Saturday, November 23, 2024
 
BREAKING NEWS
ਦਿੱਲੀ-ਯੂਪੀ 'ਚ ਸੰਘਣੀ ਧੁੰਦ ਦੀ ਚੇਤਾਵਨੀ, ਹਿਮਾਚਲ-ਉਤਰਾਖੰਡ 'ਚ ਵੀ ਠੰਡ ਵਧੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਨਵੰਬਰ 2024)ਦਸੰਬਰ ਦੇ ਅਖੀਰ ’ਚ ਹੋਣਗੀਆਂ ਪੰਜਾਬ MC ਚੋਣਾਂਜਲੰਧਰ 'ਚ ਐਨਕਾਊਂਟਰ ਤੋਂ ਬਾਅਦ ਲੰਡਾ ਗੈਂਗ ਦੇ 2 ਮੈਂਬਰ ਗ੍ਰਿਫਤਾਰਭਾਰਤ Vs ਆਸਟ੍ਰੇਲੀਆ : ਪਹਿਲੇ ਹੀ ਦਿਨ ਕੁੱਲ 17 ਵਿਕਟਾਂ ਡਿੱਗੀਆਂ, ਬਣ ਗਿਆ ਨਵਾਂ ਰਿਕਾਰਡAAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀਛੱਤੀਸਗੜ੍ਹ: ਸੁਕਮਾ ਵਿੱਚ ਮੁੱਠਭੇੜ, ਸੁਰੱਖਿਆ ਬਲਾਂ ਨੇ 10 ਨਕਸਲੀ ਮਾਰੇਕੈਮੀਕਲ ਫੈਕਟਰੀ 'ਚ ਗੈਸ ਲੀਕ, ਤਿੰਨ ਦੀ ਮੌਤਪ੍ਰਦੂਸ਼ਣ 'ਤੇ ਦਿੱਲੀ ਸਰਕਾਰ ਦੇ ਹਲਫ਼ਨਾਮੇ ਤੋਂ ਸੁਪਰੀਮ ਕੋਰਟ ਅਸੰਤੁਸ਼ਟਸਿਸੋਦੀਆ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਦਾ ਸੀਬੀਆਈ ਅਤੇ ਈਡੀ ਨੂੰ ਨੋਟਿਸ

YOGI

ਯੋਗੀ ਨੂੰ 5 ਦਿਨਾਂ 'ਚ ਜਾਨੋਂ ਮਾਰਨ ਦੀ ਧਮਕੀ

ਲਖਨਊ: ਕਿਸੇ ਨੇ ਦੁਬਾਰਾ ਯੂਪੀ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ। ਕਿਸੇ ਨੇ ਡਾਇਲ 112 ਦੇ ਕੰਟਰੋਲ ਰੂਮ ਦੇ ਵਟਸਐਪ ਨੰਬਰ 'ਤੇ ਧਮਕੀ ਭਰੀ ਮੈਸੇਜ ਭੇਜਿਆ ਹੈ। ਮੈਸੇਜ 'ਚ ਮੁੱਖ ਮੰਤ

PM ਮੋਦੀ ਵੱਲੋਂ ਆਗਰਾ ਮੈਟਰੋ ਰੇਲ ਪ੍ਰਾਜੈਕਟ ਦੇ ਨਿਰਮਾਣ ਕਾਰਜ ਦਾ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਆਗਰਾ ਮੈਟਰੋ ਰੇਲ ਪ੍ਰਾਜੈਕਟ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ।

ਫਿਲਮ ਸਿਟੀ ਦੀ ਥਾਂ ਅਪਰਾਧ ਮੁਕਤ ਸ਼ਹਿਰ ਬਣਾਉਣ 'ਤੇ ਧਿਆਨ ਦੇਵੇ ਯੋਗੀ ਸਰਕਾਰ : ਦੇਸ਼ਮੁਖ

ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਹਾਥਰਸ ਦੀ ਸਾਮੂਹਕ ਕੁਕਰਮ ਪੀੜਤਾ ਦੀ ਮੌਤ 'ਤੇ ਮੰਗਲਵਾਰ ਨੂੰ ਦੁੱਖ ਜ਼ਾਹਰ ਕੀਤਾ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਅਨਾਥ ਨੂੰ ਦੋਸ਼ੀਆਂ ਨੂੰ ਜਲਦੀ ਸਜ਼ਾ ਦੇਣ ਦੀ ਮੰਗ ਕੀਤੀ।

ਯੂ. ਪੀ. ਦੇ ਨੌਜਵਾਨ ਬੇਰੁਜ਼ਗਾਰੀ ਤੋਂ ਪ੍ਰੇਸ਼ਾਨ : ਪ੍ਰਿਅੰਕਾ

ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਉੱਤਰ ਪ੍ਰਦੇਸ਼ ਵਿਚ ਬੇਰੁਜ਼ਗਾਰ ਨੌਜਵਾਨਾਂ ਦੀਆਂ ਸਮੱਸਿਆਵਾਂ 'ਤੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਚਿੱਠੀ ਲਿਖੀ ਹੈ। 

UP ਸਪੈਸ਼ਲ ਸਿਕਿਉਰਿਟੀ ਫੋਰਸ ਦਾ ਗਠਨ

ਉੱਤਰ ਪ੍ਰਦਸ਼ ਦੀ ਯੋਗੀ ਸਰਕਾਰ ਵਲੋਂ ਯੂਪੀ ਸਪੈਸ਼ਲ ਸਿਕਿਉਰਿਟੀ ਫੋਰਸ ਦੇ ਗਠਨ ਦਾ ਨੋਟੀਫ਼ਿਕੇਸ਼ਨ ਜਾਰੀ 

'ਯੋਗੀ ਸਰਕਾਰ' ਦੀ ਨਕਾਰਾ ਤੇ ਭ੍ਰਿਸ਼ਟ ਪੁਲਸੀਆਂ 'ਤੇ ਵੱਡੀ ਕਾਰਵਾਈ

ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਭ੍ਰਿਸ਼ਟ ਪੁਲਿਸ ਵਾਲਿਆਂ ਨੂੰ ਲਾਜ਼ਮੀ ਰਿਟਾਇਰਮੈਂਟ ਦੇਣ ਦੀ ਕਾਰਵਾਈ ਸ਼ੁਰੂ ਕੀਤੀ ਹੈ। ਡੀਜੀਪੀ ਹੈਡਕੁਆਟਰ ਨੇ ਸਾਰੇ ਪੁਲਿਸ ਇਕਾਈਆਂ, ਸਮੂਹ ਆਈਜੀ ਰੇਂਜਾਂ ਅਤੇ ਏਡੀਜੀ ਜ਼ੋਨਾਂ 

ਸੱਚਾਈ ਸਾਹਮਣੇ ਲਿਆਉਣ ਵਾਲੇ ਪੱਤਰਕਾਰਾਂ ਅਤੇ ਵਿਰੋਧੀ ਨੇਤਾਵਾਂ 'ਤੇ ਪਰਚੇ ਦਰਜ ਕਰਵਾ ਰਹੀ ਹੈ ਯੂਪੀ ਸਰਕਾਰ : ਪ੍ਰਿਯੰਕਾ

ਚੋਣ ਕਮਿਸ਼ਨ ਨੇ ਚੋਣ ਪ੍ਰਚਾਰ ''ਤੇ ਲਗਾਇਆ ਬੈਨ, ''ਬਜਰੰਗ ਬਲੀ'' ਦੀ ਪੂਜਾ ਕਰਨ ਪੁੱਜੇ ਯੋਗੀ

ਦੂਜੇ ਪੜਾਅ ਦੀ ਵੋਟਿੰਗ ਤੋਂ ਪਹਿਲਾਂ ਯੂ.ਪੀ. ''ਚ ਵੱਡੀ ਗਿਣਤੀ ''ਚ ਹਥਿਆਰ ਬਰਾ

Subscribe