Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

Sumed saine

ਸੁਮੇਧ ਸੈਣੀ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਫੈਸਲਾ ਰਾਖਵਾਂ ਰੱਖਿਆ

ਮੰਗਲਵਾਰ ਨੂੰ ਜਸਟਿਸ ਅਰੁਣ ਕੁਮਾਰ ਤਿਆਗੀ ਨੇ ਸੁਮੇਧ ਸੈਣੀ ਅਤੇ ਪੰਜਾਬ ਸਰਕਾਰ ਦੋਵਾਂ ਦਾ ਪੱਖ ਸੁਣਿਆ।ਮਾਮਲੇ ਦੀ ਸੁਣਵਾਈ ਤੋਂ ਬਾਅਦ ਸੈਣੀ ਦੀ ਮੰਗ ਉਤੇ ਪਾਈ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਹੁਣ ਹਾਈ ਕੋਰਟ ਇਸ ਉਤੇ ਜਲਦ ਆਪਣਾ ਫੈਸਲਾ ਸੁਣਾ ਸਕਦੀ ਹੈ। ਇਸ ਕੇਸ ਵਿੱਚ ਹਾਈ ਕੋਰਟ ਵੱਲੋਂ ਦਿੱਤੀ ਰਾਹਤ ‘ਤੇ ਪੰਜਾਬ ਸਰਕਾਰ ਨੇ ਸੈਣੀ ਵੱਲੋਂ  ਸਾਲ 2018 ਵਿੱਚ ਅਤੇ ਹੁਣ ਬਲਵੰਤ ਸਿੰਘ ਮੁਲਤਾਨੀ ਦੇ ਕੇਸ ਵਿੱਚ ਐਫਆਈਆਰ ਦਰਜ  ਹੋਣ ਤੋਂ ਬਾਅਦ ਦਾਇਰ ਇਸ ਪਟੀਸ਼ਨ 'ਤੇ ਸਵਾਲ ਕਰਦਿਆਂ ਕਿਹਾ ਕਿ ਇਹ ਪਟੀਸ਼ਨ ਕਿਵੇਂ ਮੈਂਟੇਬਲ ਹੋ ਸਕਦੀ ਹੈ। ਸੈਣੀ ਖਿਲਾਫ ਹੁਣ ਆਈ.ਪੀ.ਸੀ. ਧਾਰਾ 302 ਵੀ ਸ਼ਾਮਲ ਕੀਤੀ ਗਈ ਹੈ, ਅਜਿਹੀ ਸਥਿਤੀ ਵਿਚ ਉਸ ਨੂੰ ਇਹ ਰਾਹਤ ਕਿਵੇਂ ਦਿੱਤੀ ਜਾ ਸਕਦੀ ਹੈ। ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਉਹ ਯੋਗਤਾ ਦੇ ਅਧਾਰ ‘ਤੇ ਫੈਸਲਾ ਸੁਣਾਉਣਗੇ

ਸੁਮੇਧ ਸੈਣੀ ਅਤੇ ਬਲਵੰਤ ਸਿੰਘ ਮੁਲਤਾਨੀ ਦਾ ਪੂਰਾ ਮਾਮਲਾ ਸਮਝੋ

Subscribe