ਦੇਸ਼ ਦੀ ਸਿਖਰਲੀ ਅਦਾਲਤ ਨੇ ਸ਼ੁਕਰਵਾਰ ਨੂੰ ਕਿਹਾ ਕਿ ਉਹ ਲਖੀਮਪੁਰ ਖੇੜੀ ਹਿੰਸਾ ਮਾਮਲੇ ਵਿਚ ਉਤਰ ਪ੍ਰਦੇਸ਼ ਸਰਕਾਰ ਵਲੋਂ ਚੁਕੇ ਗਏ ਕਦਮਾਂ ਤੋਂ ਸੰਤੁਸ਼ਟ ਨਹੀਂ ਹੈ। ਨਾਲ ਹੀ ਅਦਾਲਤ ਨੇ ਯੂਪੀ ਸਰਕਾਰ ਨੂੰ ਸਵਾਲ ਕੀਤਾ ਕਿ ਕੀ ਦੋਸ਼ੀਆਂ ਵਿਰੁਧ ਪਰਚਾ ਦਰਜ ਕੀਤਾ ਗਿਆ ਹੈ? ਉਨ੍ਹਾਂ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ਗਿਆ? 3 ਅਕਤੂਬਰ ਨੂੰ ਹੋਈ ਘਟਨਾ ਵਿਚ ਅੱਠ ਲੋਕ ਮਾਰੇ ਗਏ ਸਨ। ਪ੍ਰਧਾਨ ਜੱਜ ਐਨ ਵੀ ਰਮਣ ਦੀ