ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ (ਐਨਸੀਐਲਟੀ) ਨੇ ਅਨਿਲ ਅੰਬਾਨੀ ਖ਼ਿਲਾਫ਼ ਦੀਵਾਲੀਆ ਕਾਰਵਾਈ ਕਰਨ ਦੀ ਇਜਾਜ਼ਤ ਦੇ ਦਿਤੀ ਹੈ। ਇਹ ਆਦੇਸ਼ ਸਟੇਟ ਬੈਂਕ ਆਫ਼ ਇੰਡੀਆ (ਐਸ.ਬੀ.ਆਈ.) ਦੇ 1200 ਕਰੋੜ ਰੁਪਏ ਦੇ ਕਰਜ਼ੇ ਦੀ ਅਦਾਇਗੀ ਨਾ ਕਰਨ ਕਾਰਨ ਆਇਆ ਹੈ।