Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

Trains

ਚੰਡੀਗੜ੍ਹੋ ਅੱਜ ਚੱਲਣਗੀਆਂ 'ਟਰੇਨਾਂ

ਕੋਰੋਨਾ ਮਹਾਮਾਰੀ ਕਾਰਨ ਚੰਡੀਗੜ੍ਹ ਰੇਲਵੇ ਸਟੇਸ਼ਨ ਤੋਂ 8 ਮਹੀਨੇ ਬਾਅਦ ਮੰਗਲਵਾਰ ਤੋਂ ਟਰੇਨਾਂ ਦਾ ਸੰਚਾਲਨ ਸ਼ੁਰੂ ਹੋ ਜਾਵੇਗਾ। ਹਾਲਾਂਕਿ ਰੇਲਵੇ ਵੱਲੋਂ ਕੁੱਝ ਸਪੈਸ਼ਲ ਟਰੇਨਾਂ ਦਾ ਸੰਚਾਲਨ ਕੀਤਾ ਗਿਆ ਸੀ, ਜੋ ਚੰਡੀਗੜ੍ਹ ਰੇਲਵੇ ਸਟੇਸ਼ਨ ਤੋਂ ਹੋ ਕੇ ਲੰਘਦੀਆਂ ਸਨ ਪਰ ਚੰਡੀਗੜ੍ਹ ਤੋਂ ਪਹਿਲੀ ਟਰੇਨ ਮੰਗਲਵਾਰ ਨੂੰ ਚੱਲੇਗੀ। ਸਾਰੇ ਕੋਚਾਂ ਨੂੰ ਸੈਨੀਟਾਈਜ਼ ਕੀਤਾ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਕੋਵਿਡ-19 ਨੂੰ ਧਿਆਨ 'ਚ ਰੱਖ ਕੇ ਟਰੇਨਾਂ ਦੀ ਯਾਤਰਾ ਖ਼ਤਮ ਹੋਣ ਤੋਂ ਬਾਅਦ ਵਾਸ਼ਿੰਗ ਲਾਈਨ 'ਚ ਪੂਰੀ ਤਰ੍ਹਾਂ ਸੈਨੀਟਾਈਜ਼ ਕਰਨ ਤੋਂ ਬਾਅਦ ਹੀ ਟਰੈਕ ’ਤੇ ਦੁਬਾਰਾ ਉਤਰਨਗੀਆਂ। ਟਰੇਨਾਂ ਦੇ ਸੰਚਾਲਨ ਦੇ ਐਲਾਨ ਤੋਂ ਬਾਅਦ ਹੀ ਚੰਡੀਗੜ੍ਹ ਤੋਂ ਚੱਲਣ ਵਾਲੀਆਂ 4 ਟਰੇਨਾਂ ਫੁਲ ਹੋ ਚੁੱਕੀਆਂ ਹਨ। ਜਨਸ਼ਤਾਬਦੀ ਐਕਸਪ੍ਰੈੱਸ 'ਚ 27 ਨਵੰਬਰ ਤੱਕ ਵੇਟਿੰਗ ਲਿਸਟ 200 ਤੋਂ ਜ਼ਿਆਦਾ ਪਹੁੰਚ ਗਈ ਹੈ।

ਪ੍ਰਵਾਸੀ ਮਜ਼ਦੂਰਾਂ ਨੂੰ ਉਹਨਾਂ ਦੇ ਪਿੱਤਰੀ ਰਾਜ ਵਾਪਸ ਭੇਜਣ ਲਈ ਪੰਜਾਬ 'ਚੋਂ ਕੱਲ੍ਹ ਚਲਾਈਆਂ ਜਾਣਗੀਆਂ 9 ਹੋਰ ਰੇਲ ਗੱਡੀਆਂ

Subscribe