ਪੰਜਾਬ ਵਿਜੀਲੈਂਸ ਬਿਊਰੋ ਨੇ ਸਿਟੀ ਪੁਲਿਸ ਥਾਣਾ ਲੋਹਾਰਕਾ ਰੋਡ, ਅੰਮਿ੍ਰਤਸਰ ਵਿਖੇ ਤਾਇਨਾਤ ਇੱਕ ਸਹਾਇਕ ਸਬ-ਇੰਸਪੈਕਟਰ (ASI) ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਬਾਜੇਵਾਲਾ, ਜਿਲਾ ਮਾਨਸਾ ਵਿਖੇ ਤਾਇਨਾਤ ਮਹਿਲਾ ਪਟਵਾਰੀ ਅਮਨਦੀਪ ਕੌਰ ਅਤੇ ਉਸਦੇ ਸਹਾਇਕ ਤੇ ਡਰਾਇਵਰ ਵਜੋਂ ਕੰਮ ਕਰਦੇ ਇੱਕ ਪ੍ਰਾਈਵੇਟ ਵਿਅਕਤੀ ਹਰਜੀਤ ਸਿੰਘ ਨੂੰ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਪੀ.ਐਸ.ਪੀ.ਸੀ.ਐਲ ਸਬ-ਡਵੀਜ਼ਨ ਚੀਮਾ,
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਡਿਵੀਜਨ ਨੰਬਰ 6, ਜਲੰਧਰ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ-ਇੰਪੈਕਟਰ (ਏ.ਐਸ.ਆਈ.)
ਜੱਜ ਨੂੰ ਰਿਸ਼ਵਤ ਦੇਣ ਦੇ ਮਾਮਲੇ ਵਿਚ ਫਰਾਂਸ ਦੇ ਸਾਬਕਾ ਰਾਸ਼ਟਰਪਤੀ ਨਿਕੋਲਸ ਸਰਕੋਜ਼ੀ ਅਤੇ ਉਨ੍ਹਾਂ ਦੇ 2 ਸਹਿਯੋਗੀਆਂ ਨੂੰ 3 ਸਾਲ ਦੀ ਸਜ਼ਾ ਹੋਈ ਹੈ।
ਹਰਿਆਣਾ ਰਾਜ ਵਿਜੀਲੈਂਸ ਬਿਉਰੋ ਨੇ ਥਾਣਾ ਖੇੜਕੀ ਦੌਲਾ ਗੁਰੂਗ੍ਰਾਮ ਦੇ ਮੁੱਖ ਸਿਪਾਹੀ ਅਮਿਤ ਨੂੰ ਉੱਤਮ ਨਗਰ, ਦਿੱਲੀ ਦੇ ਇਕ ਕਾਲ ਸੈਂਟਰ ਮਾਲਕ ਨਵੀਨ ਭੁਟਾਨੀ ਤੋਂ ਪੰਜ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੀ ਹੱਥੀ ਗ੍ਰਿਫ਼ਤਾਰ ਕੀਤਾ ਹੈ।
ਜਲੰਧਰ ਦੇ ਡੀਸੀ ਦਫਤਰ ਵਿੱਚ ਵਿਜੀਲੈਂਸ ਨੇ ਇੱਕ ਪਟਵਾਰੀ ਨੂੰ ਰੰਗੇ ਹੱਥੀ ਕਾਬੂ ਕੀਤਾ ਹੈ ਅਤੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਦੋਸ਼ੀ ਪਟਵਾਰੀ ਦਾ ਨਾਮ ਨਰਿੰਦਰ ਗੁਪਤਾ ਹੈ।
ਹਰਿਆਣਾ ਰਾਜ ਵਿਜੀਲੈਂਸ ਬਿਊਰੋ ਨੇ ਕਰਨਾਲ ਦੇ ਇਕ ਪਟਵਾਰੀ ਨੂੰ 5 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੀ ਹੱਥੀ ਗਿਰਫਤਾਰ ਕੀਤਾ ਹੈ ਅਤੇ ਇਕ ਹੋਰ ਮਾਮਲੇ ਵਿਚ ਵਿਜੀਲੈਂਸ ਵਿਭਾਗ ਦੀ ਸਿਫਾਰਿਸ਼ 'ਤੇ ਸਰਕਾਰ ਨੇ ਠੇਕੇਦਾਰਾਂ ਤੋਂ ਲੱਖਾਂ ਰੁਪਏ ਦੀ ਵਸੂਲੀ ਕਰਨ ਸਮੇਤ ਨਗਰ ਨਿਗਮ ਪਾਣੀਪਤ ਦੇ 2 ਕਾਰਜਕਾਰੀ ਇੰਜੀਨੀਅਰਾਂ, 2 ਨਿਗਮ ਇੰਜੀਨੀਅਰਾਂ ਤੇ 2 ਜੂਨੀਅਰ ਇੰਜੀਨੀਅਰਾਂ ਦੇ ਵਿਰੁੱਧ ਵਿਭਾਗ ਦੀ ਕਾਰਵਾਈ ਦੇ ਆਦੇਸ਼ ਦਿੱਤੇ ਹਨ|
ਕਪੂਰਥਲਾ ਦੇ ਮਾਲ ਹਲਕਾ ਸਪਰੌੜ ਤਾਇਨਾਤ ਪਟਵਾਰੀ ਮੇਜਰ ਸਿੰਘ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਬਿਓਰੋ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਖਿਲਾਫ ਰਵੀ ਕੁਮਾਰ ਵਾਸੀ ਫਗਵਾੜਾ, ਜਿਲਾ ਕਪੂਰਥਲਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਖਰੀਦ ਕੀਤੀ ਜਮੀਨ ਦਾ ਇੰਤਕਾਲ ਦਰਜ