ਪੰਜਾਬ ਨੇ ਨਗਰ ਨਿਗਮ ਦੀ ਠੋਸ ਰਹਿੰਦ-ਖੂੰਹਦ ਨੂੰ ਵੱਖ ਕਰਨ ਅਤੇ ਇਸ ਦੀ ਘਰ-ਘਰ ਇਕੱਤਰਤਾ ਦੇ ਟੀਚੇ ਨੂੰ ਲਗਭਗ 100 ਫ਼ੀਸਦੀ ਹਾਸਲ ਕਰ ਲਿਆ ਹੈ।
ਮੁੱਖ ਖੇਤੀਬਾੜੀ ਅਫ਼ਸਰ ਡਾ. ਵਿਨੇ ਕੁਮਾਰ ਨੇ ਕਿਹਾ ਕਿ ਹਾੜ੍ਹੀ 2020-21 ਦੌਰਾਨ ਕਣਕ ਦੀ ਫ਼ਸਲ ਦੇ ਪੀਲੀ ਕੂੰਗੀ ਦਾ ਹਮਲਾ ਨੀਮ ਪਹਾੜੀ ਇਲਾਕਿਆਂ ਵਿੱਚ ਸਭ ਤੋਂ ਪਹਿਲਾਂ ਹੁੰਦਾ ਹੈ।
ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਦੇ ਸਾਇਨਾ ਨੇਹਵਾਲ ਖੇਤੀਬਾੜੀ ਤਕਨਾਲੋਜੀ ਸਿਖਲਾਈ ਤੇ ਵਿਦਿਅਕ ਸੰਸਥਾਨ ਵਿਚ ਤਿੰਨ ਰੋਜ਼ਾ ਸੋਯਾਬੀਨ ਤੇ ਮੰਗੂਫਲੀ ਦੇ ਮੁੱਲ ਸਮੱਰਥਨ ਉਤਪਾਦ ਵਿਸ਼ਾ 'ਤੇ ਆਨਲਾਇਨ ਸਿਖਲਾਈ ਕੈਂਪ ਸਮਾਪਤ ਹੋਇਆ|
ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਵਿਚ 4 ਦਸੰਬਰ ਨੂੰ ਆਇਡਿਆ ਇੰਵੇਸਟਰ ਮੀਟ 'ਤੇ ਆਨਲਾਇਨ ਵੈਬਿਨਾਰ ਦਾ ਆਯੋਜਨ ਕੀਤਾ ਜਾਵੇਗਾ|