ਚੰਡੀਗੜ੍ਹ : ਹਾਲੇ ਇਕ ਦਿਨ ਪਹਿਲਾਂ ਹੀ ਪੰਜਾਬ ਦੇ ਐਡਵੋਕੇਟ ਜਨਰਲ ਦਾ ਐਲਾਨ ਕਰ ਦਿਤਾ ਗਿਆ ਸੀ ਪਰ ਹਾਲ ਦੀ ਘੜੀ ਇਸ ਦਾ ਫੈਸਲਾ ਰੋਕ ਦਿਤਾ ਗਿਆ ਹੈ ਜਿਸ ਦਾ ਕਾਰਨ ਇਹ ਦਸਿਆ ਜਾ ਰਿਹਾ ਹੈ ਕਿ ਪਹਿਲਾਂ ਡੀ. ਐੱਸ. ਪਟਵਾਲੀਆ ਦੇ ਨਾਮ ਦੇ ਐਲਾਨ ਨਾਲ ਕਈ ਧਿਰਾਂ ਨੇ ਇਤਰਾਜ ਜਤਾਇਆ ਸੀ। ਹੁਣ ਸਥਿਤੀ ਇਹ ਹੈ ਕਿ ਪੰਜਾਬ ਸਰਕਾਰ ਵੱਲੋਂ ਅਨਮੋਲ ਰਤਨ ਸਿੱਧੂ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤੇ