਧਾ ਕੇ 350 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ ਹੈਇਸ ਤੋਂ ਕਿਸਾਨਾਂ ਨੂੰ ਕਾਫੀ ਫਾਇਦਾ ਹੋਵੇਗਾ|
ਜੀਂਦ ਸਹਿਕਾਰੀ ਖੰਡ ਮਿੱਲ ਦਾ 37ਵਾਂ ਗੰਨਾ ਪਿਰਾਈ ਸ਼ੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ ਜਿਸ ਦੀ ਵਿਧੀਵਤ ਸ਼ੁਰੂਆਤ ਸਹਿਕਾਰਿਤਾ ਮੰਤਰੀ ਡਾ. ਬਨਵਾਰੀ ਲਾਲ ਨੇ ਬਟਨ ਦਬਾ ਕੇ ਕੀਤੀ|

Subscribe