Friday, November 22, 2024
 

amrinder singh

ਕੈਪਟਨ ਅਮਰਿੰਦਰ ਨੇ ਕੀਤਾ ਵੱਡਾ ਐਲਾਨ

ਭਲਕੇ ਕੈਪਟਨ ਅਮਰਿੰਦਰ ਸਿੰਘ ਕਰਨਗੇ ਸਿਆਸੀ ਧਮਾਕਾ

ਕੈਪਟਨ ਅਮਰਿੰਦਰ ਨੇ ਭਾਜਪਾ ਵਿਚ ਸ਼ਾਮਲ ਹੋਣ ਲਈ ਇਹ ਸ਼ਰਤ ਰੱਖੀ

ਪੰਜਾਬ ਵਿੱਚ ਅਰੂਸਾ ਆਲਮ ਦਾ ਰੌਲਾ; ਕੈਪਟਨ ਅਮਰਿੰਦਰ ਨੇ ਸੋਨੀਆ ਗਾਂਧੀ ਨਾਲ ਅਰੂਸਾ ਦੀ ਫੋਟੋ ਸਾਂਝੀ ਕੀਤੀ

ਕੈਪਟਨ ਅਮਰਿੰਦਰ ਦਾ ਹਰੀਸ਼ ਰਾਵਤ 'ਤੇ ਪਲਟ ਵਾਰ

ਹੁਣ ਕੈਪਟਨ ਤੇ BJP ਵਿਚਾਲੇ ਸਭ ਕੁਝ ਤੈਅ ਹੋ ਗਿਆ ਹੈ ?

ਕੈਪਟਨ ਅਮਰਿੰਦਰ ਦੇ ਪਾਰਟੀ ਬਣਾਉਣ 'ਤੇ ਬੋਲੇ ਕਾਂਗਰਸੀ ਤੇ ਅਕਾਲੀ

ਕੈਪਟਨ ਅਮਰਿੰਦਰ ਸਿੰਘ ਦਿੱਲੀ 'ਚ ਕਰ ਰਹੇ ਹਨ ਨਵੀਂ ਤਿਆਰੀ

ਅਗਲੀ ਰਣਨੀਤੀ ਲਈ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ

ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਕ ਵਾਰ ਫਿਰ ਤੋਂ ਦਿੱਲੀ ਪਹੁੰਚ ਗਏ ਹਨ। ਸੰਭਾਵਨਾ ਹੈ ਕਿ ਉਹਨਾਂ ਵੱਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਜਾਵੇਗੀ। ਸੂਤਰਾਂ ਤੋਂ ਮਿਲੀ ਜਾਣ

ਕੈਪਟਨ ਅਮਰਿੰਦਰ ਸਿੰਘ ਹੁਣ ਕਰਨਗੇ ਕੁੱਝ ਵੱਡਾ

ਮੁੱਖ ਮੰਤਰੀ ਪੰਜਾਬ ਨੂੰ ਅਸਤੀਫ਼ਾ ਦੇਣਾ ਹੀ ਪਵੇਗਾ

ਮੁੱਖ ਮੰਤਰੀ ਦੇ ਅਸਤੀਫ਼ੇ ’ਤੇ ਭਾਜਪਾ ਲੈ ਰਹੀ ਹੈ ਚੁੱਟਕੀ

ਪੰਜਾਬ ਕਾਂਗਰਸ : ਮੁੱਖ ਮੰਤਰੀ ਵਿਰੁਧ ਬਗਾਵਤ ਮੁੜ ਉਭਰੀ, ਪੜ੍ਹੋ

High Court ਤੋਂ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਰਾਹਤ

ਹੁਣ ਲੁਕਵੇਂ ਢੰਗ ਨਾਲ ਪੰਜਾਬ ਕਾਂਗਰਸ ਦਾ ਰੇੜਕਾ ਜਾਰੀ

Corona ਕਾਰਨ ਪੰਜਾਬ ਸਰਕਾਰ ਨੇ ਲਾਈਆਂ ਨਵੀਂਆਂ ਪਾਬੰਦੀਆਂ

ਟੋਕੀਓ ਓਲੰਪਿਕ ਦੇ ਹਾਕੀ ਟੀਮ ਦੇ ਕਪਤਾਨ ਨੂੰ ਬਣਾਇਆ SP

ਕੈਪਟਨ ਨੇ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਕਹੀ ਵੱਡੀ ਗੱਲ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੱਦੀ ਐਮਰਜੈਂਸੀ ਮੀਟਿੰਗ

ਕਾਂਗਰਸ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕੀਤਾ ਨਿਰਾਸ਼, ਪੜ੍ਹੋ ਕੀ ਬਣਿਆ ਪੰਜਾਬ ਕਾਂਗਰਸ ਰੌਲੇ ਦਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਹਾਈਕਮਾਂਡ ਕੋਲ ਪੁੱਜੇ

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਤਾਪ ਸਿੰਘ ਬਾਜਵਾ ਨਾਲ ਕੀਤੀ ਮੁਲਾਕਾਤ

ਕੈਪਟਨ' ਦੀ ਕਿਸਾਨਾਂ ਨੂੰ ਖ਼ਾਸ ਅਪੀਲ

ਪੰਜਾਬ ਵਿਚ ਨਾਰਾਜ਼ ਕਾਂਗਰਸੀਆਂ ਬਾਰੇ ਜਾਣੋ, ਕਿਥੇ ਕੀ-ਕੀ ਹੋ ਰਿਹਾ ਹੈ ?

ਚੰਡੀਗੜ੍ਹ: ਪੰਜਾਬ 'ਚ ਬੇਅਦਬੀ ਮਾਮਲੇ 'ਤੇ ਆਪਣੀ ਹੀ ਸਰਕਾਰ ਦੀ ਹੋਈ ਮਿੱਟੀ-ਪਲੀਤ ਤੋਂ ਨਾਰਾਜ਼ ਚੱਲ ਰਹੇ ਕਾਂਗਰਸੀ ਲੀਡਰਾਂ ਦੀ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਹੋਈ ਗੁਪਤ ਮੀਟਿੰਗ ਦੇ ਅਗਲੇ ਹੀ ਦਿਨ ਮੰਗਲਵਾਰ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ

ਮੁੱਖ ਮੰਤਰੀ ਕੈਪਟਨ ਅਮਿਰੰਦਰ ਸਿੰਘ ਖ਼ਿਲਾਫ਼ ਪਾਰਟੀ ਅੰਦਰੋਂ ਉੱਠ ਰਹੇ ਰੋਸ ਵਿਚਾਲੇ ਸਰਗਰਮੀਆਂ ਤੇਜ਼

ਚੰਡੀਗੜ੍ਹ : ਬੇਅਦਬੀ ਮਾਮਲੇ ’ਚ ਪੰਜਾਬ ਸਰਕਾਰ ਦੀ ਕਿਰਕਿਰੀ ਹੋਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਿਰੰਦਰ ਸਿੰਘ ਖ਼ਿਲਾਫ਼ ਪਾਰਟੀ ਅੰਦਰੋਂ ਉੱਠ ਰਹੇ ਰੋਸ ਵਿਚਾਲੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸੂਤਰਾਂ ਮੁਤਾਬਕ ਇਸੇ ਦਾ ਨਤੀਜਾ ਹੈ ਕਿ ਬੀਤੇ ਦਿਨੀਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰ

ਪੰਜਾਬ ਕਾਂਗਰਸ ’ਚ ਵਧਿਆ ਕਲੇਸ਼, ਮੰਤਰੀ ਕਰਨ ਲੱਗੇ ਗੁਪਤ ਮਿਟਿੰਗਾਂ

ਮੁੱਖ ਮੰਤਰੀ ਨੇ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਤਿਉਹਾਰ ਪ੍ਰਦੂਸ਼ਣ ਮੁਕਤ, ਵਾਤਾਵਰਨ ਪੱਖੀ ਅਤੇ ਕੋਵਿਡ ਦੀਆਂ ਸਾਵਧਾਨੀਆਂ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਨਿੱਘੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕੋਵਿਡ ਸਬੰਧੀ ਸਾਰੇ ਸੁਰੱਖਿਆ ਉਪਾਅ ਅਪਣਾਉਣ ਅਤੇ ਇਸ ਔਖੇ ਸਮੇਂ 'ਚ ਇਹ ਤਿਉਹਾਰ ਆਪਣੇ ਘਰਾਂ 'ਚ ਪਰਿਵਾਰਕ ਮੈਂਬਰਾਂ ਨਾਲ ਸਕੂਨ ਅਤੇ ਸਲਾਮਤੀ ਨਾਲ ਮਨਾਉਣ ਦੀ ਵੀ ਅਪੀਲ ਕੀਤੀ ਹੈ। 

ਮੈਂ ਜਾਣਦਾ ਹਾਂ ਕਿ ਆਪਣੇ ਲੋਕਾਂ ਲਈ ਕਿਵੇਂ ਲੜਨਾ ਹੈ, ਤੁਹਾਡੀ ਸਲਾਹ ਦੀ ਲੋੜ ਨਹੀਂ: ਕੈਪਟਨ ਅਮਰਿੰਦਰ ਸਿੰਘ ਨੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਦੇ ਸੁਝਾਅ ਉਤੇ ਸੁਖਬੀਰ ਨੂੰ ਦਿੱਤਾ ਜਵਾਬ

ਕਿਸਾਨਾਂ ਨੂੰ ਇਨਸਾਫ ਦਿਵਾਉਣ ਲਈ ਸੁਖਬੀਰ ਸਿੰਘ ਬਾਦਲ ਵੱਲੋਂ ਮਰਨ ਵਰਤ ਉਤੇ ਬੈਠਣ ਦੇ ਸੁਝਾਅ ਨੂੰ ਦਰਕਿਨਾਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਕ ਫੌਜੀ ਹੋਣ ਦੇ ਨਾਤੇ ਉਨ•ਾਂ ਨੂੰ ਇਹ ਪਤਾ ਹੈ ਕਿ ਆਪਣੇ ਲੋਕਾਂ ਲਈ ਕਿਵੇਂ ਲੜਨਾ ਹੈ ਅਤੇ ਉਨ•ਾਂ ਨੂੰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਅਕਾਲੀ ਆਗੂ ਦੀ ਸਲਾਹ ਦੀ ਲੋੜ ਨਹੀਂ ਹੈ। ਅੱਜ ਦਿੱਲੀ ਵਿਖੇ ਵਿਧਾਇਕਾਂ ਦੇ ਧਰਨੇ ਸੰਬੰਧੀ ਸੁਖਬੀਰ ਬਾਦਲ ਵੱਲੋਂ ਦਿੱਤੇ ਬਿਆਨ ਦਾ ਕਰਾਰਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਮੈਂ 1965 ਦੀ ਜੰਗ ਦੌਰਾਨ ਆਪਣੇ ਦੇਸ ਲਈ ਸਰਹੱਦ ਉਤੇ ਲੜਿਆ ਅਤੇ ਆਪਣੇ ਅਸਤੀਫਾ ਦੇਣ ਤੋਂ ਬਾਅਦ ਜਦੋਂ ਜੰਗ ਲੱਗੀ ਤਾਂ ਮੈਂ ਵਾਪਸ ਫੌਜ ਵਿੱਚ ਜਾਣ ਲੱਗਿਆ ਮੁੜ ਕੇ ਰਤਾ ਵੀ ਸੰਕੋਚ ਨਹੀਂ ਕੀਤਾ।ਮੈਂ ਆਪਣੇ ਲੋਕਾਂ ਦੀ ਸੁਰੱਖਿਆ ਲਈ ਦੁਸਮਣਾਂ ਦੀਆ ਗੋਲੀਆਂ ਦਾ ਸਾਹਮਣਾ ਕੀਤਾ। ਤੁਸੀਂ ਪੰਜਾਬ ਦੇ ਲੋਕਾਂ ਅਤੇ ਇਸ ਦੇਸ ਲਈ ਕੀ ਕੀਤਾ ਹੈ ?

ਮਾਲ ਗੱਡੀਆਂ ਮੁਲਤਵੀ ਕੀਤੇ ਜਾਣ ਕਾਰਨ ਪੈਦਾ ਹੋਇਆ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ : ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਅਤੇ ਇੱਥੋਂ ਦੇ ਕਿਸਾਨਾਂ ਦੀ ਰਾਖੀ ਲਈ ਦਿੱਲੀ ਵਿੱਚ ਰਾਜਘਾਟ ਤੋਂ ਮਿਸ਼ਨ ਦਾ ਆਗਾਜ਼ ਕੀਤਾ। ਉਨ੍ਹਾਂ ਆਪਣੇ ਭਾਸਣ ਵਿਚ ਕੇਂਦਰ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿਚ ਲਿਆਦਿਆਂ ਪੰਜਾਬ ਦੀ ਮੌਜੂਦਾ ਨਿਘਰ ਰਹੀ ਆਰਥਿਕਤਾ ਵੱਲ ਧਿਆਨ ਦੇਣ ਨੂੰ ਕਿਹਾ । ਇਸ ਮੌਕੇ ਉਨ੍ਹਾਂ ਨੇ ਸੂਬੇ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਲਈ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਅਤੇ ਰਾਜਪਾਲ ਦੀ ਭੂਮਿਕਾ 'ਤੇ 

ਕੇਂਦਰ ਸਰਕਾਰ ਨੇ ਪੰਜਾਬ ਨਾਲ ਮਤਰੇਈ ਮਾਂ ਵਰਗਾ ਸਲੂਕ ਕੀਤਾ: ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਲੀ ਦੇ ਜੰਤਰ-ਮੰਤਰ ਵਿਖੇ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਖਿਲਾਫ ਧਰਨਾ ਲਾਇਆ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਘਾਟ ਤੋਂ ਅੱਜ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਬਚਾਉਣ ਲਈ ਉਹ ਇਕ ਮਿਸ਼ਨ ਲਾਂਚ ਕਰਨਗੇ, ਉੱਥੇ ਹੀ, ਕੇਂ

ਦਿੱਲੀ 'ਚ 'ਕੈਪਟਨ' ਦੇ ਧਰਨੇ ਦਾ ਪ੍ਰੋਗਰਾਮ ਬਦਲਿਆ

 ਰਾਸ਼ਟਰਪਤੀ ਨਾਲ ਮੁਲਾਕਾਤ ਦਾ ਸਮਾਂ ਨਾ ਮਿਲਣ ਤੋਂ ਖਫ਼ਾ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਦਿੱਲੀ ਦੇ ਰਾਜਘਾਟ ਵਿਖੇ ਅੱਜ ਦਿੱਤੇ ਜਾਣ ਵਾਲੇ ਧਰਨੇ ਦਾ ਪ੍ਰੋਗਰਾਮ ਐਨ ਮੌਕੇ ਬਦਲ ਦਿੱਤਾ ਗਿਆ ਹੈ। 

ਕੈਪਟਨ' ਨਾਲ ਦਿੱਲੀ ਧਰਨੇ 'ਚ ਜਾਣਗੇ ਬੈਂਸ ਭਰਾ

ਰਾਸ਼ਟਰਪਤੀ ਵੱਲੋਂ ਮੁਲਾਕਾਤ ਦਾ ਸਮਾਂ ਨਾ ਦਿੱਤੇ ਜਾਣ ਤੋਂ ਨਾਰਾਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 4 ਨਵੰਬਰ ਮਤਲਬ ਕਿ ਅੱਜ ਦਿੱਲੀ ਦੇ ਰਾਜਘਾਟ ਵਿਖੇ ਵਿਧਾਇਕਾਂ ਨਾਲ ਧਰਨਾ ਦੇਣਗੇ। ਕੈਪਟਨ ਨੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪਾਸ ਕੀਤੇ ਗਏ ਬਿੱਲਾਂ ਅਤੇ ਟਰੇਨਾਂ ਨਾ ਚੱਲਣ ਨੂੰ ਲੈ ਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮਿਲਣ ਦਾ ਸਮਾਂ ਮੰਗਿਆ ਸੀ ਪਰ ਉਨ੍ਹਾਂ ਨੂੰ ਰਾਸ਼ਟਰਪਤੀ ਭਵਨ ਤੋਂ ਸਮਾਂ ਨਹੀਂ ਦਿੱਤਾ ਗਿਆ। 

ਖਿਆਲੀ ਪੁਲਾਉ ਪੁਕਾਉਣੇ ਬੰਦ ਕਰੋ, ਤੁਸੀਂ ਸੱਤਾ ਵਿੱਚ ਨਹੀਂ ਆਉਣ ਵਾਲੇ- ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨੂੰ ਦਿੱਤਾ ਜਵਾਬ

ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੇਲ੍ਹ ਭੇਜਣ ਦੀ ਦਿੱਤੀ ਧਮਕੀ ਦੀ ਖਿੱਲੀ ਉਡਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਕਾਲੀ ਲੀਡਰ ਨੂੰ ਦਿਨ ਦਿਹਾੜੇ ਸੁਪਨੇ ਨਾ ਵੇਖਣ ਲਈ ਆਖਿਆ ਹੈ ਕਿਉਂਕਿ ਉਨ੍ਹਾਂ ਦੀ ਪਾਰਟੀ ਛੇਤੀ ਕੀਤਿਆਂ ਸੂਬੇ ਦੀ ਸੱਤਾ 'ਚ ਨਹੀਂ ਆਉਣ ਵਾਲੀ।

ਪੰਜਾਬ ਦੇ ਮੁੱਖ ਮੰਤਰੀ ਤੇ ਅਡਵਾਨੀ ਨੂੰ ਜਾਨ ਤੋਂ ਮਾਰਨ ਦਾ ਪੋਸਟਰ ਜਾਰੀ

ਖਾਲਿਸਤਾਨੀ ਵਿਚਾਰਧਾਰਕ ਅੱਤਵਾਦੀ ਸੰਗਠਨ "ਜਸਟਿਸ ਫਾਰ ਸਿਖਸ" ਨੇ ਇੱਕ ਹੋਰ ਪੋਸਟਰ ਜਾਰੀ ਕੀਤਾ ਹੈ। ਜਿਸ ਵਿੱਚ ਇਸ ਦੇ ਅੱਤਵਾਦੀ ਮਨਸੂਬਿਆਂ ਦਾ ਖੁਲਾਸਾ ਹੋਇਆ ਹੈ ਇਸ ਪੋਸਟਰ ਵਿੱਚ ਉਸਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਦੀ ਹੱਤਿਆ ਕਰਨ ਵਾਲੇ ਵਿਅਕਤੀ ਨੂੰ ਕਰੋੜਾਂ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।

ਮੁੱਖ ਮੰਤਰੀ ਵੱਲੋਂ ਵਾਲਮੀਕਿ ਜੈਅੰਤੀ ਦੇ ਮੌਕੇ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਡਾ. ਬੀ.ਆਰ. ਅੰਬੇਦਕਰ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ ਰਸਮੀ ਸ਼ੁਰੂਆਤ ਕੀਤੀ ਜਿਸ ਦਾ ਐਲਾਨ ਹਾਲ ਹੀ ਵਿਚ ਕੀਤਾ ਗਿਆ ਸੀ। ਉਨਾਂ ਇਸ ਮੌਕੇ ਭਗਵਾਨ ਵਾਲਮੀਕਿ ਤੀਰਥ ਸਥਲ (ਰਾਮ ਤੀਰਥ), ਅੰਮਿ੍ਰਤਸਰ ਵਿਖੇ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਦੇ ਸ਼ੁਭ ਮੌਕੇ 50 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਵਰਚੁਅਲ ਢੰਗ ਨਾਲ ਨੀਂਹ ਪੱਥਰ ਵੀ ਰੱਖਿਆ। 
ਵਾਲਮੀਕਿ ਜੈਅੰਤੀ ਦੇ ਜਸ਼ਨਾਂ ਵਿਚ ਇੱਥੋਂ ਹਿੱਸਾ ਲੈਂਦੇ ਹੋਏ 

ਭਗਵਾਨ ਵਾਲਮੀਕਿ ਜੈਯੰਤੀ ਦੇ 'ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਾਸੀਆਂ ਨੂੰ ਵਧਾਈ

ਭਗਵਾਨ ਵਾਲਮੀਕਿ ਜੈਯੰਤੀ ਦੇ ਮੌਕੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਲਿਤ ਵਿਦਿਆਰਥੀਆਂ ਨੂੰ ਵੱਡੀ ਸੌਗਾਤ ਦੇਣ ਜਾ ਰਹੇ ਹਨ। ਭਗਵਾਨ ਵਾਲਮੀਕਿ ਜੀ ਦਾ ਅੱਜ ਪ੍ਰਗਟ ਦਿਵਸ ਹੈ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਗਈ ਹੈ। 

ਪੇਂਡੂ ਵਿਕਾਸ ਫੰਡ ਬਾਰੇ ਕੇਂਦਰ ਸਰਕਾਰ ਦਾ ਫੈਸਲਾ ਮੰਦਭਾਗਾ : ਮੁੱਖ ਮੰਤਰੀ

ਪੰਜਾਬ ਦੇ ਦਿਹਾਤੀ ਵਿਕਾਸ ਫੰਡ (ਆਰ.ਡੀ.ਐਫ.) ਨੂੰ ਰੋਕ ਲੈਣ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਨੂੰ ਫੈਸਲੇ 'ਤੇ ਮੁੜ ਗੌਰ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਇਸ ਕਦਮ ਨਾਲ ਸੂਬੇ ਵਿੱਚ ਪੇਂਡੂ ਵਿਕਾਸ ਕਾਰਜਾਂ ਉਤੇ ਮਾਰੂ ਪ੍ਰਭਾਵ ਪਵੇਗਾ। ਕੇਂਦਰ ਸਰਕਾਰ ਦੇ ਇਸ ਫੈਸਲੇ ਦੇ ਸਮੇਂ ਉਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਰ.ਡੀ.ਐਫ. ਜਾਰੀ ਨਾ ਕਰਨ ਦੀ ਅਜਿਹੀ ਕੋਈ ਰਵਾਇਤ ਨਹੀਂ ਹੈ ਜੋ ਪਿਛਲੇ ਫੰਡਾਂ ਦੀ ਵਰਤੋਂ ਦੀ ਪੜਤਾਲ ਦੌਰਾਨ ਸੂਬੇ ਦਾ ਬਕਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਸਲੇ ਨੂੰ ਸੁਲਾਉਣ ਲਈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਦਿੱਲੀ ਜਾ ਕੇ ਖਪਤਕਾਰ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਨੂੰ ਮਿਲਣ ਲਈ ਆਖਿਆ ਹੈ ਕਿਉਂ ਜੋ ਇਸ ਕਦਮ ਨੇ ਸੂਬੇ ਨੂੰ ਦਰਪੇਸ਼ ਵਿੱਤੀ ਸੰਕਟ ਦਰਮਿਆਨ ਹੋਰ ਸੱਟ ਮਾਰੀ ਹੈ।

ਖੇਤੀ ਵਿਰੋਧੀ ਕਾਨੂੰਨ : ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਮਿਲੇ ਪੰਜਾਬੀ ਕਲਾਕਾਰ

ਪੰਜਾਬੀ ਫ਼ਿਲਮ ਇੰਡਸਟਰੀ ਨੇ ਕਿਸਾਨਾਂ ਦੇ ਅਧਿਕਾਰਾਂ ਲਈ ਲੜਨ ਦਾ ਐਲਾਨ ਕੀਤਾ ਹੈ। ਪੰਜਾਬੀ ਫ਼ਿਲਮ ਇੰਡਸਟਰੀ ਨਾਲ ਜੁੜੇ ਕਲਾਕਾਰਾਂ ਨੇ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨਾਲ ਇਸ ਸਬੰਧ ਵਿਚ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮੁਲਾਕਾਤ ਕੀਤੀ। ਇਸ ਮੌਕੇ ਕੈਬਿਨਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ, ਮੁੱਖ ਮੰਤਰੀ ਦੇ ਦੋਹਤੇ ਨਿਰਵਾਣ ਸਿੰਘ ਅਤੇ ਹੋਰ ਮੌਜੂਦ ਸਨ। ਕੈਪਟਨ ਅਮਰਿੰਦਰ ਨੇ ਪੰਜਾਬੀ ਕਲਾਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀਬਾੜੀ ਵਿਰੋਧੀ ਕਾਨੂੰਨ ਪਾਸ ਕਰਕੇ ਕਿਸਾਨਾਂ ਅਤੇ ਪੰਜਾਬ ਨੂੰ ਬਰਬਾਦੀ ਦੇ ਰਸਤੇ 'ਤੇ ਧੱਕਣ ਦੀ ਕੋਸ਼ਿਸ਼ ਕੀਤੀ। ਜੇਕਰ ਕੇਂਦਰ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਲਾਗੂ ਕਰ ਦਿੰਦਾ ਹੈ ਤਾਂ ਇਸ ਨਾਲ ਕਾਰਪੋਰੇਟ ਸੈਕਟਰ ਦੇ ਹੱਥੋਂ ਕਿਸਾਨਾਂ ਦਾ ਸੋਸ਼ਣ ਹੋਵੇਗਾ।

ਹੁਸ਼ਿਆਰਪੁਰ ਜਬਰ ਜਨਾਹ ਮਾਮਲੇ ਤੇ ਕਤਲ ਕੇਸ ਵਿੱਚ ਚਲਾਨ ਇਸੇ ਹਫ਼ਤੇ ਪੇਸ਼ ਹੋਵੇਗਾ: ਕੈਪਟਨ ਅਮਰਿੰਦਰ ਸਿੰਘ 

ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨੇਤਾਵਾਂ ਵੱਲੋਂ ਹੁਸ਼ਿਆਰਪੁਰ ਘਟਨਾ ਦੀ ਕੀਤੀ ਆਲੋਚਨਾ ਨੂੰ ਸਿਆਸੀ ਸ਼ੋਸ਼ੇਬਾਜੀ ਦੱਸਦਿਆਂ ਰੱਦ ਕੀਤਾ

ਹੁਸ਼ਿਆਰਪੁਰ ਮਾਮਲੇ ਦੀ ਹਾਥਰਸ ਘਟਨਾ ਨਾਲ ਕੋਈ ਤੁਲਨਾ ਨਹੀਂ, ਯੂ.ਪੀ. ਸਰਕਾਰ ਅਤੇ ਪੁਲੀਸ ਨੇ ਉੱਚੀ ਜਾਤ ਦੇ ਦੋਸ਼ੀ ਬਚਾਉਣ ਲਈ ਹਾਥਰਸ ਮਾਮਲੇ ਨੂੰ ਦਬਾਉਣ ਦੇ ਯਤਨ ਕੀਤੇ---ਸੀਤਮਾਰਮਨ ਅਤੇ ਜਾਵੇਡਕਰ ਵੱਲੋਂ ਰਾਹੁਲ ਗਾਂਧੀ ਅਤੇ ਪਿਅੰਕਾ ਗਾਂਧੀ ਬਾਰੇ ‘ਪਿਕਨਿਕ ਟੂਰ’ ਦੀ ਕੀਤੀ ਟਿੱਪਣੀ ਦੀ ਨਿੰਦਾ,
ਭਾਜਪਾ ਦੀ ਦਲਿਤ ਅਤੇ ਔਰਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੋਇਆ-ਮੁੱਖ ਮੰਤਰੀ

12
Subscribe