ਵਿਦੇਸ਼ੀ ਸ਼ਰਾਬ ਦੇ ਸ਼ੌਕੀਨਾਂ ਲਈ ਝਟਕਾ, ਲੱਗੀ 100 ਫੀਸਦੀ ਕਸਟਮ ਡਿਊਟੀ
ਨਵੀਂ ਦਿੱਲੀ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ 2021-22 ਦਾ ਆਮ ਬਜਟ ਪੇਸ਼ ਕੀਤਾ। ਇਸ ਵਾਰ ਕੋਰੋਨਾ ਆਫ਼ਤ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਕੋਈ ਖ਼ਾਸ ਰਾਹਤ ਨਹੀਂ ਮਿਲ ਰਹੀ, ਪਰ ਕੁਝ ਜ਼ਰੂਰੀ ਚੀਜ਼ਾਂ ਮਹਿੰਗੀਆਂ ਹੋ ਗਈਆਂ ਹਨ।