ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਚਾਲੇ ਪੈਦਾ ਹੋਇਆ ਵਿਵਾਦ ਹੋਰ ਤੂਲ ਫੜਦਾ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ ਹੁਣ ਰਾਜਾ ਵੜਿੰਗ ਨੇ ਟਵਿੱਟਰ ’ਤੇ ਇੱਕ ਪੋਸਟ ਕਰਦਿਆਂ ਮਨਪ੍ਰੀਤ ਬਾਦਲ ’ਤੇ ਅਕਾਲੀ ਦਲ ਨਾਲ ਸੈਟਿੰਗ ਹੋਣ ਦੇ ਗੰਭੀਰ ਦੋਸ਼ ਲਗਾਏ ਹਨ।
ਨਵੀਂ ਦਿੱਲੀ: ਪਿਛਲੇ ਕੁਝ ਮਹੀਨਿਆਂ ਤੋਂ ਵਿਵਾਦਾਂ ਦਾ ਸਾਹਮਣਾ ਕਰ ਰਹੀ ਟਵਿੱਟਰ ਕੰਪਨੀ ਦੇ ਯੂਜ਼ਰਸ ਲਗਾਤਾਰ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਅਸਲ ਵਿੱਚ ਲੈਪਟਾਪ ਤੇ ਡੈਸਕਟੌਪ ਯੂਜ਼ਰਸ ਟਵਿੱਟਰ ਦੀ ਵਰਤੋਂ ਨਹੀਂ ਕਰ ਪਾ ਰਹੇ। ਬਹੁਤੇ ਉਪਭੋਗ
ਵਾਸ਼ਿੰਗਟਨ: ਕੋਰੋਨਾ ਮਹਾਂਮਾਰੀ ਦੇ ਚਲਦਿਆਂ ਦੁਨੀਆਂ ਭਰ ਦੀਆਂ ਵੱਡੀਆਂ ਕੰਪਨੀਆਂ ਭਾਰਤ ਦੀ ਮਦਦ ਲਈ ਅੱਗੇ ਆ ਰਹੀਆਂ ਹਨ। ਇਸ ਦੌਰਾਨ ਮਾਈਕ੍ਰੋ ਬਲਾਗਿੰਗ ਸਾਈਟ ਟਵਿਟਰ ਵੱਲੋਂ ਭਾਰਤ ਵਿਚ ਕੋਵਿਡ 19 ਰਾਹਤ ਕਾਰਜਾਂ ਲਈ 1.
ਕੰਗਨਾ ਵਲੋਂ ਟਵਿਟਰ ਦੇ ਨਿਯਮਾਂ ਦੀ ਉਲੰਘਣਾ ਕਰਨ ਦੇ ਚਲਦਿਆਂ ਚੁੱਕਿਆ ਗਿਆ ਕਦਮ
ਮੁੰਬਈ: ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਦਾ ਟਵਿਟਰ ਅਕਾਊਂਟ ਮੰਗਲਵਾਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਟਵਿਟਰ ਵਲੋਂ ਇਹ ਕਦਮ ਕੰਗਨਾ ਵਲੋਂ ਟਵਿਟਰ ਦੇ ਨਿਯਮਾਂ ਦੀ ਉਲੰਘਣਾ ਕਰਨ ਦੇ ਚਲਦਿਆਂ ਚੁੱਕਿਆ ਗਿਆ ਹੈ।
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਜਿੰਨਾ ਚਿਰ ਰਾਸਟਰਪਤੀ ਰਹੇ ਉਹ ਹਮੇਸ਼ਾ ਸੁਰਖ਼ੀਆਂ ਵਿਚ ਰਹਿੰਦੇ ਸਨ।
ਬਲੌਗਿੰਗ ਸਾਈਟ ਟਵੀਟਰ ਹੁਣ ਮੁਫ਼ਤ ਨਹੀਂ ਰਹੇਗੀ। ਟਵੀਟਰ ਦੇ ਇਕ ਖਾਸ ਸਰਵਿਸ ਸੁਪਰ ਫਾਲੋ ਨੂੰ ਚਲਾਉਣ ਲਈ ਭੁਗਤਾਨ ਕਰਨਾ ਪਵੇਗਾ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਆਪਣੇ ਸੋਸ਼ਲ ਅਕਾਊਂਟ ਤੋਂ ਆਪਣੀਆਂ ਸਾਰੀਆਂ ਪੋਸਟਾਂ ਹਟਾ
ਬਾਲੀਵੁਡ ਅਭਿਨੇਤਰੀ ਦਿਸ਼ਾ ਪਟਾਨੀ ਆਪਣੇ ਗਲੈਮਰਸ ਸਟਾਇਲ ਅਤੇ ਸੈਕਸੀ ਫ਼ੋਟੋਜ਼ ਲਈ ਜਾਣੀ ਜਾਂਦੀ ਹੈ।
ਦਿੱਲੀ ਦੇ ਮੰਗੋਲਪੁਰੀ ਵਿੱਚ ਰਿੰਕੂ ਸ਼ਰਮਾ ਦੇ ਕਤਲ ਤੋਂ ਬਾਅਦ ਇਲਾਕੇ ਵਿਚ ਤਣਾਅ ਦਾ ਮਾਹੌਲ ਹੈ।
ਸੁਪਰੀਮ ਕੋਰਟ ਨੇ ਗਣਤੰਤਰ ਦਿਵਸ ’ਤੇ ਕਿਸਾਨਾਂ ਦੀ ‘ਟਰੈਕਟਰ ਪਰੇਡ’ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਗੁੰਮਰਾਹ ਕਰਨ
ਮਹਾਰਾਸ਼ਟਰ ਸਰਕਾਰ ਨੇ ਸਚਿਨ ਤੇਂਦੁਲਕਰ, ਲਤਾ ਮੰਗੇਸ਼ਕਰ ਅਤੇ ਵਿਰਾਟ ਕੋਹਲੀ ਸਮੇਤ ਹੋਰ ਸਿਤਾਰਿਆਂ ਵੱਲੋਂ ਕੀਤੇ ਗਏ ਟਵੀਟ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਕਿਸਾਨਾਂ ਦੇ ਸੰਘਰਸ਼ ਨਾਲ ਕਈ ਸ਼ਖ਼ਸੀਅਤਾਂ ਜੁੜ ਚੁੱਕੀਆਂ ਹਨ ਅਤੇ ਪੁਲਿਸ ਨੂੰ ਵੀ ਕਈ ਤਰ੍ਹਾਂ ਦੇ ਸ਼ੱਕ-ਛੁਬੇ ਹਨ।
ਕਿਸਾਨਾਂ ਦੀ ਹਮਾਇਤ ਕਰਨ ਤੇ ਦਿੱਲੀ ਪੁਲਿਸ ਵੱਲੋਂ ਕੀਤੀ ਗਈ ਐਫਆਈਆਰ ਦੇ ਬਾਅਦ, ਗ੍ਰੇਟਾ ਨੇ ਟਵੀਟ ਕੀਤਾ, "ਮੈਂ
ਪਟਿਆਲਾ : ਸੋਸ਼ਲ ਮੀਡੀਆ ਪਲੈਟਫਾਰਮ ਟਵਿੱਟਰ ਨੇ ਅੱਜ ਦੇਰ ਸ਼ਾਮ ਕਿਸਾਨ ਸੰਘਰਸ਼ ਨਾਲ ਜੁੜੇ ਉਹ ਸਾਰੇ ਖਾਤੇ ਬਹਾਲ ਕਰ ਦਿੱਤੇ ਜੋ ਦਿਨ ਵੇਲੇ ਸਸਪੈਂਡ ਕੀਤੇ ਗਏ ਸਨ। ਇਸ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਸੰਘਰਸ਼ ਨਾਲ ਜੁੜੇ ਮਾਣਿਕ ਗੋਇਲ ਨੇ ਦੱਸਿਆ ਕਿ ਉਨ੍ਹਾਂ ਦੇ ਨਿੱਜੀ ਖਾਤੇ ਦੇ ਨਾਲ-ਨਾਲ ਟਰੈਕਟਰ-ਟੂ-ਟਵਿੱਟਰ ਅਤੇ ਹੋਰ ਖਾਤੇ ਵੀ ਬਹਾਲ ਕਰ ਦਿੱਤੇ ਗਏ ਹਨ।
ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਦੇ ਘਰ ਸੋਮਵਾਰ ਨੂੰ ਧੀ ਨੇ ਜਨਮ ਲਿਆ ਤਾਂ ਦੰਗਲ ਗਰਲ ਦੇ ਨਾਂ ਨਾਲ ਮਸ਼ਹੂਰ ਪਹਿਲਵਾਨ ਬਬੀਤਾ ਫੋਗਾਟ ਵੀ ਮਾਂ ਬਣੀ ਹੈ। ਉਨ੍ਹਾਂ ਨੇ ਇਕ ਬੇਟੇ ਨੂੰ ਜਨਮ ਦਿੱਤਾ ਹੈ। ਇਹ ਜਾਣਕਾਰੀ ਖੁਦ ਬਬੀਤਾ ਫੋਗਾਟ ਨੇ ਟਵਿੱਟਰ 'ਤੇ ਤਸਵੀਰ ਸ਼ੇਅਰ ਕਰ ਕੇ ਦਿੱਤੀ ਹੈ।
ਬਾਲੀਵੁਡ ਐਕਟਰ ਸੋਨੂ ਸੂਦ ਨੇ ਜੁਹੂ ਸਥਿਤ ਰਿਹਾਇਸ਼ੀ ਇਮਾਰਤ ਵਿੱਚ ਕਥਿਤ ਤੌਰ 'ਤੇ ਬਿਨਾਂ ਇਜਾਜ਼ਤ ਗ਼ੈਰਕਾਨੂੰਨੀ ਰੂਪ ਨਾਲ ਢਾਂਚਾਗਤ ਬਦਲਾਵ ਕਰਨ 'ਤੇ ਬੀਐਮਸੀ ਦੁਆਰਾ ਜਾਰੀ ਨੋਟਿਸ ਵਿਰੁੱਧ ਬਾੰਬੇ ਹਾਈ ਕੋਰਟ ਦਾ ਰੁਖ਼ ਕੀਤਾ ਹੈ।
ਬਾਲੀਵੁੱਡ ਕੁਈਨ ਕੰਗਨਾ ਰਣੌਤ ਅਤੇ ਪੰਜਾਬੀ ਗਭਰੂ ਦਿਲਜੀਤ ਦੋਸਾਂਝ ਵਿਚਾਲੇ ਮੁੜ ਤੋਂ ਟਵਿਟਰ ਵਾਰ ਸ਼ੁਰੂ ਹੋ ਗਈ ਹੈ।
ਸਾਲ 2020 ਨੂੰ ਯਾਦਗਾਰ ਬਣਾਉਣ ਲਈ ਗੂਗਲ ਨੇ ਇਸ ਵਾਰ ਵੀ ਖਾਸ ਅੰਦਾਜ਼ ਵਿੱਚ ਡੂਡਲ (Doodle) ਦੇ ਜ਼ਰੀਏ ਸੈਲੀਬਰੇਟ ਕੀਤਾ ਹੈ। ਨਵੇਂ ਸਾਲ ਦੇ ਸਵਾਗਤ ਵਿੱਚ ਗੂਗਲ ਨੇ New Years Eve 2020 ਨੂੰ ਪੇਸ਼ ਕੀਤਾ ਹੈ।
ਭਿਨੇਤਰੀ ਨੀਤੂ ਕਪੂਰ ਨੇ ਹਾਲ ਹੀ ਵਿਚ ਆਪਣੇ ਇੰਸਟਾਗ੍ਰਾਮ ਸਟੋਰੀ 'ਤੇ ਇਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਵਿਚ ਉਹ ਆਪਣੇ ਪਿਆਰੇ ਬੇਟੇ ਰਣਬੀਰ ਕਪੂਰ ਅਤੇ ਅਭਿਨੇਤਾ ਰਣਵੀਰ ਸਿੰਘ ਦੇ ਨਾਲ ਦਿਖਾਈ ਦੇ ਰਹੀ ਹੈ।
ਬੀਤੇ ਤਿੰਨ ਦਿਨਾਂ ਤੋਂ ਚੱਲ ਰਹੀ ਨਿਕਾਹ ਦੀਆਂ ਰਸਮਾਂ ਤੋਂ ਬਾਅਦ ਸ਼ੁੱਕਰਵਾਰ ਨੂੰ ਅਦਾਕਾਰਾ ਗੌਹਰ ਖ਼ਾਨ ਤੇ ਜੈਦ ਦਰਬਾਰ ਦਾ ਨਿਕਾਹ ਹੋ ਗਿਆ। ਗੌਹਰ ਤੇ ਜੈਦ ਦੇ ਨਿਕਾਹ ਸੈਰੇਮਨੀ ਦੀਆਂ ਤਸਵੀਰਾਂ ਸਾਹਮਣੇ ਆ ਗਈਆਂ ਹਨ
ਬਾਲੀਵੁੱਡ ਹਿੱਟ ਫਿਲਮਾਂ ਦੀ ਗਰੰਟੀ ਬਣ ਚੁੱਕੇ ਅਦਾਕਾਰ ਆਯੁਸ਼ਮਾਨ ਖੁਰਾਨਾ ਦੀ ਨਵੀਂ ਫਿਲਮ ਮੰਗਲਵਾਰ ਨੂੰ ਘੋਸ਼ਿਤ ਕੀਤੀ ਗਈ। ਫਿਲਮ ਦਾ ਟਾਈਟਲ ‘ਡਾਕਟਰ ਜੀ’ ਹੋਵੇਗਾ ਅਤੇ ਆਯੂਸ਼ਮਾਨ ਇਸ ਫਿਲਮ ‘ਚ ਡਾਕਟਰ ਦੀ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ।
ਬਾਲੀਵੁੱਡ ਅਦਾਕਾਰਾ ਤੇ ਪਾਲੀਟੀਸ਼ੀਅਨ ਉਰਮਿਲਾ ਮਾਤੋਡਕਰ ਦਾ ਇੰਸਟਾਗ੍ਰਾਮ ਅਕਾਊਂਟ ਹੈਕ ਹੋ ਗਿਆ ਹੈ ਜਿਸ ਤੇ ਉਹ ਥਾਣੇ ਪਹੁੰਚ ਗਈ ਅਤੇ ਮਹਾਰਾਸ਼ਟਰ ਪੁਲਿਸ ਦੇ ਸਾਈਬਰ ਸੈੱਲ ’ਚ ਸ਼ਿਕਾਇਤ ਵੀ ਦਰਜ ਕਰਵਾ ਦਿੱਤੀ ਹੈ।
ਸੁਰਾਂ ਦੀ ਮਲਿੱਕਾ ਲਤਾ ਮੰਗੇਸ਼ਕਰ 91 ਸਾਲ ਦੀ ਉਮਰ ਵਿਚ ਵੀ ਸੋਸ਼ਲ ਮੀਡੀਆ 'ਤੇ ਬਹੁਤ ਸਰਗਰਮ ਰਹਿੰਦੀ ਹੈ ਅਤੇ ਅਕਸਰ ਹੀ ਆਪਣੀ ਜ਼ਿੰਦਗੀ ਨਾਲ ਜੁੜੀਆਂ ਯਾਦਾਂ ਨੂੰ ਪ੍ਰਸ਼ੰਸਕਾਂ ਨਾਲ ਸਾਂਝਾ ਕਰਦੀ ਰਹਿੰਦੀ ਹੈ।
ਯੂਰਪੀਅਨ ਯੂਨੀਅਨ (EU) ਨੇ ਵੱਡੀਆਂ ਡਿਜੀਟਲ ਕੰਪਨੀਆਂ ਤੇ ਲਗਾਮ ਕੱਸਣ ਲਈ ਬਹੁ-ਇੰਤਜ਼ਾਰ ਵਾਲੇ ਦੋ ਕਾਨੂੰਨਾਂ ਦਾ ਖਰੜਾ ਜਾਰੀ ਕੀਤਾ ਹੈ। ਇਹ ਸਪੱਸ਼ਟ ਸੰਕੇਤ ਹੈ ਕਿ ਗੂਗਲ ਅਤੇ ਫੇਸਬੁੱਕ ਵਰਗੀਆਂ ਕੰਪਨੀਆਂ ਦੀਆਂ ਮੁਸ਼ਕਲਾਂ ਸਿਰਫ ਅਮਰੀਕਾ ਵਿਚ ਹੀ ਨਹੀਂ,
ਸਰਚ ਇੰਜਣ ਗੂਗਲ ਦੀ ਈਮੇਲ ਸੇਵਾ Gmail ਸਮੇਤ ਕਈ ਹੋਰ ਸੇਵਾਵਾਂ ਸੋਮਵਾਰ ਸ਼ਾਮ ਬੰਦ ਰਹੀਆਂ। ਜਿਸ ਕਾਰਨ ਯੂਜ਼ਰਸ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸ਼ਾਮ 6 ਵੱਜ ਕੇ, 17 ਮਿੰਟ ਤੇ ਗੂਗਲ ਵੱਲੋਂ ਗੂਗਲ ਵਰਕਸਪੇਸ ਸਟੇਟਸ ਡੈਸ਼ਬੋਰਡ 'ਤੇ ਜਾਣਕਾਰੀ ਦਿੱਤੀ ਗਈ।
ਆਲਮੀ ਪੱਧਰ ਤੇ ਫੈਲੀ ਕੋਰੋਨਾ ਵਾਇਰਸ ਨਾਮਕ ਨਾਮੁਰਾਦ ਬਿਮਾਰੀ ਨੇ ਹਰ ਵਰਗ ਉਤੇ ਆਪਣਾ ਅਸਰ ਪਾਇਆ ਸੀ ਤੇ ਮਜ਼ਦੂਰ ਤਬਕਾ ਸਭ ਤੋਂ ਵੱਢ ਇਸ ਦੀ ਮਾਰ ਹੇਠ ਆਇਆ ਸੀ। ਉਸ ਵਕਤ ਸਰਕਰ ਨੇ ਤਾਂ ਜੋ ਕੀਤਾ ਸੋ ਕੀਤਾ ਪਰ ਸੋਨੂੰ ਸੂਦ ਨੇ ਅੱਗੇ ਆ ਕੇ ਮਜ਼ਦੂਰਾਂ ਦੀ ਬਾਹ ਫੜੀ ਅਤੇ ਰੱਜ ਕੇ ਉਨ੍ਹਾਂ ਦੀ ਮਦਦ ਕੀਤੀ।
ਕੰਗਣਾ ਰਣੌਤ ਦੇ ਟਵਿਟਰ ਅਕਾਊਂਟ ਨੂੰ ਮੁਅੱਤਲ ਕਰਨ ਲਈ ਮੁੰਬਈ ਹਾਈਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨਕਰਤਾ ਨੇ ਕਿਹਾ ਕਿ ਕੰਗਣਾ ਦੇ ਟਵਿਟਰ 'ਤੇ ਵੈਰੀਫਾਈਡ ਅਕਾਊਂਟ ਨੂੰ ਬਲਾਕ ਕੀਤਾ ਜਾਵੇ, ਕਿਉਂਕਿ ਕੰਗਣਾ ਸੋਸ਼ਲ ਮੀਡੀਆ 'ਤੇ ਨਫ਼ਰਤ ਫੈਲਾਉਣ ਦਾ ਕੰਮ ਕਰ ਰਹੀ ਹੈ।
ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਆਏ ਦਿਨ ਵਿਵਾਦਾਂ ਵਿਚ ਘਿਰੀ ਰਹਿੰਦੀ ਹੈ। ਬੀਤੇ ਦਿਨੀ ਕੀਤੇ ਟਵੀਟ ਨੇ ਕੰਗਨਾ ਦੀਆਂ ਮੁਸ਼ਕਲਾਂ ਵਿਚ ਇਜ਼ਾਫਾ ਕੀਤਾ ਹੈ ਅਤੇ ਇਸ ਲਈ ਕੰਗਨਾ ਨੂੰ ਹਰ ਪਾਸਿਓਂ ਫਿਟਕਾਰਾਂ ਪੈ ਰਹੀਆਂ ਹਨ।