ਪਾਕਿਸਤਾਨ ਸਰਕਾਰ ਨੇ ਪ੍ਰਦਰਸ਼ਨਕਾਰੀਆਂ ਅੱਗੇ ਝੁਕਦਿਆਂ ਤਹਿਰੀਕ-ਏ-ਲਬੈਕ ਮੁਖੀ ਸਾਦ ਹੁਸੈਨ ਰਿਜ਼ਵੀ ਨੂੰ ਰਿਹਾਅ ਕਰ ਦਿੱਤਾ ਹੈ।