ਯੂਪੀ ਦੇ ਬੁਲੰਦਸ਼ਹਿਰ ਜ਼ਿਲ੍ਹੇ 'ਚ ਤਿੰਨ ਮਹੀਨੇ ਪਹਿਲਾਂ ਇੱਕ ਨਾਬਾਲਿਗ ਬੱਚੀ ਨਾਲ ਦੁਰਾਚਾਰ ਕੀਤਾ ਗਿਆ ਸੀ। ਹੁਣ 15 ਸਾਲਾ ਪੀੜਤ ਸ਼ੱਕੀ ਤੌਰ 'ਤੇ ਅੱਗੇ ਨਾਲ ਝੁਲਸ ਗਈ ਸੀ। ਜਿਸ ਦੀ ਮੰਗਲਵਾਰ ਨੂੰ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ 'ਚ ਰਿਸ਼ਤੇਦਾਰ ਤੇ ਉਸਦੇ ਦੋ ਦੋਸਤਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ।