ਪੰਜਾਬੀ ਸਿੰਗਰ ਰਣਜੀਤ ਬਾਵਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ।ਜਿੱਥੇ ਉਹ ਆਪਣੀਆਂ ਆਉਣ ਵਾਲੀਆਂ ਮੂਵੀਜ਼ ਅਤੇ ਸੋਗਜ਼ ਦੇ ਬਾਰੇ ਵਿੱਚ ਜਾਣਕਾਰੀ ਦਿੰਦੇ ਹੀ ਰਹਿੰਦੇ ਨੇ ਅਤੇ ਹੁਣ ਥੋੜੇ ਦਿਨ ਪਹਿਲਾਂ ਹੀ ਉਨ੍ਹਾਂ
ਮਨਕਿਰਤ ਔਲਖ ਤੋਂ ਬਾਅਦ ਰਾਣਜੀਤ ਬਾਵਾ ਨੇ ਵੀ ਗਾਇਕ ਅਤੇ ਗੀਤਕਾਰ ਸ਼੍ਰੀ ਬਰਾੜ ਤੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ । ਰਣਜੀਤ ਬਾਵਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ਵਿੱਚ ਇੱਕ ਵੀਡੀਓ ਸਾਂਝਾ ਕਰਕੇ ਸਾਰੇ ਕਲਾਕਾਰਾਂ ਨੂੰ ਸ਼੍ਰੀ ਬਰਾੜ ਦੇ ਹੱਕ ਵਿੱਚ ਖੜੇ ਹੋਣ ਲਈ ਕਿਹਾ ਹੈ ।
ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਕਿਸਾਨਾ ਦਾ ਸੰਘਰਸ਼ ਭਖਿਆ ਹੋਇਆ ਹੈ। ਅਜਿਹੇ ਵਿਚ ਦੇਸ਼ ਵਿਦੇਸ਼ ਤੋ ਵੀ ਕਿਸਾਨਾਂ ਨੂੰ ਸਹਿਯੋਗ ਮਿਲ ਰਿਹਾ ਹੈ। ਪੰਜਾਬੀ ਗਾਇਕ ਵੀ ਕਿਸਾਨਾਂ ਦੇ ਹੱਕ ਵਿਚ ਪੂਰੀ ਤਰ੍ਹਾਂ ਮੋਡੇ ਨਾ ਮੋਡਾ ਜੋੜ ਕੇ ਖੜ੍ਹੇ ਹਨ ਅਤੇ ਲੋਕਾਂ ਨੂੰ ਉਤਸ਼ਾਹਤ ਕਰ ਰਹੇ ਹਨ। ਇਸੇ ਲੜੀ ਵਿਚ ਰਣਜੀਤ ਬਾਵਾ ਨੇ ਕਿਹਾ ਕਿ ਉਨ੍ਹਾਂ ਨੂੰ ਦਿੱਲੀ ਪਹੁੰਚ ਕੇ ਬਹੁਤ ਸਕੂਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਇਥੇ ਤਿੰਨ ਵਾਰ ਆ ਚੁੱਕੇ ਹਨ ਕਿਉਂਕਿ ਕੰਮ ਹੋਣ ਦੇ ਬਾਵਜੂਦ ਵੀ ਉਨ੍ਹਾਂ ਦਾ ਪੰਜਾਬ ਮਨ ਨਹੀਂ ਲੱਗ ਰਿਹਾ।
ਕੰਗਣਾ ਰਣੌਤ ਦੇ ਟਵਿਟਰ ਅਕਾਊਂਟ ਨੂੰ ਮੁਅੱਤਲ ਕਰਨ ਲਈ ਮੁੰਬਈ ਹਾਈਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨਕਰਤਾ ਨੇ ਕਿਹਾ ਕਿ ਕੰਗਣਾ ਦੇ ਟਵਿਟਰ 'ਤੇ ਵੈਰੀਫਾਈਡ ਅਕਾਊਂਟ ਨੂੰ ਬਲਾਕ ਕੀਤਾ ਜਾਵੇ, ਕਿਉਂਕਿ ਕੰਗਣਾ ਸੋਸ਼ਲ ਮੀਡੀਆ 'ਤੇ ਨਫ਼ਰਤ ਫੈਲਾਉਣ ਦਾ ਕੰਮ ਕਰ ਰਹੀ ਹੈ।
ਪੰਜਾਬੀ ਗਾਇਕ ਰਣਜੀਤ ਬਾਵਾ ਨੇ ਇੱਕ ਪੋਸਟ ਰਾਹੀਂ ਕਿਸਾਨਾਂ ਪ੍ਰਤੀ ਆਪਣੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਆਪਣੇ ਫੇਸਬੁੱਕ ਪੇਜ਼ 'ਤੇ ਇਕ ਪੋਸਟ ਰਾਹੀਂ ਸਰਕਾਰ ਵੱਲੋਂ ਲਿਆਂਦੇ ਕਿਸਾਨ ਵਿਰੋਧੀ ਬਿੱਲ ਦਾ ਵਿਰੋਧ