Friday, April 04, 2025
 
BREAKING NEWS
ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਗੁਰਪਤਵੰਤ ਪੰਨੂ ਨੂੰ ਦਿੱਤਾ ਮੂੰਹਤੋੜ ਜਵਾਬ‘ਯੁੱਧ ਨਸ਼ਿਆਂ ਵਿਰੁੱਧ’ 35ਵੇਂ ਦਿਨ ਵੀ ਜਾਰੀ, 469 ਛਾਪਿਆਂ ਤੋਂ ਬਾਅਦ ਪੰਜਾਬ ਪੁਲਿਸ ਨੇ 46 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰਕਣਕ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ : ਲਾਲ ਚੰਦ ਕਟਾਰੂਚੱਕਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਨਾ ਵਿਖੇ ਪਾਰਕ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤਵਕਫ਼ ਸੋਧ ਬਿੱਲ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀਵਕਫ਼ ਬਿੱਲ: ਮਾਇਆਵਤੀ ਨੇ ਵਕਫ਼ ਸੋਧ ਬਿੱਲ 'ਤੇ ਅਸਹਿਮਤੀ ਪ੍ਰਗਟਾਈਬੈਂਕਾਕ ਵਿੱਚ ਪ੍ਰਧਾਨ ਮੰਤਰੀ ਮੋਦੀ ਅਤੇ ਮੁਹੰਮਦ ਯੂਨਸ ਦੀ ਮੁਲਾਕਾਤਟਰੰਪ ਦੇ ਟੈਰਿਫਾਂ ਨੇ ਮਚਾਈ ਤਬਾਹੀਸਾਡੇ ਲਈ ਕਿੰਨੀ ਲਾਭਦਾਇਕ ਹੈ ਇਹ ਚਟਣੀ ਆਓ ਜਾਣਦੇ ਹਾਂ

biden

ਜੋਅ ਬਾਈਡਨ ਨੇ ਗ਼ਲਤ ਲਿਆ ਰਿਸ਼ੀ ਸੁਨਕ ਦਾ ਨਾਂਅ, ਸੋਸ਼ਲ ਮੀਡੀਆ 'ਤੇ ਆਈਆਂ ਇਹ ਪ੍ਰਤੀਕਿਰਿਆਵਾਂ

ਰਾਸ਼ਟਰਪਤੀ ਜੋਅ ਬਾਇਡਨ ਨੇ ਵ੍ਹਾਈਟ ਹਾਊਸ 'ਚ ਮਨਾਈ ਦੀਵਾਲੀ

ਅਲ-ਜ਼ਵਾਹਿਰੀ ਮਾਰਿਆ ਬਿਨਾਂ ਧਮਾਕੇ ਦੇ, ਜਾਣੋ 'ਨਿੰਜਾ ਮਿਜ਼ਾਈਲ' ਬਾਰੇ, ਜਿਸ 'ਚੋਂ ਨਿਕਲਦੇ ਹਨ ਬਲੇਡ

ਅਲ-ਕਾਇਦਾ ਨੇਤਾ ਅਯਮਨ ਅਲ-ਜ਼ਵਾਹਿਰੀ ਮਾਰਿਆ ਗਿਆ ਹੈ। ਅਮਰੀਕਾ ਨੇ ਇਸ ਖ਼ਤਰਨਾਕ ਮਿਸ਼ਨ ਨੂੰ ਕਾਬੁਲ ਵਿੱਚ ਡਰੋਨ ਹਮਲੇ ਰਾਹੀਂ ਅੰਜਾਮ ਦਿੱਤਾ।

ਅਮਰੀਕੀ ਰਾਸ਼ਟਰਤੀ ਜੋ ਬਿਡੇਨ ਕੋਰੋਨਾ ਪਾਜ਼ੀਟਿਵ

ਅਮਰੀਕਾ ’ਚ ਗਰਭਪਾਤ 'ਤੇ ਲੱਗੇਗੀ ਪਾਬੰਦੀ

ਯੂਕਰੇਨ ਨੂੰ ਲੈ ਕੇ ਗੰਭੀਰ ਮਤਭੇਦਾਂ ਵਿਚਾਲੇ ਮੋਦੀ-ਬਿਡੇਨ ਦੀ ਮੁਲਾਕਾਤ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਗੱਲਬਾਤ

ਅੱਜ ਫਿਰ ਹੋਵੇਗੀ ਰੂਸ-ਯੂਕਰੇਨ ਵਿਚਕਾਰ ਗੱਲਬਾਤ, ਰਾਸ਼ਟਰਪਤੀ ਜ਼ੇਲੇਂਸਕੀ ਕਰਨਗੇ ਅਮਰੀਕੀ ਸੰਸਦ ਨੂੰ ਸੰਬੋਧਨ

ਰੂਸ ਖ਼ਿਲਾਫ਼ ਯੂਕਰੇਨ ਨੂੰ ਦੇਵਾਂਗੇ ਹਥਿਆਰ - ਜੋਅ ਬਾਈਡਨ

ਅਮਰੀਕਾ ਵੱਲੋਂ 31 ਦਸੰਬਰ ਤੱਕ ਭਾਰਤ ‘ਚ ਵੀਜ਼ਾ ਬਿਨੈਕਾਰਾਂ ਨੂੰ ਇੰਟਰਵਿਊ ‘ਚ ਛੋਟ

Russia-Ukraine War: ਬਾਇਡਨ ਨੇ US ਫੌਜ ਭੇਜਣ ਤੋਂ ਕੀਤਾ ਇਨਕਾਰ

 ਕਿਹਾ- ਯੂਕਰੇਨ ਆਪਣੀ ਲੜਾਈ ਖੁਦ ਲੜੇ

ਰੂਸ- ਯੂਕਰੇਨ ਤਣਾਅ : ਰਾਸ਼ਟਰਤੀ ਬਾਇਡਨ ਨੇ ਹਮਰੁਤਬਾ ਪੁਤਿਨ ਨਾਲ ਕੀਤਾ ਮਸ਼ਵਰਾ

ਅਮਰੀਕੀ ਕਾਰਵਾਈ ਮਗਰੋਂ ਚੀਨ ਨੇ ਦਿੱਤੀ ਬਦਲਾ ਲੈਣ ਦੀ ਚਿਤਾਵਨੀ

ਚੀਨ ਨੇ ਐਤਵਾਰ ਨੂੰ ਕਿਹਾ ਕਿ ਉਹ ਉਈਗਰ ਭਾਈਚਾਰੇ ਅਤੇ ਹੋਰ ਮੁਸਲਿਮ ਨਸਲੀ ਘੱਟਗਿਣਤੀਆਂ ਨਾਲ ਬਦਸਲੂਕੀ ਕਰਨ ਵਿਚ ਕਥਿਤ ਭੂਮਿਕਾ ਨੂੰ ਲੈ ਕੇ ਚੀਨੀ ਕੰਪਨੀਆਂ ਨੂੰ ਕਾਲੀ ਸੂਚੀ ਵਿਚ ਪਾਉਣ ਦੀ ਅਮਰੀਕੀ ਕਾਰਵਾਈ ਦਾ ਜਵਾਬ ਦੇਣ ਲਈ ‘ਜ਼ਰੂਰੀ ਕਦਮ’ ਚੁੱਕੇਗਾ।

ਬਾਈਡੇਨ ਨੇ ਟਰੰਪ ਦੀਆਂ 2 ਹੋਰ ਨੀਤੀਆਂ ਕੀਤੀਆਂ ਖ਼ਤਮ

ਅਮਰੀਕੀ ਰਾਸ਼ਟਰਪਤੀ ਬਾਈਡੇਨ ਨੇ ਇਕ ਹੋਰ ਭਾਰਤੀ ਨੂੰ ਦਿਤੀ ਵੱਡੀ ਜ਼ਿੰਮੇਦਾਰੀ

ਬਾਇਡਨ ਕੋਰੋਨਾ ਪੀੜਤਾਂ ਲਈ ਦਾਨ ਕਰਨਗੇ 2 ਕਰੋੜ ਟੀਕੇ

ਬਾਈਡੇਨ ਨੇ ਅਫ਼ਗਾਨਿਸਤਾਨ ਦੀ ਲੜਾਈ ਖ਼ਤਮ ਕਰਨ ਦਾ ਕੀਤਾ ਐਲਾਨ

ਸੰਯੁਕਤ ਰਾਜ ਅਮਰੀਕਾ ਨੇ ਅਫ਼ਗਾਨਿਸਤਾਨ ਵਿਚ ਲੜਾਈ ਖ਼ਤਮ ਕਰਨ ਦਾ ਐਲਾਨ ਕੀਤਾ ਹੈ। ਯੂਐਸ ਦੇ ਰਾਸ਼ਟਰਪਤੀ ਜੋ ਬਾਈਡੇਨ ਨੇ ਕਿਹਾ ਕਿ ਜਿਵੇਂ ਕਿ 

2030 ਤਕ ਗ੍ਰੀਨ ਹਾਊਸ ਗੈਸਾਂ ਅੱਧੀਆਂ ਹੋਣਗੀਆਂ : ਬਾਇਡਨ

ਅਮਰੀਕਾ ਰੂਸ ਨਾਲ ਖਹਿਬੜਣਾ ਨਹੀਂ ਚਾਹੁੰਦਾ : ਬਾਈਡੇਨ

ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਨੇ ਕਿਹਾ ਕਿ ਬੇਸ਼ੱਕ ਅਸੀ ਰੂਸ ਵਿਰੁਧ ਪਾਬੰਦੀਆਂ ਲਾਈਆਂ ਹਨ ਪਰ ਫਿਰ ਵੀ ਅਸੀਂ ਉਸ ਨੂੰ ਸੰਘਰਸ਼ ਨਹੀਂ ਚਾਹੁੰਦੇ। 

ਕੋਰੋਨਾ ਕਾਰਨ ਬਦਲ ਰਹੇ ਮਾਹੌਲ ਸਬੰਧੀ ਚਰਚਾ ਲਈ ਬਾਈਡੇਨ ਨੇ 40 ਦੇਸ਼ਾਂ ਦੇ ਆਗੂਆਂ ਨੂੰ ਭੇਜਿਆ ਸੱਦਾ

ਮੌਜੂਦਾ ਸਮੇਂ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਨਾਲ ਹੀ ਲਗਾਤਾਰ ਬਦਲ ਰਿਹਾ ਪੌਣ-ਪਾਣੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਜਿਸ ਕਾਰਨ ਅਮਰੀਕੀ 

ਬਾਇਡਨ ਨੇ ਸੀਰੀਆ ’ਤੇ ਏਅਰ ਸਟ੍ਰਾਈਕ ਨੂੰ ਈਰਾਨ ਲਈ ਚਿਤਾਵਨੀ ਦਸਿਆ

ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਜੋਅ ਬਾਇਡਨ ਨੇ ਸੀਰੀਆ ਵਿਚ ਏਅਰ ਸਟ੍ਰਾਈਕ ਈਰਾਨ ਲਈ ਸਿੱਧੇ-ਸਿੱਧੇ ਚਿਤਾਵਨੀ ਦਸਿਆ ਹੈ

ਅਮਰੀਕਾ : ਕੋਰੋਨਾ ਰਾਹਤ ਲਈ 1900 ਅਰਬ ਡਾਲਰ ਦਾ ਬਿੱਲ ਮਨਜ਼ੂਰੀ 💉✌️

ਅਮਰੀਕਾ ਵਿਚ 1900 ਅਰਬ ਡਾਲਰ ਦੇ ਕੋਰੋਨਾ ਰਾਹਤ ਪੈਕੇਜ ਬਿੱਲ ਨੂੰ ਮਨਜੂਰੀ ਦੇ ਦਿੱਤੀ ਗਈ ਹੈ। 

ਬਾਇਡਨ ਦੇ ਰਾਜ ’ਚ ਨੀਰਾ ਟੰਡਨ ਦੀ ਨਿਯੁਕਤੀ ਦਾ ਵਿਰੋਧ

ਨੀਰਾ ਟੰਡਨ ਦੀ ਨਿਯੁਕਤੀ ’ਤੇ ਸ਼ੱਕ ਦੇ ਬੱਦਲ ਸੰਘਣੇ ਹੋਣ ’ਤੇ ਵ੍ਹਾਈਟ ਹਾਊਸ ਦੀ ਬੁਲਾਰਨ ਜੇਨ ਸਾਕੀ ਨੇ ਕਿਹਾ ਕਿ

ਅਜੇ ਨਹੀਂ ਖੁਲ੍ਹੇਗੀ ਕੈਨੇਡਾ-ਅਮਰੀਕਾ ਸਰਹੱਦ

ਸੰਯੁਕਤ ਰਾਜ ਅਮਰੀਕਾ ਤੇ ਕੈਨੇਡਾ ਵਿਚਕਾਰ ਸਫ਼ਰ ਕਰਨ ਦੀ ਉਡੀਕ ’ਚ ਬੈਠੇ ਲੋਕਾਂ ਦਾ ਇੰਤਜ਼ਾਰ ਹੋਰ ਲੰਮਾ ਹੋ ਗਿਆ ਹੈ।

ਸਾਲ ਦੇ ਅੰਤ ਤਕ ਕੋਰੋਨਾ ਹਾਰ ਜਾਵੇਗਾ : ਬਾਇਡਨ 👍

ਅਮਰੀਕਾ ਕੋਰੋਨਾ ਵਾਇਰਸ ਕਾਰਨ ਅਮਰੀਕਾ ਸੱਭ ਤੋਂ ਵੱਧ ਪ੍ਰਭਾਵਿਤ ਦੇਸ਼ ਹੈ। ਇੱਥੇ ਹਰ ਰੋਜ਼ ਲੱਖਾਂ ਕੋਰੋਨਾ ਮਾਮਲੇ ਸਾਹਮਣੇ ਆ ਰਹੇ ਹਨ।

ਬਾਈਡਨ ਪ੍ਰਸ਼ਾਸਨ ਨੇ ਤਿੰਨ ਮਹੱਤਵਪੂਰਣ ਅਹੁਦਿਆਂ ’ਤੇ ਭਾਰਤੀਆਂ ਦੀ ਨਿਯੁਕਤੀ ਕੀਤੀ

ਅਮਰੀਕਾ ਦੇ ਜੋਅ ਬਾਈਡਨ ਪ੍ਰਸ਼ਾਸਨ ਨੇ ਤਿੰਨ ਮਹੱਤਵਪੂਰਣ ਅਹੁਦਿਆਂ ’ਤੇ ਭਾਰਤੀਆਂ ਦੀ ਨਿਯੁਕਤੀ ਕੀਤੀ ਹੈ। ਬਾਈਡਨ ਪ੍ਰਸ਼ਾਸਨ ਨੇ ਸੋਨਾਲੀ ਨਿਝਾਵਨ ਨੂੰ ਕਮਿਊਨਿਟੀ

ਰਾਸ਼ਟਰਤੀ ਜੋਅ ਬਾਈਡਨ ਪਲਟਣਗੇ ਟਰੰਪ ਦਾ ਇੱਕ ਹੋਰ ਫ਼ੈਸਲਾ 💪

ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੇ ਇੱਕ ਹੋਰ ਫੈਸਲੇ ਨੂੰ ਪਲਟਦੇ ਬਾਈਡਨ ਪ੍ਰਸ਼ਾਸਨ

Covid-19 : ਜੋ ਬਾਇਡਨ ਦੇ ਸਮਾਗਮ ਵਿੱਚ ਮੌਜੂਦ ਨੈਸ਼ਨਲ ਗਾਰਡ ਦੇ ਮੈਂਬਰ ਕੋਰੋਨਾ ਪੌਜ਼ੀਟਿਵ 💉😱

ਕੋਰੋਨਾਵਾਇਰਸ ਨੂੰ ਰੋਕਣ ਲਈ ਜਿੱਥੇ ਹਰ ਜੱਦੋਜਹਿਦ ਕੀਤੀ ਜਾ ਰਹੀ ਹੈ ਉਥੇ ਹੀ ਇਹ ਰੋਗ ਹਰ 

ਅਮਰੀਕਾ ਦੇ 46ਵੇਂ ਰਾਸ਼ਟਰਪਤੀ ਦੇ ਤੌਰ ’ਤੇ ਸਹੁੰ ਚੁੱਕਣ ਲਈ ਵਾਸ਼ਿੰਗਟਨ ਡੀ.ਸੀ. ਪਹੁੰਚੇ ਬਾਈਡਨ 😎

ਕਰੀਬ ਚਾਰ ਸਾਲ ਅਪਣੇ ਗ੍ਰਹਿ ਨਗਰ ਡੈਲਾਵੇਅਰ ਵਿਚ ਬਿਤਾਉਣ ਤੋਂ ਬਾਅਦ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ. ਬਾਈਡਨ ਸਹੁੰ ਚੁਕ ਸਮਾਗਮ ਤੋਂ

ਬਿਨਾਂ ਕਾਗ਼ਜਾਂ ਤੋਂ ਅਮਰੀਕਾ ਵਿਚ ਰਹਿ ਰਹੇ ਕਰੋੜਾਂ ਲੋਕਾਂ ਨੂੰ ਮਿਲੇਗੀ ਨਾਗਰਿਕਤਾ 😎👍

ਹੁਣ ਲੰਮੇ ਸਮੇਂ ਤੋਂ ਅਮਰੀਕਾ ਵਿਚ ਬਿਨਾਂ ਕਾਗ਼ਜਾਂ ਤੋਂ ਲੁਕ ਛਿਪ ਕੇ ਰਹਿ ਰਹੇ ਲੋਕਾਂ ਨੂੰ ਨਾਗਰਿਕਤਾ ਮਿਲੇਗੀ। ਅਮਰੀਕਾ ਦੀ ਨਵੀਂ ਚੁਣੀ ਗਈ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਕਿਹਾ ਕਿ ਬਿਨਾਂ ਕਿਸੇ ਦਤਸਾਵੇਜ਼ ਦੇ ਰਹਿ ਰਹੇ 1.1 ਕਰੋੜ ਲੋਕਾਂ ਨੂੰ ਨਾਗਰਿਕਤਾ ਦੇਣ ਦਾ ਵਾਅਦਾ ਜਾਂਦਾ ਹੈ।

ਬਾਈਡਨ ਨੇ ਜਨਤਕ ਤੌਰ 'ਤੇ ਲਗਵਾਇਆ ਕੋਰੋਨਾ ਰੋਕੂ ਟੀਕਾ

ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਈਡਨ ਨੇ ਸੋਮਵਾਰ ਨੂੰ ਜਨਤਕ ਤੌਰ ‘ਤੇ ਕੋਰੋਨਾ ਦਾ ਟੀਕਾ ਲਗਵਾਇਆ। 

ਅਮਰੀਕਾ 'ਚ ਵੱਡਾ ਸਾਇਬਰ ਹਮਲਾ, ਹੈਕਰਾਂ ਨੇ ਉਡਾਏ ਅਹਿਮ ਦਸਤਾਵੇਜ਼

 ਅਮਰੀਕਾ ਵਿੱਚ ਪਰਮਾਣੂ ਹਥਿਆਰਾਂ ਦੇ ਭੰਡਾਰ ਦੀ ਦੇਖਭਾਲ ਕਰਣ ਵਾਲੇ ਰਾਸ਼ਟਰੀ ਪਰਮਾਣੂ ਸੁਰੱਖਿਆ ਪ੍ਰਸ਼ਾਸਨ (NNSA) ਅਤੇ ਊਰਜਾ ਮੰਤਰਾਲਾ (DOE) ਦੇ ਨੈੱਟਵਰਕ 'ਤੇ ਸਾਇਬਰ ਹਮਲਿਆਂ ਦੀਆਂ ਖਬਰਾਂ ਹਨ।

ਬਾਇਡਨ ਦੀ ਜਿੱਤ ਨੂੰ ਮਿਲੀ ਅਧਿਕਾਰਤ ਪੁਸ਼ਟੀ

ਅਮਰੀਕਾ ਦੇ ਇਲੈਕਟੋਰਲ ਕਾਲਜ ਨੇ ਜੋਅ ਬਾਇਡਨ ਨੂੰ ਦੇਸ਼ ਦੇ ਰਾਸ਼ਟਰਪਤੀ ਅਤੇ ਭਾਰਤੀ ਮੂਲ ਦੀ ਸੈਨੇਟਰ ਕਮਲਾ ਹੈਰਿਸ ਨੂੰ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਬਹੁਮਤ ਦੇ ਕੇ ਉਨ੍ਹਾਂ ਦੀ ਜਿੱਤ ਦੀ ਅਧਿਕਾਰਤ ਪੁਸ਼ਟੀ ਕਰ ਦਿੱਤੀ ਹੈ। 

ਇਹ ਰਿਟਾਇਰਡ ਫ਼ੌਜੀ ਸੰਭਾਲੇਗਾ ਜੋ ਬਾਇਡਨ ਦਾ ਰੱਖਿਆ ਮੰਤਰਾਲਾ

ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਇਡਨ ਨੇ ਰੱਖਿਆ ਮੰਤਰੀ ਦੇ ਤੌਰ 'ਤੇ ਰਿਟਾਇਰਡ ਫ਼ੌਜੀ ਜਨਰਲ ਲੌਇਡਆਸਿਟਨ ਦੀ ਚੋਣ ਕੀਤੀ ਹੈ।

ਪਾਲਤੂ ਕੁੱਤੇ ਨਾਲ ਖੇਡਦੇ ਵੇਲੇ ਟੁੱਟੀ ਬਾਈਡਨ ਦੇ ਪੈਰ ਦੀ ਹੱਡੀ

ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਜੋ ਬਾਈਡਨ ਦੀ ਅਪਣੇ ਪਾਲਤੂ ਕੁੱਤੇ ਨਾਲ ਖੇਡਦੇ ਸਮੇਂ ਦੇ ਪੈਰ ਦੀ ਹੱਡੀ ਟੁੱਟ ਗਈ ਹੈ। ਅਧਿਕਾਰੀਆਂ ਮੁਤਾਬਕ ਬਾਈਡਨ ਦੇ ਪੈਰ ਦੀ ਹੱਡੀ ਵਿਚ ਫਰੈਕਚਰ ਆਇਆ ਹੈ। ਹਾਦਸੇ ਤੋਂ ਬਾਅਦ ਅਮਰੀਕਾ ਦੇ ਮੌਜੂਦਾ ਰਾਸ਼ਟਰਪਤੀ ਟਰੰਪ ਨੇ ਬਾਈਡਨ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ ਹੈ।

ਟਰੰਪ ਵੱਲੋਂ ਹਾਰ ਨਾ ਕਬੂਲ ਕਰਨ 'ਤੇ ਬੋਲੇ ਬਾਈਡਨ : ਇਹ ਸ਼ਰਮਿੰਦਗੀ ਭਰਿਆ

ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਈਡਨ ਨੇ ਮੰਗਲਵਾਰ ਨੂੰ ਕਿਹਾ ਕਿ ਰਾਸ਼ਟਰਪਤੀ ਟਰੰਪ ਦਾ ਅਮਰੀਕੀ ਰਾਸ਼ਟਰਪਤੀ ਚੋਣਾਂ ਵਿਚ ਹਾਰ ਨਹੀਂ ਸਵੀਕਾਰਨਾ ਸ਼ਰਮਿੰਦਗੀ ਭਰਿਆ ਹੈ।  ਚੋਣ ਨਤੀਜੇ ਸਾਹਮਣੇ ਆਉਣ ਤੋਂ ਬਾਅਦ ਟਰੰਪ ਲਗਾਤਾਰ ਅਪਣੀ ਹਾਰ ਨੂੰ ਨਕਾਰ ਰਹੇ ਹਨ। ਇਸ ਨੂੰ ਲੈ ਕੇ ਉਨ੍ਹਾਂ ਦੀ ਚਾਰੇ ਪਾਸੇ ਆਲੋਚਨਾ ਹੋ ਰਹੀ ਹੈ।

US Election : ਟਰੰਪ ਤੇ ਬਾਇਡਨ ਕਾਨੂੰਨੀ ਲੜਾਈ ਦੀ ਤਿਆਰੀ

ਰਾਸ਼ਟਰਪਤੀ ਚੋਣਾਂ ਦਾ ਮੁਕਾਬਬਲਾ ਸੁਰੀਮ ਕੋਰਟ ਤਕ ਪਹੁੰਚਦਾ ਦਿਖਾਈ ਦੇ ਰਿਹਾ ਹੈ। ਕਿਉਂਕਿ ਡੌਨਾਲਡ ਟਰੰਪ ਤੇ ਜੋ ਬਾਇਡਨ ਕਾਨੂੰਨੀ ਲੜਾਈ ਦੀ ਤਿਆਰੀ 'ਚ ਹਨ। ਪੈਂਸਿਲਵੇਨੀਆ, ਵਿਸਕਾਂਸਿਨ ਤੇ ਮਿਸ਼ਿਗਨ ਵਰਗੇ ਕੁਝ ਮਹੱਤਵਪੂਰਨ ਇਲਾਕਿਆਂ 'ਚ ਗਿਣਤੀ ਜਾਰੀ ਹੈ। ਹੁਣ ਸਭ ਦੀ ਨਜ਼ਰ ਪੈਂਸਿਲਵੇਨੀਆ, ਵਿਸਕਾਂਸਿਨ ਤੇ ਮਿਸ਼ਿਗਨ, ਨੇਵਾਦਾ ਤੇ ਨੌਰਥ ਕੈਰੋਲਿਨਾ ਤੇ ਜੌਰਜੀਆ ਦੇ ਨਤੀਜਿਆਂ 'ਤੇ ਹੈ। 

US Elections 2020- ਰਾਸ਼ਟਰਪਤੀ ਚੋਣਾਂ ਲਈ ਕਾਊਂਟਿੰਗ ਸ਼ੁਰੂ, ਬਾਇਡਨ 131, ਟਰੰਪ ਨੂੰ ਮਿਲੇ 98 ਇਲੈਕਟੋਰਲ ਵੋਟ

ਅਮਰੀਕਾ 'ਚ ਰਾਸ਼ਟਰਪਤੀ ਚੋਣਾਂ ਲਈ ਕਾਊਂਟਿੰਗ ਸ਼ੁਰੂ ਹੋ ਚੁੱਕੀ ਹੈ। ਉੱਥੋਂ ਦੇ 50 ਪ੍ਰਤੀਸ਼ਤ ਵੋਟਰਾਂ ਨੇ ਪਹਿਲਾਂ ਹੀ ਡਾਕ ਬੈਲਟ ਰਾਹੀਂ ਵੋਟ ਦਿੱਤੀ ਹੈ। ਜਿਹੜੇ ਵੋਟਰਾਂ ਨੇ ਪੋਸਟਲ ਬੈਲਟ ਰਾਹੀਂ ਵੋਟ ਨਹੀਂ ਪਾਈ ਹੈ ਉਹ ਮੰਗਲਵਾਰ ਨੂੰ ਆਪਣੇ ਨਵੇਂ ਰਾਸ਼ਟਰਪਤੀ ਦੀ ਚੋਣ ਕਰਨ ਲਈ ਵੋਟ ਪਾਉਣਗੇ। ਇਸ ਵਾਰ ਮੁਕਾਬਲਾ ਡੋਨਾਲਡ ਟਰੰਪ ਅਤੇ ਬਿਡੇਨ ਵਿਚਕਾਰ ਹੋਵੇਗਾ।

ਅਮਰੀਕਾ ਵਿੱਚ ਪ੍ਰੀ ਪੋਲ ਵੋਟਿੰਗ : ਰਿਕਾਰਡ 5.87 ਕਰੋੜ ਲੋਕਾਂ ਨੇ ਕੀਤੀ ਵੋਟਿੰਗ, ਨਤੀਜੇ 'ਚ ਹੋ ਸਕਦੀ ਹੈ ਦੇਰ

ਗਲੋਬਲ ਮਹਾਂਮਾਰੀ ਕੋਰੋਨਾ ਵਾਇਰਸ ਦੇ ਕਾਰਨ ਵੋਟ ਪਾਉਣ ਦਾ ਢੰਗ ਬਦਲ ਗਿਆ ਹੈ। ਲੋਕ ਪੋਲਿੰਗ ਬੂਥ 'ਤੇ ਜੁਟਣ ਵਾਲੀ ਭੀੜ ਦਾ ਹਿੱਸਾ ਬਣਨ ਤੋਂ ਝਿਜਕ ਰਹੇ ਹਨ। ਹਾਲਾਂਕਿ, ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਡੈਮੋਕਰੇਟਿਕ ਉਮੀਦਵਾਰ ਜੋ ਬਿਡੇਨ ਵਿਚਾਲੇ ਸਖਤ ਮੁਕਾਬਲੇ ਨੂੰ ਲੈ ਕੇ ਲੋਕਾਂ ਵਿਚ ਇਕ ਵੱਖਰੀ ਕਿਸਮ ਦਾ ਉਤਸ਼ਾਹ ਵੀ ਹੈ। ਇਹੀ ਕਾਰਨ ਹੈ ਕਿ ਪ੍ਰੀ ਪੋਲ ਵੋਟਿੰਗ ਨੇ ਇਸ ਵਾਰ ਨਵਾਂ ਰਿਕਾਰਡ ਬਣਾਇਆ ਹੈ।

ਟਰੰਪ ਤੇ ਬਿਡੇਨ ਵਿਚਕਾਰ ਹੋਣ ਵਾਲੀ ਦੂਜੀ ਬਹਿਸ ਹੋਵੇਗੀ TV ਜ਼ਰੀਏ

ਅਮਰੀਕੀ ਰਾਸ਼ਟਰਪਤੀ ਟਰੰਪ (President Donald Trump)ਅਤੇ ਉਨ੍ਹਾਂ ਦੇ ਵਿਰੋਧੀ ਡੈਮੋਕਰੇਟਿਕ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਜੋਅ ਬਿਡੇਨ ਦੇ ਵਿਚ ਦੂਜੀ ਬਹਿਸ ਆਹਮੋ ਸਾਹਮਣੇ ਦੀ ਬਜਾਏ ਟੀਵੀ ਜ਼ਰੀਏ ਹੋਵੇਗੀ।

ਜੇਕਰ ਬਿਡੇਨ ਦੀ ਹੋਈ ਜਿੱਤ ਤਾਂ ਸਮਝੋ ਚੀਨ ਦੀ ਹੋਈ ਜਿੱਤ : ਟਰੰਪ

ਅਮਰੀਕੀ ਰਾਸ਼ਟਰਪਤੀ ਚੋਣਾਂ ਵਿਚ ਤਿੰਨ ਹਫਤੇ ਵਿਚ ਵੀ ਘੱਟ ਸਮਾਂ ਰਹਿ ਗਿਆ ਹੈ। ਕੋਰੋਨਾ ਤੋਂ ਠੀਕ ਹੋਣ ਤੋ ਬਾਅਦ ਰਾਸ਼ਟਪਰਤੀ ਟਰੰਪ ਨੇ ਇੱਕ ਵਾਰ ਮੁੜ ਰੈਲੀਆਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ। ਫਲੋਰਿਡਾ ਤੋਂ ਬਾਅਦ ਟਰੰਪ ਮੰਗਲਵਾਰ ਰਾਤ ਪੈਂਸਿਲਵੇਨਿਆ ਦੇ ਜੌਂਸਟਾਊਨ ਪੁੱਜੇ। ਇੱਥੇ ਉਨ੍ਹਾਂ ਨੇ ਡੈਮੋਕਰੇਟ ਪਾਰਟੀ ਅਤੇ ਉਸ ਦੇ ਪ੍ਰੈਜ਼ੀਡੈਂਸ਼ੀਅਲ ਉਮੀਦਵਾਰ ਜੋਅ ਬਿਡੇਨ 'ਤੇ ਤੰਜ ਕੱਸੇ।  ਟਰੰਪ ਨੇ ਕਿਹਾ ਕਿ ਜੇਕਰ

12
Subscribe