Friday, April 04, 2025
 
BREAKING NEWS
ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਗੁਰਪਤਵੰਤ ਪੰਨੂ ਨੂੰ ਦਿੱਤਾ ਮੂੰਹਤੋੜ ਜਵਾਬ‘ਯੁੱਧ ਨਸ਼ਿਆਂ ਵਿਰੁੱਧ’ 35ਵੇਂ ਦਿਨ ਵੀ ਜਾਰੀ, 469 ਛਾਪਿਆਂ ਤੋਂ ਬਾਅਦ ਪੰਜਾਬ ਪੁਲਿਸ ਨੇ 46 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰਕਣਕ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ : ਲਾਲ ਚੰਦ ਕਟਾਰੂਚੱਕਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਨਾ ਵਿਖੇ ਪਾਰਕ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤਵਕਫ਼ ਸੋਧ ਬਿੱਲ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀਵਕਫ਼ ਬਿੱਲ: ਮਾਇਆਵਤੀ ਨੇ ਵਕਫ਼ ਸੋਧ ਬਿੱਲ 'ਤੇ ਅਸਹਿਮਤੀ ਪ੍ਰਗਟਾਈਬੈਂਕਾਕ ਵਿੱਚ ਪ੍ਰਧਾਨ ਮੰਤਰੀ ਮੋਦੀ ਅਤੇ ਮੁਹੰਮਦ ਯੂਨਸ ਦੀ ਮੁਲਾਕਾਤਟਰੰਪ ਦੇ ਟੈਰਿਫਾਂ ਨੇ ਮਚਾਈ ਤਬਾਹੀਸਾਡੇ ਲਈ ਕਿੰਨੀ ਲਾਭਦਾਇਕ ਹੈ ਇਹ ਚਟਣੀ ਆਓ ਜਾਣਦੇ ਹਾਂ

VS

ਰਾਘਵ ਚੱਢਾ ਨੇ ਛੱਡੀ ਦਿੱਲੀ ਦੀ ਵਿਧਾਇਕੀ, ਦਿੱਤਾ ਅਸਤੀਫ਼ਾ

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਆਖਰੀ ਦਿਨ

ਵਿਧਾਨ ਸਭਾ ’ਚ ਜਾਣ ਵਾਲੇ ਪਹਿਲੇ ਆਈ. ਪੀ. ਐੱਸ. ਹਨ ਕੁੰਵਰ ਵਿਜੇ ਪ੍ਰਤਾਪ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ : ਅੱਜ 13 ਵਿਧਾਇਕਾਂ ਨਾਲ ਵਿਰੋਧੀ ਧਿਰ ਦੀ ਮੁੱਖ ਪਾਰਟੀ ਹੋਣ ਦਾ ਦਾਅਵਾ ਕਰੇਗਾ ਅਕਾਲੀ ਦਲ

 ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਇਸ ਸੈਸ਼ਨ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਇਸ ਕਾਰਨ ਵਿਰੋਧੀ ਪਾਰਟੀਆਂ ਵੱਖ-ਵੱਖ ਮੁੱਦਿਆਂ 'ਤੇ ਚੰਨੀ ਸਰਕਾਰ ਦਾ ਘਿਰਾਓ ਕਰਨਗੀਆਂ।

ਹਰਿਆਣਾ ਦੀ ਮਨੋਹਰ ਸਰਕਾਰ ਨੇ ਵਿਧਾਨਸਭਾ 'ਚ ਹਾਸਲ ਕੀਤਾ ਭਰੋਸੇ ਦਾ ਵੋਟ

ਹਰਿਆਣਾ ‘ਚ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਵਾਲੀ ਭਾਜਪਾ-ਜਜਪਾ ਸਰਕਾਰ ਨੇ ਬੁੱਧਵਾਰ ਨੂੰ ਵਿਧਾਨਸਭਾ ‘ਚ ਇੱਕ ਵਾਰ ਫਿਰ ਤੋਂ ਭਰੋਸੇ ਦਾ ਵੋਟ ਹਾਸਲ ਕਰ ਲਿਆ। ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਵਿਰੋਧੀ ਨੇਤਾ ‘ਤੇ ਸਾਬਕਾ ਸੀਐਮ ਭੁਪਿੰਦਰ ਸਿੰਘ ਹੁੱਡਾ ਵੱਲੋਂ ਸਰਕਾਰ ਦੇ ਖਿਲਾਫ ਲਿਆਂਦਾ ਮਤਾ ਸਦਨ ਵਿੱਚ ਗਿਰ ਗਿਆ। ਸਰਕਾਰ ਨੂੰ ਕੁੱਲ 55 ਵੋਟ ਮਿਲੇ ਜਦੋਕਿ ਵਿਰੋਧੀ ਧਿਰ ਨੂੰ ਬੇ ਭਰੋਸਗੀ ਮਤੇ ਦੇ ਹੱਕ ਵਿੱਚ 32 ਵੋਟ ਮਿਲੇ। 

Farmers Protest : ਸ਼ਹੀਦ ਹੋਏ ਕਿਸਾਨਾਂ ਨੂੰ ਉਨਟਾਰੀਓ ਵਿਧਾਨ ਸਭਾ 'ਚ ਦਿੱਤੀ ਸ਼ਰਧਾਂਜਲੀ 🇨🇦🙏

ਭਾਰਤ ਦੀ ਮੋਦੀ ਸਰਕਾਰ ਵਲੋਂ ਬਣਾਏ ਗਏ ਨਵੇਂ ਖੇਤੀ ਕਾਨੂੰਨਾਂ ਵਿਰੁਧ ਸੰਘਰਸ਼ ਕਰ ਰਹੇ ਕਿਸਾਨਾਂ ਦੀ ਗੂੰਜ ਵਿਦੇਸ਼ਾਂ ਵਿਚ ਤਾਂ ਪੁੱਜ ਹੀ ਚੁੱਕੀ ਹੈ।

ਹਰਿਆਣਾ ਵਿਧਾਨ ਸਭਾ ਦੇ ਪਹਿਲੇ ਦਿਨ ਰਾਜਪਾਲ ਕਰਣਗੇ ਸੰਬੋਧਨ 👍

ਹਰਿਆਣਾ ਵਿਧਾਨ ਸਭਾ ਦਾ ਸ਼ੈਸ਼ਨ 5 ਮਾਰਚ, 2021 ਨੂੰ ਦੁਪਹਿਰ ਬਾਅਦ 2 ਵਜੇ ਸ਼ੁਰੂ ਹੋਵੇਗਾ। 

ਬਿਹਾਰ ਚੋਣਾਂ 2020: ਪਹਿਲੇ ਪੜਾਅ ਲਈ 71 ਸੀਟਾਂ 'ਤੇ ਵੋਟਿੰਗ ਜਾਰੀ

 ਬਿਹਾਰ ਵਿਧਾਨ ਸਭਾ ਚੋਣਾਂ 2020 ਦੇ ਪਹਿਲੇ ਪੜਾਅ ਵਿੱਚ 16 ਜ਼ਿਲ੍ਹਿਆਂ ਦੀਆਂ 71 ਸੀਟਾਂ 'ਤੇ ਸਖ਼ਤ ਸੁਰੱਖਿਆ ਵਿਚਾਲੇ ਵੋਟਿੰਗ ਜਾਰੀ ਹੈ। ਪਹਿਲੇ ਪੜਾਅ ਲਈ ਕੁੱਲ 1066 ਉਮੀਦਵਾਰ ਮੈਦਾਨ ਵਿੱਚ ਹਨ ਅਤੇ 2.14 ਕਰੋੜ ਤੋਂ ਵੱਧ ਵੋਟਰ ਆਪਣੀ ਵੋਟ ਪਾ ਰਹੇ ਹਨ। ਇਸੇ ਵਿਚਾਲੇ ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਪ੍ਰਧਾਨਮੰਤਰੀ ਮੋਦੀ ਵੱਲੋਂ ਇੱਕ ਖਾਸ ਅਪੀਲ ਕੀਤੀ ਗਈ ਹੈ। ਇਹ ਅਪੀਲ ਕਰਦਿਆਂ PM ਮੋਦੀ ਵੱਲੋਂ ਇੱਕ ਟਵੀਟ ਕੀਤਾ ਗਿਆ ਹੈ।

ਅੱਧੀ ਸਦੀ ਮਗਰੋਂ ਹਰਿਆਣਾ ਨੇ ਆਪਣੇ ਕਾਨੂੰਨਾਂ 'ਚੋਂ ਪੰਜਾਬ ਹਟਾਉਣ ਦੀ ਮੁਹਿੰਮ ਅਰੰਭੀ

ਵੱਖਰਾ ਸੂਬਾ ਬਣਨ ਦੇ ਕਰੀਬ 55 ਸਾਲ ਬਾਅਦ ਹਰਿਆਣਾ ਨੇ ਆਪਣੇ ਕਾਨੂੰਨਾਂ 'ਚੋਂ ਪੰਜਾਬ ਹਟਾਉਣ ਦੀ ਮੁਹਿੰਮ ਆਰੰਭ ਕਰ ਦਿੱਤੀ ਹੈ। ਸੂਬਾ ਸਰਕਾਰ ਨੇ ਕਰੀਬ 237 ਕਾਨੂੰਨਾਂ 'ਚੋਂ ਪੰਜਾਬ ਸ਼ਬਦ ਹਟਾਉਣ ਲਈ ਸੂਬਾ ਵਿਧਾਨ ਸਭਾ ਮੁਖੀ ਗਿਆਨ ਚੰਦ ਗੁਪਤਾ ਦੀ ਪਹਿਲ 'ਤੇ ਇਕ ਕਮੇਟੀ ਦਾ ਗਠਨ ਕੀਤਾ ਹੈ। ਸੂਬਾ ਵਿਧਾਨ ਸਭਾ ਮੁਖੀ ਗਿਆਨ ਚੰਦ ਗੁਪਤਾ ਨੇ 24 ਸਤੰਬਰ ਨੂੰ ਸੂਬਾ ਸਰਕਾਰ ਦੇ ਅਧਿਕਾਰੀਆਂ ਅਤੇ ਵਿਧਾਨ ਸਭਾ ਦੇ ਬਾਹਰ ਅਧਿਕਾਰੀਆਂ ਨਾਲ ਇਸ ਸਿਲਸਿਲੇ 'ਚ ਬੈਠਕ ਕੀਤੀ ਸੀ। 

ਹਰਿਆਣਾ ਵਿਧਾਨਸਭਾ ਦਾ ਸੈਸ਼ਨ 5 ਨਵੰਬਰ ਤੋਂ ਹੋਵੇਗਾ ਸ਼ੁਰੂ

ਹਰਿਆਣਾ ਵਿਧਾਨਸਭਾ ਦੇ ਮਾਨਸੂਨ ਸ਼ੈਸ਼ਨ ਦਾ ਦੂਜਾ ਭਾਗ 5 ਨਵੰਬਰ, 2020 ਤੋਂ ਸ਼ੁਰੂ ਹੋਵੇਗਾ| ਇਸ ਦੌਰਾਨ ਲੰਬਿਤ ਬਿੱਲਾਂ 'ਤੇ ਚਰਚਾ ਹੋਵੇਗੀ ਅਤੇ ਵਿਧਾਈ ਕੰਮਕਾਜ ਪੂਰਾ ਕੀਤਾ ਜਾਵੇਗਾ| ਵਿਧਾਨਸਭਾ ਸਪੀਕਰ  ਗਿਆਨ ਚੰਦ ਗੁਪਤਾ ਨੇ ਅੱਜ ਇਸ ਸਬੰਧ ਵਿਚ ਅਧਿਕਾਰਿਕ ਐਲਾਨ ਕੀਤਾ| ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਹਰਿਆਣਾ ਸਰਕਾਰ ਵੱਲੋਂ 5 ਨਵੰਬਰ ਤੋਂ ਮਾਨਸੂਨ ਸ਼ੈਸ਼ਨ ਦਾ ਦੂਜਾ ਭਾਗ ਸ਼ੁਰੂ ਕਰਨ ਦੀ ਸੂਚਨਾ ਮਿਲੀ ਹੈ| ਇਸ ਦੇ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ|

ਅਕਾਲੀ ਦਲ ਵਲੋਂ ਸੁਝਾਅ : ਵਿਧਾਨ ਸਭਾ ਸੈਸ਼ਨ ਵਿਚ ਸੱਤਾਧਾਰੀ ਕਾਂਗਰਸ ਕੀ -ਕੀ ਕਰੇ ?

ਸ਼੍ਰੋਮਣੀ ਅਕਾਲੀ ਦਲ  ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਪੰਜਾਬ ਦੇ ਕਿਸਾਨਾਂ ਦੇ ਅਧਿਕਾਰਾਂ ਦੀ ਰਾਖੀ ਯਕੀਨੀ ਬਣਾਉਣ ਲਈ ਪੂਰਾ ਸਪਸ਼ਟ ਕਾਨੂੰਨ ਲੈਕੇ  ਆਉਣ ਨਹੀਂ ਤਾਂ ਉਹ ਪੰਜਾਬੀਆਂ ਨੂੰ ਅਸਫਲ ਕਰਨ ਅਤੇ ਭਵਿੱਖੀ ਪੀੜ੍ਹੀਆਂ ਤਬਾਹ ਕਰਨ ਲਈ ਨਿੱਜੀ  ਤੌਰ ’ਤੇ ਜ਼ਿੰਮੇਵਾਰ ਹੋਣਗੇ।

Subscribe