Friday, November 22, 2024
 

Teacher

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅਧਿਆਪਕ ਯੂਨੀਅਨਾਂ ਨਾਲ ਮੀਟਿੰਗਾਂ, ਨਿਯਮਾਂ ਅਨੁਸਾਰ ਮਸਲੇ ਹੱਲ ਕਰਨ ਦਾ ਦਿੱਤਾ ਭਰੋਸਾ

ਟੈਂਕੀ 'ਤੇ ਚੜ੍ਹਨ ਵਾਲਿਆਂ ਖ਼ਿਲਾਫ਼ ਹੋ ਸਕਦਾ ਹੈ ਪਰਚਾ ਦਰਜ, CM ਚੰਨੀ ਨੇ ਦਿੱਤੀ ਚੇਤਾਵਨੀ

ਵਿਦਿਆਰਥੀਆਂ ਦੀ ਤਕਦੀਰ ਬਦਲਣ ਵਿੱਚ ਮੋਹਰੀ ਭੂਮਿਕਾ ਨਿਭਾਉਣ ਅਧਿਆਪਕ: ਮੁੱਖ ਮੰਤਰੀ

 
ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ ਵਿਦਿਆਰਥੀਆਂ ਦੀ ਤਕਦੀਰ ਬਦਲਣ ਵਿੱਚ ਰੋਲ ਮਾਡਲ ਬਣ ਕੇ ਮੋਹਰੀ ਭੂਮਿਕਾ ਨਿਭਾਉਣ ਤਾਂ ਜੋ ਬੱਚੇ ਸਮਾਜ ਦੇ ਆਦਰਸ਼ ਨਾਗਰਿਕ ਬਣ ਸਕਣ।

80 ਅਧਿਆਪਕਾਂ ਨੂੰ ਰਾਜ ਪੁਰਸਕਾਰ ਦੇਣ ਲਈ ਸੂਚੀ ਜਾਰੀ

ਅਧਿਆਪਕ ਦਿਵਸ ਦੇ ਮੌਕੇ ਸਿੱਖਿਆ ਮੰਤਰੀ ਨੇ ਦਿੱਤੀ ਵਧਾਈ

ਅਧਿਆਪਕਾਂ ਵੱਲੋਂ ਜ਼ਿਲਾ ਪੱਧਰ ’ਤੇ ਪ੍ਰਾਪਤ ਕੀਤੇ ਜਾਂਦੇ ਅਵਾਰਡਾਂ ਸਬੰਧੀ ਸਖਤ ਦਿਸ਼ਾ-ਨਿਰਦੇਸ਼ ਜਾਰੀ

ਟੀਚਰਾਂ ਦੇ ਸ਼ਾਂਤਮਈ ਧਰਨੇ ਤੋਂ ਔਰਤ ਆਧਿਆਪਕ ਨੂੰ ਪੁਲਿਸ ਨੇ ਠਾਣੇ ਢੱਕਿਆ,ਹੱਕ ਵਿੱਚ ਆਈ ਅਨਮੋਲ ਗਗਨ ਮਾਨ

ਪੰਜਾਬ ਸਕੂਲ ਸਿੱਖਿਆ ਵਿਭਾਗ ‘ਅਧਿਆਪਕ ਫੈਸਟ’ ਕਰਵਾਉਣ ਦਾ ਫੈਸਲਾ

ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਹੋਈ ਪੂਰੀ

ਅਧਿਆਪਕ ਚੜ੍ਹੇ ਸਿਖਿਆ ਭਵਨ 'ਤੇ

ਪੰਜਾਬ 'ਚ ਅਧਿਆਪਕ ਮਾਪੇ ਮੀਟਿੰਗ ਭਲਕੇ 👍

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੀ ‘ਮਿਸ਼ਨ ਸ਼ਤ-ਪ੍ਰਤੀਸ਼ਤ’ ਤਹਿਤ ਤਿਆਰੀ

ਸਿੱਖਿਆ ਵਿਭਾਗ ਨੇ ਆਨ-ਲਾਈਨ ਬਦਲੀਆਂ ਲਈ 6 ਤੋਂ 13 ਫਰਵਰੀ ਤੱਕ ਪੋਰਟਲ ਖੋਲਿਆ 📝

ਸਿੱਖਿਆ ਵਿਭਾਗ ਨੇ ਅਧਿਆਪਕਾਂ, ਕੰਪਿਊਟਰ ਟੀਚਰਾਂ, ਸਿੱਖਿਆ ਕਰਮੀਆਂ ਅਤੇ ਵਲੰਟੀਅਰਾਂ ਲਈ ਸੈਸ਼ਨ 2021-22 ਦੀਆਂ ਆਮ ਬਦਲੀਆਂ

ਧਰਮਸੋਤ ਵੱਲੋਂ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਦੇ ਵਫ਼ਦ ਨਾਲ ਮੁਲਾਕਾਤ 👍

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸੂਬੇ ਦੇ ਸਾਰੇ ਵਿਭਾਗਾਂ ਨੂੰ ਤਰੱਕੀਆਂ ਮੌਕੇ ਰੋਸਟਰ ਰਜਿਸਟਰ 

ਮੁੱਖ ਮੰਤਰੀ ਦੀ ਰਿਹਾਇਸ਼ ਦਾ ਘੇਰਾਓ ਕਰਨ ਗਏ ਬੇਰੋਜ਼ਗਾਰਾਂ ਅਧਿਆਪਕਾਂ ‘ਤੇ ਲਾਠੀਚਾਰਜ, ਕਈ ਫੱਟੜ

 ਆਪਣੀਆਂ ਅਧੂਰੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਟਿਆਲਾ ਰਿਹਾਇਸ਼ ਦਾ ਘੇਰਾਓ ਕਰਨ ਗਏ ਬੇਰੋਜ਼ਗਾਰ ਅਧਿਆਪਕਾਂ ‘ਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਇਸ ਦੌਰਾਨ ਕਈ ਅਧਿਆਪਕ ਫੱਟੜ ਹੋ ਗਏ ਤੇ ਕਈ ਅਧਿਆਪਕਾਂ ਨੇ ਪੁਲਿਸ ਦੀਆਂ ਲਾਠੀਆਂ ਤੋਂ ਬਚਣ ਲਈ ਭੱਜਕੇ ਆਪਣਾ ਬਚਾਅ ਕੀਤਾ। 

PU ‘ਚ ਅਧਿਆਪਕਾਂ ਦੀ ਤਰੱਕੀ ਨੂੰ ਲੈ ਕੇ ਹੋਣ ਵਾਲੀ ਮੀਟਿੰਗ ਮੁਲਤਵੀ

ਪੰਜਾਬ ਯੂਨੀਵਰਸਿਟੀ 'ਚ ਅਧਿਆਪਕਾਂ ਦੀ ਤਰੱਕੀ ਨੂੰ ਲੈ ਕੇ ਹੋਣ ਵਾਲੀ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। 21 ਤੇ 22 ਨਵੰਬਰ ਨੂੰ ਕਰੀਅਰ ਅਡਵਾਂਸਮੈਂਟ ਸਕੀਮ ਨੂੰ ਲੈ ਕੇ PU ਚਾਂਸਲਰ ਪ੍ਰੋ. ਰਾਜ ਕੁਮਾਰ ਨੇ ਪੁਟਾ ਮੈਂਬਰਾਂ ਨਾਲ ਮੀਟਿੰਗ ਕਰਨੀ ਸੀ ਪਰ ਮੀਟਿੰਗ ਤੋਂ ਠੀਕ ਇਕ ਦਿਨ ਪਹਿਲਾਂ ਚਾਂਸਲਰ ਨੇ ਇਸ ਨੂੰ ਮੁਲਤਵੀ ਕਰ ਦਿੱਤਾ।

ਮਾਪੇ-ਅਧਿਆਪਕ ਮੀਟਿੰਗਾਂ ਹੋਣਗੀਆਂ 26 ਤੋਂ 28 ਨਵੰਬਰ ਤੱਕ, ਸਿੱਖਿਆ ਵਿਭਾਗ ਦੇ ਨਿਰਦੇਸ਼

 ਪੰਜਾਬ ਪ੍ਰਾਪਤੀ ਸਰਵੇਖਣ ਕਰਵਾਉਣ ਤੋਂ ਬਾਅਦ ਇਸ ਦਾ ਮੁਲੰਕਣ ਕਰਕੇ 26 ਤੋਂ 28 ਨਵੰਬਰ ਤੱਕ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿਗਾਂ ਕਰਵਾਈਆਂ ਜਾਣਗੀਆਂ। ਇਹ ਆਦੇਸ਼ ਸਿੱਖਿਆ ਵਿਭਾਗ ਵੱਲੋਂ ਦਿੱਤੇ ਗਏ ਹਨ। ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਬਾਹਰਵੀਂ ਤੱਕ ਪੜ•ਦੇ ਦੇ ਵਿਦਿਆਰਥੀਆਂ ਦੇ ਆਧਾਰ 'ਤੇ ਪੰਜਾਬ ਪ੍ਰਾਪਤੀ ਸਰਵੇਖਣ (ਪੀ.ਏ.ਐਸ.) ਦਾ ਮੁਲਾਂਕਣ 11 ਨਵੰਬਰ ਤੋਂ ਸਿੱਖਿਆ ਮੰਤਰੀ  ਵਿਜੈ ਇੰਦਰ ਸਿੰਗਲਾ 

ਬਲਬੀਰ ਸਿੱਧੂ ਨੇ ਸਿਹਤ ਅਧਿਕਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ 35 ਮੈਡੀਕਲ ਅਫ਼ਸਰਾਂ (ਡੈਂਟਲ) ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸਿਹਤ ਅਤੇ ਪਰਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਹੁਸਨ ਲਾਲ ਵੀ ਮੌਜੂਦ ਸਨ।

ਅਧਿਆਪਕ ਦਾ ਸਿਰ ਕਲਮ ਕਰਨ ਸਬੰਧੀ 9 ਗ੍ਰਿਫ਼ਤਾਰ

ਫਰਾਂਸ ਦੀ ਪੁਲਿਸ ਨੇ ਸਕੂਲ ਦੇ ਨਜ਼ਦੀਕ ਇੱਕ ਅਧਿਆਪਕ ਦਾ ਸਿਰ ਕਲਮ ਕਰਨ ਦੇ ਮਾਮਲੇ ਵਿੱਚ 9 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਇਹ ਕਤਲ ਇੱਕ 18 ਸਾਲਾ ਨੌਜਵਾਨ ਨੇ ਕੀਤਾ ਸੀ, ਜਿਸ ਨੂੰ ਫਿਰ ਪੈਰਿਸ ਦੇ ਉੱਤਰ ਪੱਛਮ ਵਿਚ ਕਲੇਫਲੇਂਸ-ਸੇਂਟੇ-ਆਨੋਰਿਨ ਵਿਚ ਪੁਲਿਸ ਨੇ ਗੋਲੀ ਮਾਰ ਦਿੱਤੀ ਸੀ। ਦੱਸ ਦੇਈਏ ਕਿ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਇਸ ਘਟਨਾ ਨੂੰ ਇਸਲਾਮਿਕ ਅੱਤਵਾਦੀ ਹਮਲਾ ਕਿਹਾ ਹੈ।

ਗੁਰੂ ਤੇਰੇ ਉਪਕਾਰ

Govt. Order : ਹੁਣ ਅਧਿਆਪਕ ਵੀ ਕਰਨਗੇ ਨਾਕਿਆਂ 'ਤੇ ਡਿਊਟੀ

ਅਧਿਆਪਕ ਨੇ 13 ਮਹੀਨੇ 25 ਸਕੂਲਾਂ 'ਚ ਜਾਅਲੀ ਡਿਊਟੀ ਕਰ ਕੇ ਕਰੋੜਾਂ ਰੁਪਏ ਲਈ ਤਨਖ਼ਾਹ

Subscribe