Saturday, November 23, 2024
 

balbir sidhu

ਬਲਬੀਰ ਸਿੱਧੂ ਦੇ ਭਰਾ ਅਤੇ ਮੋਹਾਲੀ ਦੇ ਮੇਅਰ ਦੇ ਘਰ ਚੋਣ ਕਮਿਸ਼ਨ ਦਾ ਛਾਪਾ

ਕੈਬਨਿਟ ਦੇ ਵਿਸਥਾਰ ਤੋਂ ਪਹਿਲਾਂ ਕਾਂਗਰਸ ’ਚ ਪਿਆ ਰੱਫ਼ੜ

ਚੰਡੀਗੜ੍ਹ : ਜਿਵੇਂ ਕਿ ਪਹਿਲਾਂ ਹੀ ਐਲਾਨ ਕੀਤਾ ਗਿਆ ਸੀ ਕਿ ਅੱਜ ਪੰਜਾਬ ਕੈਬਨਿਟ ਦੇ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ ਜਾਵੇਗੀ। ਪਰ ਇਸ ਤਰ੍ਹਾਂ ਸੱਭ ਕੁੱਝ ਆਸਾਨੀ ਨਾਲ ਨਹੀਂ ਹੋ ਰਿਹਾ । ਦਰਅਸਲ ਕੈਬਨਿਟ ਵਿਚ ਜੋ ਨਵੇਂ ਮੰਤਰੀ ਬਣਾਏ ਜਾ 

ਸਿਹਤ ਸਿੱਧੂ ਨੇ 24 ਬੀਐਲਐਸ ਐਂਬੂਲੈਂਸਾਂ ਰਵਾਨਾ ਕਰਵਾਈਆਂ

ਕੋਰੋਨਾ ਮਹਾਂਮਾਰੀ ਦੇ ਮੁਸ਼ਕਲ ਸਮੇਂ ਦੌਰਾਨ ਮਰੀਜ਼ਾਂ ਨੂੰ ਤੁਰਤ ਐਮਰਜੈਂਸੀ ਸੇਵਾਵਾਂ ਮੁਹਈਆ ਕਰਵਾਉਣ ਲਈ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ 24 ਬੀ.ਐਲ.ਐਸ. ਫ਼ੋਰਸ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਐਂਬੂਲੈਂਸਾਂ ਦੀ ਘਾਟ ਨੂੰ ਪੂਰਾ ਕਰਨ ਦੇ ਮਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 100 ਹੋਰ ਐਂਬੂਲੈਂਸਾਂ ਖ਼ਰੀਦਣ ਨੂੰ ਪ੍ਰਵਾਨਗੀ ਦੇ ਦਿਤੀ ਹੈ। ਫ਼ੋਰਸ ਮੋਟਰਜ਼ ਤੋਂ 61 ਅਤੇ ਟਾਟਾ ਮੋਟਰਜ਼ ਤੋਂ 20 ਐਂਬੂਲੈਂਸਾਂ ਦੀ ਖ਼ਰੀਦ ਕੀਤੀ ਗਈ ਹੈ।

ਵਿਆਜ ਮੁਆਫ਼ੀ ਯੋਜਨਾ ਵਿਚੋਂ ਕਿਸਾਨਾਂ ਨੂੰ ਬਾਹਰ ਰੱਖਣਾ ਮੋਦੀ ਸਰਕਾਰ ਦਾ ਕਿਸਾਨ ਵਿਰੋਧੀ ਹੋਣ ਦਾ ਸਬੂਤ-ਬਲਬੀਰ ਸਿੱਧੂ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਕਿਹਾ ਹੈ ਕਿ ਮੋਦੀ ਸਰਕਾਰ ਨੇ ਆਪਣੀ ਵਿਆਜ ਮੁਆਫ਼ੀ ਯੋਜਨਾ ਵਿਚੋਂ ਕਿਸਾਨੀ ਕਰਜ਼ਿਆਂ ਨੂੰ ਬਾਹਰ ਰੱਖ ਕੇ ਆਪਣਾ ਕਿਸਾਨ ਵਿਰੋਧੀ ਚਿਹਰਾ ਇੱਕ ਵਾਰੀ ਫਿਰ ਨੰਗਾ ਕਰ ਲਿਆ ਹੈ। ਉਹਨਾਂ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨਾਲ ਭੋਰਾ ਵੀ ਸ਼ੱਕ ਨਹੀਂ ਰਹਿ ਗਿਆ ਕਿ ਪ੍ਰਧਾਨ ਮੋਦੀ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣ ਕੇ ਕਿਸਾਨ, ਮਜ਼ਦੂਰ ਅਤੇ ਗਰੀਬ ਵਿਰੋਧੀ ਫੈਸਲੇ ਕਰ ਰਹੇ ਹਨ।

Subscribe