Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

Wishes

ਦੀਆ ਮਿਰਜ਼ਾ ਨਾਲ ਵਿਆਹ ਤੋਂ ਬਾਅਦ ਵੈਭਵ ਰੇਖੀ ਦੀ ਪਹਿਲੀ ਪਤਨੀ ਨੇ ਦਿਤੀਆਂ ਵਧਾਈਆਂ 😍

ਉਂਝ ਦੇਖਿਆ ਜਾਂਦਾ ਹੈ ਕਿ ਔਰਤ ਸੌਂਕਣ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਦੀ ਪਰ ਬਾਲੀਵੁੱਡ ਅੰਦਰ ਅਜਿਹਾ ਰਿਵਾਜ ਸ਼ਾਇਦ ਘਟ ਰਿਹਾ ਹੈ 

ਪੁੱਤਰ ਅਭਿਸ਼ੇਕ ਦੇ ਜਨਮਦਿਨ 'ਤੇ ਪਿਤਾ ਅਮਿਤਾਭ ਬੱਚਨ ਨੇ ਸਾਂਝੀ ਕੀਤੀ ਖ਼ਾਸ ਗੱਲ 🎂

ਫਿਲਮ ਅਭਿਨੇਤਾ ਅਭਿਸ਼ੇਕ ਬੱਚਨ ਅੱਜ ਆਪਣਾ 45ਵਾਂ ਜਨਮਦਿਨ ਮਨਾ ਰਹੇ ਹਨ। ਇਸ ਖਾਸ ਮੌਕੇ 'ਤੇ ਉਨ੍ਹਾਂ ਦੇ 

ਆਸਟ੍ਰੇਲੀਆ ਹਵਾਈ ਫੌਜ 'ਚ ਨਿਯੁਕਤ ਸਿਮਰਨ ਸੰਧੂ ਨੂੰ ਐਸਜੀਪੀਸੀ ਵੱਲੋਂ ਵਧਾਈ ☺️

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਸਟਰੇਲੀਆ ਹਵਾਈ ਫ਼ੌਜ ਵਿਚ ਨਿਯੁਕਤ ਹੋਣ ’ਤੇ ਪੰਜਾਬੀ ਮੂਲ ਦੇ ਸਿੱਖ ਨੌਜਵਾਨ ਸਿਮਰਨ

ਮੁੜ ਸ਼ੁਰੂ ਹੋਈ ਦਿਲਜੀਤ ਅਤੇ ਕੰਗਨਾ ਵਿਚਾਲੇ ਟਵਿਟਰ ਵਾਰ 😬

ਬਾਲੀਵੁੱਡ ਕੁਈਨ ਕੰਗਨਾ ਰਣੌਤ ਅਤੇ ਪੰਜਾਬੀ ਗਭਰੂ ਦਿਲਜੀਤ ਦੋਸਾਂਝ ਵਿਚਾਲੇ ਮੁੜ ਤੋਂ ਟਵਿਟਰ ਵਾਰ ਸ਼ੁਰੂ ਹੋ ਗਈ ਹੈ। 

ਜੁੱਗ-ਜੁੱਗ ਜੀਓ' ਦੇ ਸੈਟ 'ਤੇ ਧੂੰਮਧਾਮ ਨਾਲ ਮਨਾਇਆ ਅਨਿਲ ਕਪੂਰ ਦਾ ਜਨਮਦਿਨ

ਸਦਾਬਹਾਰ ਅਭਿਨੇਤਾ ਅਨਿਲ ਕਪੂਰ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ਜੁਗ-ਜੁਗ ਜੀਓ ਦੀ ਸ਼ੂਟਿੰਗ 'ਚ ਰੁੱਝੇ ਹੋਏ ਹਨ। ਫਿਲਮ ਵਿੱਚ ਵਰੁਣ ਅਤੇ 

Birthday special : ਆਓ ਜਾਣੀਏ ਅਦਾਕਾਰ ਰਜਨੀਕਾਂਤ ਦੇ ਆਮ ਇਨਸਾਨ ਤੋਂ ਫਿਲਮੀ ਫ਼ਨਕਾਰ ਬਣਨ ਦੇ ਸਫ਼ਰ ਬਾਰੇ

ਸਾਊਥ ਫ਼ਿਲਮ ਇੰਡਸਟਰੀ 'ਚ ਰੱਬ ਦੀ ਤਰ੍ਹਾਂ ਪੂਜੇ ਜਾਣ ਵਾਲੇ ਸੁਪਰਸਟਾਰ ਤੇ ਬਾਲੀਵੁੱਡ ਦੇ ਦਿੱਗਜ ਅਦਾਕਾਰ ਰਜਨੀਕਾਂਤ ਦਾ ਅੱਜ ਜਨਮਦਿਨ ਹੈ

ਗੁਰੂ ਅੰਗਦ ਦੇਵ ਯੂਨੀਵਰਸਿਟੀ ਨੂੰ ICAR ਵੱਲੋਂ ਪਹਿਲਾ ਰੈਂਕ ਮਿਲਣ ਤੇ ਮੁੱਖ ਮੰਤਰੀ ਨੇ ਦਿੱਤੀ ਮੁਬਾਰਕਬਾਦ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ ਯੂਨੀਵਰਸਿਟੀ

ਸੂਬਾ ਵਾਸੀਆਂ ਨੂੰ ਸੰਵਿਧਾਨ ਦਿਵਸ ਦੀ ਦਿਲੋਂ ਸ਼ੁਭਕਾਮਨਾਵਾਂ ਅਤੇ ਵਧਾਈ : ਰਾਜਪਾਲ

ਹਰਿਆਣਾ ਦੇ ਰਾਜਪਾਲ ਸਤਅਦੇਵ ਨਰਾਇਣ ਆਰਿਆ ਨੇ ਸੂਬਾ ਵਾਸੀਆਂ ਨੂੰ ਸੰਵਿਧਾਨ ਦਿਵਸ ਦੀ ਦਿਲੋ ਸ਼ੁਭਕਾਮਨਾਵਾਂ ਅਤੇ ਵਧਾਈ ਦਿੱਤੀ ਹੈਉਨ੍ਹਾਂ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇਸ਼ ਨੂ ੰ ਇਕ ਸੰਪੂਰਣ ਪ੍ਰਭੂਤਵ ਸਪੰਨ ਸਮਾਜਵਾਦੀਪੰਥ ਨਿਰਪੱਖਲੋਕਤਾਂਤਰਿਕਗਣਰਾਜ ਬਨਾਉਣ ਲਈ ਸਾਰੀ ਨਾਗਰਿਕਾਂ ਨੂੰ ਸਮਾਜਿਕਆਰਥਿਕ ਅਤੇ ਰਾਜਨੀਤਿਕ ਨਿਆਂਵਿਚਾਰਅਭੀਵਿਅਕਤੀਭਰੋਸਾ, ਧਰਮ ਅਤੇ ਉਪਾਸਨਾ ਦੀ ਸੁਤੰਤਰਤਾਜਿਮੇਵਾਰੀ ਅਤੇ ਮੌਕਾ ਪ੍ਰਦਾਨ ਕਰਦਾ ਹੈ|

ਮੋਦੀ ਨੇ ਦਿੱਤੀ ਬਾਈਡਨ ਨੂੰ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਸਫ਼ ਆਰ ਬਾਈਡਨ ਨੂੰ ਟੈਲੀਫੋਨ ਕਰਕੇ ਚੋਣ ਜਿੱਤਣ ਲਈ ਵਧਾਈ ਦਿੱਤੀ। ਅਮਰੀਕਾ ਵਿੱਚ, ਰਾਸ਼ਟਰਪਤੀ ਚੋਣਾਂ 03 ਨਵੰਬਰ ਨੂੰ ਹੋਈਆਂ ਸਨ, ਜਿਸ ਵਿੱਚ ਬਾਈਡਨ ਡੈਮੋਕਰੇਟਿਕ ਪਾਰਟੀ ਦੇ ਉਮੀਦਵਾਰ ਵਜੋਂ ਜਿੱਤੇ। ਨਤੀਜੇ ਸਾਹਮਣੇ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਟਵਿੱਟਰ ਜ਼ਰੀਏ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਤਰਤੀਬ ਵਿੱਚ, ਉਨ੍ਹਾਂ ਨੇ ਮੰਗਲਵਾਰ ਰਾਤ ਨੂੰ ਟੈਲੀਫੋਨ ਤੇ ਉਨ੍ਹਾਂ ਨੂੰ ਵਧਾਈ ਦਿੱਤੀ।

ਰਾਜਪਾਲ ਨੇ ਦਿੱਤੀ ਹਰਿਆਣਾ ਦਿਵਸ ਮੌਕੇ ਵਧਾਈ

ਅਨਿਲ ਕੁੰਬਲੇ ਨੂੰ 50ਵੇਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

ਸਾਬਕਾ ਭਾਰਤੀ ਕ੍ਰਿਕਟ ਟੀਮ ਦੇ ਕੋਚ ਅਤੇ ਮਹਾਨ ਲੈੱਗ ਸਪਿਨਰ ਅਨਿਲ ਕੁੰਬਲੇ ਅੱਜ ਆਪਣਾ 50 ਵਾਂ ਜਨਮਦਿਨ ਮਨਾ ਰਹੇ ਹਨ। ਇਸ ਮੌਕੇ 'ਤੇ ਭਾਰਤੀ ਕ੍ਰਿਕਟਰਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ। 

PM ਮੋਦੀ ਦੇ ਜਨਮ ਦਿਨ 'ਤੇ ਕੱਟਿਆ ਜਾਵੇਗਾ 70 ਕਿੱਲੋ ਦਾ ਕੇਕ

ਭਾਜਪਾ ਦੀ ਚੰਡੀਗੜ੍ਹ ਇਕਾਈ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ 'ਤੇ ਅੱਜ ਸ਼ਾਮ ਨੂੰ 70 ਕਿੱਲੋ ਦਾ

PM ਮੋਦੀ ਦੇ ਜਨਮ ਦਿਨ 'ਤੇ ਨੇਪਾਲ ਦੇ ਪ੍ਰਧਾਨ ਮੰਤਰੀ ਨੇ ਦਿੱਤੀਆਂ ਵਧਾਈਆਂ

ਨੇਪਾਲ ਦੇ ਪ੍ਰਧਾਨ ਮੰਤਰੀ ਕੇ. ਪੀ. ਸ਼ਰਮਾ ਓਲੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈ ਦਿੱਤੀ ਹੈ ਅਤੇ ਕਿਹਾ ਹੈ ਕਿ ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਈ ਕੰਮ ਕਰਦੇ ਰਹਿਣਗੇ। ਦੱਸ ਦਈਏ ਕਿ ਪੀ.

ਗੁਰੂ ਤੇਰੇ ਉਪਕਾਰ

Subscribe