ਵਿਸ਼ਵ ਵਿਚ ਪ੍ਰਸਿੱਧ ਹੋਇਆ ਯੋਗ ਨੂੰ ਖੇਡਾਂ ਵਿਚ ਵੀ ਸ਼ਾਮਲ ਕੀਤਾ ਗਿਆ ਹੈ।
ਹਰਿਆਣਾ ਸਰਕਾਰ ਸਾਰੇ ਸਰਕਾਰੀ ਸਕੂਲਾਂ ਵਿਚ 1 ਅਪ੍ਰੈਲ, 2021 ਤੋਂ ਸ਼ੁਰੂ ਹੋਣ ਵਾਲੇ ਵਿਦਿਅਕ ਸ਼ੈਸ਼ਨ ਵਿਚ ਸਕੂਲ ਕੋਰਸ ਵਿਚ ਯੋਗ ਨੂੰ ਇਕ ਵੱਖ ਵਿਸ਼ਾ ਵਜੋ ਸ਼ਾਮਿਲ ਕਰਨ ਲਈ ਪੂਰੀ ਤਰ੍ਹਾ ਨਾਲ ਤਿਆਰ ਹਨ|