ਭਾਰਤ ਦੀ ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਡਰੱਗ ਮਾਮਲੇ ਤਹਿਤ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੇ ਪਤੀ ਹਰਸ਼ ਲਿੰਬਚਿਆ ਤੋਂ ਵੀ ਪੁੱਛਗਿੱਛ ਹੋ ਰਹੀ ਹੈ।