Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

Suicide

ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖ਼ੁਦਕੁਸ਼ੀ

ਆੜ੍ਹਤੀ ਦੇ ਸਤਾਏ ਕਿਸਾਨ ਨੇ ਲਗਾਇਆ ਮੌਤ ਨੂੰ ਗਲ਼ੇ

ਇਥੋਂ ਦੇ ਪਿੰਡ ਨੈਣੇਵਾਲ ਦੇ ਇੱਕ ਕਿਸਾਨ ਵਲੋਂ ਆੜ੍ਹਤੀ ਤੋਂ ਦੁਖੀ ਹੋ ਕੇ ਮੌਤ ਨੂੰ ਗਲੇ ਲਗਾ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਆੜ੍ਹਤੀਆ ਕਿਸਾਨ ਦੇ ਪੈਸੇ ਨਹੀਂ ਦੇ ਰਿਹਾ ਸੀ ਜਿਸ ਦੇ ਚੱਲਦਿਆਂ ਕਿਸਾਨ ਨੇ ਦੁਖੀ ਹੋ ਕੇ ਖੁਦਕੁਸ਼ੀ ਕਰ ਲ਼ਈ।

ਡਿਊਟੀ ’ਤੇ ਤਾਇਨਾਤ BSF ਦੇ ਇੰਸਪੈਕਟਰ ਨੇ ਲਿਆ ਫਾਹਾ

ਸਹੁਰਿਆਂ ਦੇ ਸਤਾਏ ਜਵਾਈ ਨੇ ਛਿੜਕਿਆ ਪਟਰੌਲ, ਲਗਾਈ ਅੱਗ

ਮਾਂ ਦਾ ਵਿਛੋੜਾ ਨਾ ਸਹਾਰਦੇ ਹੋਏ ਪੁੱਤ ਨੇ ਮੌਤ ਨੂੰ ਲਗਾਇਆ ਗਲ਼ੇ

ਕੈਨੇਡਾ ਜਾ ਕੇ ਕੁੜੀ ਭੁੱਲ ਗਈ ਪਤੀ ਤੇ ਸਹੁਰਾ ਪਰਿਵਾਰ, ਮੁੰਡੇ ਨੇ ਚੁੱਕਿਆ ਖੌਫਨਾਕ ਕਦਮ

ਪਤੀ ਨੇ ਪਤਨੀ ਤੇ ਬੇਟੇ ਨਾਲ ਨਹਿਰ 'ਚ ਛਾਲ ਮਾਰੀ, ਸੁਸਾਈਡ ਨੋਟ 'ਚ ਦੱਸਿਆ ਇਹ ਕਾਰਨ

ਸਿੱਧੂ ਮੂਸੇਵਾਲਾ ਦੇ ਫੈਨ ਨੇ ਨਿਗਲਿਆ ਜ਼ਹਿਰੀਲਾ ਪਦਾਰਥ, ਹੋਈ ਮੌਤ

ਛੱਤੀਸਗੜ੍ਹ ਦੇ ਸਾਬਕਾ ਮੰਤਰੀ ਨੇ ਕੀਤੀ ਆਤਮਹੱਤਿਆ

ਛੱਤੀਸਗੜ੍ਹ ਦੇ ਸਾਬਕਾ ਮੰਤਰੀ ਰਾਜਿੰਦਰਪਾਲ ਸਿੰਘ ਭਾਟੀਆ ਨੇ ਸੋਮਵਾਰ ਨੂੰ ਆਤਮਹੱਤਿਆ ਕਰ ਲਈ।ਛੱਤੀਸਗੜ੍ਹ ਦੇ ਸਾਬਕਾ ਮੰਤਰੀ ਰਾਜਿੰਦਰਪਾਲ ਸਿੰਘ ਭਾਟੀਆ ਨੇ ਸੋਮਵਾਰ ਨੂੰ ਆਤਮਹੱਤਿਆ ਕਰ ਲਈ।ਛੱਤੀਸਗੜ੍ਹ ਦੇ ਸਾਬਕਾ ਮੰਤਰੀ ਰਾਜਿੰਦਰਪਾਲ ਸਿੰਘ ਭਾਟੀਆ ਨੇ ਸੋਮਵਾਰ ਨੂੰ ਆਤਮਹੱਤਿਆ ਕਰ ਲਈ।ਛੱਤੀਸਗੜ੍ਹ ਦੇ ਸਾਬਕਾ ਮੰਤਰੀ ਰਾਜਿੰਦਰਪਾਲ ਸਿੰਘ ਭਾਟੀਆ ਨੇ ਸੋਮਵਾਰ ਨੂੰ ਆਤਮਹੱਤਿਆ ਕਰ ਲਈ।

ਪ੍ਰਸਿੱਧ ਸ਼ੂਟਰ ਨੇ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਮਾਰੀ ਗੋਲੀ

ਲਵਪ੍ਰੀਤ ਖੁਦਕੁਸ਼ੀ ਮਾਮਲੇ ‘ਚ ਪਤਨੀ ਬੇਅੰਤ ਕੌਰ ‘ਤੇ ਕੇਸ ਦਰਜ

ਜਲੰਧਰ : ਗਊਸ਼ਾਲਾ ਸੰਚਾਲਕ ਨੇ ਫੇਸਬੁੱਕ 'ਤੇ ਲਾਈਵ ਹੋ ਕੇ ਦਿੱਤੀ ਜਾਨ: ਦੱਸਿਆ ਕੌਣ ਹੈ ਮੌਤ ਦਾ ਜ਼ਿੰਮੇਵਾਰ

ਪਤਨੀ ਦੇ ਪੇਕੇ ਜਾਣ ਤੋਂ ਦੁਖੀ ਨੌਜਵਾਨ ਨੇ ਦਿੱਤੀ ਜਾਨ

ਘਰੇਲੂ ਕਲੇਸ਼ ਦੇ ਚਲਦਿਆਂ ਪੰਜਾਬੀ ਨੌਜਵਾਨ ਨੇ ਦਿੱਤੀ ਜਾਨ

Farmer Protest : ਮੋਰਚੇ 'ਤੇ ਡਟੇ ਕਿਸਾਨ ਨੇ ਜ਼ਹਿਰ ਪੀ ਕੀਤੀ ਖੁਦਕੁਸ਼ੀ

ਹਰਿਆਣਾ ਦੇ ਜੀਂਦ ਤੋਂ ਇੱਤ ਬੁਰੀ ਖ਼ਬਰ ਸਾਹਮਣੇ ਆਈ ਹੈ। ਖੱਟਕੜ ਟੋਲ ਪਲਾਜ਼ਾ ਤੇ ਕਿਸਾਨ ਮੋਰਚੇ ਤੇ ਇੱਕ 55 ਸਾਲਾ ਕਿਸਾਨ ਨੇ ਜ਼ਹਿਰੀਲਾ ਪਦਾਰਥ ਨਿਘਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਜ਼ੈਲ ਸਿੰਘ ਵਾਸੀ ਪਿੰਡ ਖੱਟਕਰ ਵਜੋਂ ਹੋਈ ਹੈ। ਉਹ ਪਿਛਲੇ ਕਈ ਮਹੀਨੇ

ਸਾਬਕਾ ਫੌਜੀ ਦੇ ਪਰਿਵਾਰ ਦੀਆਂ ਤਿੰਨ ਔਰਤਾਂ ਨੇ ਖਾਧੀ ਸਲਫਾਸ

ਜਨਮ ਤੋਂ 2 ਦਿਨ ਬਾਅਦ ਹੀ ਹੋਈ ਧੀ ਦੀ ਮੌਤ, ਸਦਮੇ 'ਚ ਪਿਤਾ ਨੇ ਵੀ ਕੀਤੀ ਖੁਦਕੁਸ਼ੀ

ਫਾਜ਼ਿਲਕਾ ਉਪਮੰਡਲ ਦੇ ਪਿੰਡ ਰਾਣਾ ਦੇ ਨੇੜੇ ਬਣੀ ਰਾਣਾ ਕਾਲੋਨੀ ਵਾਸੀ ਨੌਜਵਾਨ ਨੇ ਆਪਣੀ ਧੀ ਦੀ ਮੌਤ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ ਕਰ ਲਈ ਹੈ।

ਪਿਆਰ ਨਾ ਮਿਲਿਆ ਤਾਂ 23 ਸਾਲਾ ਨੌਜਵਾਨ ਨੇ ਦਿਤੀ ਜਾਨ

ਤਰਨਤਾਰਨ ਦੇ ਅਧੀਨ ਪੈਂਦੇ ਪਿੰਡ ਰਾਜੋਕੇ ਦੇ 23 ਸਾਲਾ ਨੌਜਵਾਨ ਵਲੋਂ ਫਾਹ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 

ਧੀ ਨੇ ਵਿਆਹ ਤੋਂ ਦੋ ਮਹੀਨੇ ਬਾਅਦ ਕੀਤੀ ਖ਼ੁਦਕੁਸ਼ੀ

ਬਟਾਲਾ ਵਿਖੇ ਇਕ ਨਵ-ਵਿਆਹੀ ਕੁੜੀ ਵਲੋਂ ਆਤਮਹੱਤਿਆ ਕਰ ਲਈ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕੁੜੀ ਦਾ ਮਹਿਜ਼ 2 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ 

ਗ਼ਰੀਬ ਘਰ ਦਾ ਪੰਜਾਬੀ ਨੌਜਵਾਨ ਮਸਾਂ ਹੋਇਆ ਸੀ ਕੈਨੇਡਾ ’ਚ ਪੀ.ਆਰ, ਹੁਣ ਕੀਤੀ ਖ਼ੁਦਕੁਸ਼ੀ ?

ਇਕ ਗ਼ਰੀਬ ਨੌਜਵਾਨ ਸਾਲ 2015 ਵਿਚ ਕੈਨੇਡਾ ਸਟੱਡੀ ਵੀਜ਼ੇ ’ਤੇ ਗਿਆ ਸੀ। ਮਿਹਨਤ ਮੁਸ਼ੱਕਤ ਨਾਲ ਟੋਰਾਂਟੋ ਸ਼ਹਿਰ ਵਿਚ ਪੀ.ਆਰ ਮਿਲਣ ਮਗਰੋਂ ਆਪਣਾ ਕੰਮਕਾਰ ਵੀ ਸ਼ੁਰੂ ਕਰ ਲਿਆ ਸੀ ਪਰ

ਸਹੇਲੀ ਦੇ ਘਰੋਂ ਆਉਂਦੀ ਕੁੜੀ ਨਾਲ ਕੀਤਾ ਮਾੜਾ ਕੰਮ, ਦਿੱਤੀ ਜਾਨ

ਪਿੰਡ ਦਿਓਵਾਲ ਵਿਖੇ ਨਮੋਸ਼ੀ ਦੀ ਮਾਰੀ ਲੜਕੀ ਵਲੋਂ ਆਪਣੇ ਘਰ ਆਉਂਦਿਆਂ ਨਸ਼ੀਲੀ ਦਵਾਈ ਖਾ ਕੇ ਜਾਨ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। 

ਅਮਰੀਕਾ : ਸ਼ਖ਼ਸ ਵਲੋਂ ਦੋ ਬੱਚਿਆਂ ਤੇ ਪਤਨੀ ਨੂੰ ਮਾਰਨ ਪਿਛੋਂ ਖ਼ੁਦਕੁਸ਼ੀ

ਅਮਰੀਕਾ ਤੋਂ ਇਕ ਬੜੀ ਹੀ ਬੁਰੀ ਖ਼ਬਰ ਆਈ ਹੈ। ਮਿਸੌਰੀ ਸੂਬੇ ਦੇ ਸੈਂਟ ਲੁਈਸ ਵਿਚ ਇਕ ਵਿਅਕਤੀ 

ਮਿੰਨੀ ਕਹਾਣੀ : ਵਫ਼ਾ

ਰੋਜ਼ਾਨਾ ਵਾਂਗ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਈ ਤਾਂ ਦੇਖਿਆ ਅੱਜ ਉੱਥੇ ਕਿਸੇ ਦੇ ਭੋਗ ਦਾ ਪ੍ਰੋਗਰਾਮ ਸੀ। ਮੈਂ ਦੇਖਿਆ ਔਰਤਾਂ ਵਾਲੇ ਪਾਸੇ ਕਾਫੀ ਕੁਰਲਾਹਟ ਜਿਹੀ ਮਚੀ ਹੋਈ ਸੀ। 

ਮਾਨਸਿਕ ਪ੍ਰੇਸ਼ਾਨੀ ਦੇ ਚੱਲਦੇ ਦੋ ਨੌਜਵਾਨਾਂ ਨੇ ਕੀਤੀ ਖੁਦਕੁਸ਼ੀ

ਪੰਜਾਬ ਦੇ ਹੁਸ਼ਿਆਰਪੁਰ ‘ਚ ਦੋ ਨੌਜਵਾਨਾਂ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦੇ ਖੁਦਕੁਸ਼ੀ ਕਰ ਲਈ। 

ਹਸਪਤਾਲਾਂ ਦੇ ਰਵੱਈਏ ਤੋਂ ਤੰਗ ਆ ਕੇ ਦਿੱਲੀ ਪੁਲਿਸ ਦੇ ਸਬ ਇੰਸਪੈਕਟਰ ਨੇ ਐਂਬੂਲੈਂਸ ’ਚ ਹੀ ਕੀਤੀ ਖੁਦਕੁਸ਼ੀ 😐

ਦਿੱਲੀ ਪੁਲਿਸ ਦੇ ਇਕ ਸਬ-ਇੰਸਪੈਕਟਰ ਨੇ ਹਸਪਤਾਲ ਲਿਜਾਉਣ ਦੌਰਾਨ ਐਂਬੂਲੈਂਸ ਵਿਚ ਹੀ ਆਤਮਹੱਤਿਆ ਕਰ ਲਈ

18 ਵਰ੍ਹਿਆਂ ਦੀ ਟਿਕਟਾਕ ਸਟਾਰ ਨੇ ਕੀਤੀ ਖ਼ੁਦਕੁਸ਼ੀ 😐

ਅਮਰੀਕਨ ਟਿਕਟਾਕ ਸਟਾਰ ਡੇਝਰੀਆ ਕੁਇੰਟ ਨੋਇਸ ਨੇ ਸੋਮਵਾਰ ਨੂੰ ਖ਼ੁਦਕੁਸ਼ੀ ਕਰ ਲਈ ਹੈ।

ਫਿਰੋਜ਼ਪੁਰ : ਦੋ ਸਕੀਆਂ ਭੈਣਾਂ ਨੇ ਨਹਿਰ ‘ਚ ਮਾਰੀ ਛਾਲ

ਹਲਕਾ ਜੀਰਾ ‘ਚ ਦੋ ਸਕੀਆਂ ਭੈਣਾਂ ਨੇ ਨਹਿਰ ‘ਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਦੋਨੋਂ ਭੈਣਾਂ ਪਿੰਡ ਸੇਖਵਾਂ ਦੀਆਂ ਰਹਿਣ ਵਾਲੀਆਂ ਸਨ।

America : ਕਤਲ ਤੋਂ ਬਾਅਦ ਕੀਤੀ ਖ਼ੁਦਕੁਸ਼ੀ 😱

ਪਠਾਨਕੋਟ 'ਚ ਟੋਲ ਪਲਾਜ਼ੇ 'ਤੇ ਧਰਨੇ 'ਤੇ ਬੈਠੇ ਕਿਸਾਨ ਨੇ ਕੀਤੀ ਖੁਦਕੁਸ਼ੀ 🌾⚰😥

 ਅੰਮ੍ਰਿਤਸਰ ਰੋਡ ‘ਤੇ ਸਥਿਤ ਲਦਪਾਲਵਾਂ ਟੋਲ ਪਲਾਜ਼ੇ ’ਤੇ ਧਰਨੇ ’ਤੇ ਬੈਠੇ ਕਿਸਾਨ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ ਸੁੱਚਾ ਸਿੰਘ (67) ਵਾਸੀ ਪਿੰਡ ਖੋਖਰ (ਗੁਰਦਾਸਪੁਰ) ਦੇ ਰੂਪ ਵਜੋਂ ਹੋਈ ਹੈ।

Farmers Protest : ਫਿਰੋਜ਼ਪੁਰ ਦੇ ਕਿਸਾਨ ਨੇ ਖੁਦ ਨੂੰ ਮਾਰੀ ਗੋਲੀ 🔫👨🏽‍🌾😥

ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸੋਮਵਾਰ ਨੂੰ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਮਹਿਮਾ ਦੇ ਇਕ ਗ੍ਰੰਥੀ ਕਿਸਾਨ ਨੇ ਖੁਦ ਨੂੰ ਗੋਲੀ ਮਾਰ ਕੇ ਆਪਣੀ ਜਾਨ ਦੇ ਦਿੱਤੀ ਹੈ। ਦੱਸ ਦਈਏ ਕਿ ਮ੍ਰਿਤਕ ਕਿਸਾਨ ਨਸੀਬ ਸਿੰਘ ਮਾਨ (50) ਨੇ ਮਰਨ ਤੋਂ ਪਹਿਲਾਂ ਇਕ ਸੁਸਾਈਡ ਨੋਟ ਲਿਖਿਆ ਹੈ

Farmers Protest : ਕੁੰਡਲੀ ਬਾਰਡਰ 'ਤੇ ਜ਼ਹਿਰ ਖਾਣ ਵਾਲੇ ਕਿਸਾਨ ਨੇ ਤੋੜਿਆ ਦਮ 😥🌾

 ਕੇਂਦਰ ਸਰਕਾਰ ਖ਼ਿਲਾਫ਼ ਖੇਤੀ ਬਿਲਾਂ ਰੱਦ ਕਰਵਾਉਣ ਲਈ ਸ਼ੁਰੂ ਕੀਤੇ ਗਏ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਵਾਲੇ ਪੰਜਾਬ ਦੇ ਇੱਕ ਹੋਰ ਕਿਸਾਨ ਨੇ ਜ਼ਹਿਰ ਖਾ ਕੇ ਜੀਵਨ ਲੀਲਾ ਸਮਾਪਤ ਕਰ ਲਈ।

ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਜੀਵਨ ਲੀਲਾ ਸਮਾਪਤ

 ਪੰਜਾਬ ਵਿੱਚ ਕਰਜ਼ ਹੇਠ ਦਬੇ ਕਿਸਾਨਾਂ ਦੀ ਖੁਦਕੁਸ਼ੀ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਅੰਮ੍ਰਿਤਸਰ ਦੇ ਪਿੰਡ ਕੜਿਆਲ ਵਿਖੇ ਕਿਸਾਨ ਸੁਖਜਿੰਦਰ ਸਿੰਘ ਨੇ ਸਿਰ ਚੜ੍ਹੇ ਕਰਜ਼ ਤੋਂ ਤੰਗ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਕਿਸਾਨ ਸੁਖਜਿੰਦਰ ਸਿੰਘ ਕੋਲ ਤਿੰਨ ਏਕੜ ਜ਼ਮੀਨ ਸੀ।

ਨਾਬਾਲਗ ਨੇ ਲਾਇਆ ਫਾਹਾ

ਦੜਵਾ ‘ਚ 12 ਸਾਲ ਦੇ ਬੱਚੇ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਪੂਰੇ ਪਰਿਵਾਰ ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਬਣਾ ਕੇ ਦੱਸਿਆ ਵੱਡਾ ਕਾਰਨ

ਇਥੇ ਇੱਕ ਪਤੀ-ਪਤਨੀ ਅਤੇ ਇਕ ਧੀ ਵਲੋਂ ਇੱਠਿਆ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚੀ। ਦੱਸ ਦਈਏ ਕਿ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਪਰਿਵਾਰ ਵਲੋਂ ਇਕ ਵੀਡੀਓ ਵੀ ਬਣਾਈ ਗਈ ਹੈ, ਜਿਸ 'ਚ ਉਨ੍ਹਾਂ ਨੇ ਤੰਗ ਪ੍ਰੇਸ਼ਾਨ ਕਰਨ ਵਾਲਿਆਂ ਦਾ ਜ਼ਿਕਰ ਕੀਤਾ ਹੈ।

ਸਿੰਘੂ ਬਾਰਡਰ ‘ਤੇ ਤਰਨਤਾਰਨ ਦੇ ਕਿਸਾਨ ਨੇ ਖਾਧਾ ਜ਼ਹਿਰ, ਹਾਲਤ ਗੰਭੀਰ

ਖੇਤੀ ਕਾਨੂੰਨਾਂ ਖ਼ਿਲਾਫ਼ ਚਲ ਰਿਹਾ ਕਿਸਾਨ ਅੰਦੋਲਨ ਹਰ ਦਿਨ ਜਾਨਲੇਵਾ ਹੁੰਦਾ ਜਾ ਰਿਹਾ ਹੈ। ਸੋਮਵਾਰ ਨੂੰ ਸਿੰਘੂ ਬਾਰਡਰ 'ਤੇ ਅੰਦੋਲਨ 'ਚ ਸ਼ਾਮਿਲ ਪੰਜਾਬ ਦੇ ਕਿਸਾਨ ਨੇ ਜ਼ਹਿਰ ਖਾ ਕੇ ਜਾਨ ਦੇਣ ਦੀ ਕੋਸ਼ਿਸ਼ ਕੀਤੀ। ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਹਸਪਤਾਲ ਦਾਖਿਲ ਕਰਵਾਇਆ ਗਿਆ ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਤਰਨਤਾਰਨ : ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਪੰਜਾਬ ਵਿੱਚ ਕਰਜ਼ੇ ਹੇਠ ਦਬੇ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਖੁਦਕੁਸ਼ੀ ਰੁਕਣ ਦਾ ਨਾਮ ਨਹੀਂ ਲੈ ਰਹੀ। ਤਰਨਤਾਰਨ 'ਚ ਹਲਕਾ ਖਡੂਰ ਸਾਹਿਬ ਦੇ ਪਿੰਡ ਲਾਲਪੁਰ ਵਿਖੇ ਇੱਕ ਹੋਰ ਕਿਸਾਨ ਨੇ ਜੀਵਨ ਲੀਲਾ ਸਮਾਪਤ ਕਰ ਲਈ।

ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਤੰਗ ਆ ਕੇ ਕੀਤੀ ਜੀਵਨ ਲੀਲਾ ਸਮਾਪਤ

ਪਤਨੀ ਦੇ ਨਜ਼ਾਇਜ਼ ਸੰਬੰਧਾਂ ਤੋਂ ਤੰਗ ਆ ਕੇ ਪਤੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। 

ਥਾਣਾ ਨੂਰਮਹਿਲ ਦੇ ਵਾਇਰਲੈਸ ਆਪਰੇਟਰ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਥਾਣਾ ਨੂਰਮਹਿਲ ‘ਚ ਵਾਇਰਲੈਸ ਆਪਰੇਟਰ ਕੁਲਦੀਪ ਸਿੰਘ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਉਹ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਉਸਦਾ ਹਾਲੇ ਵਿਆਹ ਨਹੀਂ ਹੋਇਆ ਸੀ।

ਦੋ ਜਵਾਕਾਂ ਦੇ ਪਿਓ ਨੇ ਖਾਦਾ ਜ਼ਹਿਰ, ਮੌਤ

ਕਸਬਾ ਧਰਮਕੋਟ ਅਧੀਨ ਪੈਂਦੇ ਪਿੰਡ ਫਤਿਹਪੁਰ ਕਨੀਆਂ ਵਿਖੇ ਦੋ ਬੱਚਿਆਂ ਦੇ ਪਿਤਾ ਨੇ ਆਰਥਿਕ ਤੰਗੀ ਦੇ ਚੱਲਦੇ ਜ਼ਹਿਰ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਚੌਕੀ ਕਿਸ਼ਨਪੁਰਾ ਕਲਾਂ

ਪ੍ਰਵਾਸੀ ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਥਾਣਾ ਟਾਂਗਰਾ ਅਧੀਨ ਪੈਂਦੇ ਕਸਬਾ ਮੱਲੀਆਂ ‘ਚ ਪ੍ਰਵਾਸੀ ਮਜ਼ਦੂਰ ਨੇ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਮਜ਼ਦੂਰ ਦੀਪਕ ਕੁਮਾਰ ਹਰਿਆਣਾ ਦੇ ਸਿਰਸਾ ਦਾ ਰਹਿਣਾ ਵਾਲਾ ਸੀ।

123
Subscribe