Friday, November 22, 2024
 

camp

ਕੈਂਸਰ ਦੇ ਖਾਤਮੇ ਦੀ ਮੁਹਿੰਮ ਤਹਿਤ 7ਵਾਂ ਫਰੀ ਕੈਂਸਰ ਅਵੇਅਰਨੈੱਸ, ਟੈਸਟ ਅਤੇ ਚੈੱਕਅਪ ਕੈਂਪ ਲਗਾਇਆ

ਪੰਜਾਬੀ ਵਿਰਸਾ ਸੱਭਿਆਚਾਰਕ ਸੁਸਾਇਟੀ (ਰਜਿ:) ਵੱਲੋਂ ਸਤਵੀਰ ਸਿੰਘ ਧਨੋਆ ਦੀ ਅਗਵਾਈ ਵਿੱਚ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵੱਲੋਂ ਮੋਹਾਲੀ ਦੇ ਫੇਜ਼ 8 ਵਿਖੇ 7ਵਾਂ ਫਰੀ ਕੈਂਸਰ ਅਵੇਅਰਨੈੱਸ, ਟੈਸਟ ਅਤੇ ਚੈੱਕਅਪ ਕੈਂਪ ਸਫਲਤਾ ਪੂਰਵਕ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਵੱਲੋਂ ਗੁਰੂ ਦਾ ਓਟ ਆਸਰਾ ਲੈਂਦੇ ਹੋਏ ਕੀਤਾ ਗਿਆ।

ਨੌਜਵਾਨਾਂ ਨੂੰ ਫੌਜੀ ਸੇਵਾ ਲਈ ਸਿਖਲਾਈ ਦੇਣ ਹਿੱਤ ਸਥਾਈ ਸੀ-ਪਾਈਟ ਕੈਂਪ ਦਾ ਰੱਖਿਆ ਨੀਂਹ ਪੱਥਰ

PAP ਵਲੋਂ ਖੂਨਦਾਨ ਕੈਂਪ

ਕੋਰੋਨਾ ਵੈਕਸੀਨੇਸ਼ਨ ਡ੍ਰਾਈਵ : ਜੇ.ਐਲ.ਪੀ.ਐਲ ਵਿਖੇ ਵਿਸ਼ੇਸ਼ ਟੀਕਾਕਰਨ ਕੈਂਪ ਦਾ ਆਯੋਜਨ

ਦੇਸ਼ ਭਰ ਵਿੱਚ ਫੈਲੀ ਕੋਰੋਨਾ ਵਾਇਰਸ ਰੂਪੀ ਮਹਾਂਮਾਰੀ ਦੇ ਵਿਰੁੱਧ ਸ਼ੁਰੂ ਕੀਤੇ ਗਏ ਵੈਕਸੀਨੇਸ਼ਨ ਡ੍ਰਾਈਵ ਦੇ ਵਿੱਚ ਆਪਣਾ ਯੋਗਦਾਨ ਪਾਉਂਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਮਿਲ ਕੇ ਜੇ.ਐਲ.ਪੀ.ਐਲ

ਸ਼ਹੀਦਾਂ ਵੱਲੋਂ ਪਾਏ ਪੂਰਨਿਆਂ ਉੱਤੇ ਚੱਲਣਾ ਚਾਹੀਦੈ : ਕੁਲਵੰਤ ਸਿੰਘ

ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਹੁਰਾਂ ਦੀ ਸ਼ਹਾਦਤ ਦੀ ਯਾਦ ਵਿੱਚ ਮੁਹਾਲੀ ਡਿਵੈੱਲਪਮੈਂਟ ਐਂਡ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਅਜ਼ਾਦ ਗਰੁੱਪ ਦੇ ਸਹਿਯੋਗ ਨਾਲ ਸਾਬਕਾ ਮੇਅਰ ਸ.

ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਯਾਦ ਵਿੱਚ ਮੁਹਾਲੀ ਡਿਵੈਲਪਮੈਂਟ ਅਤੇ ਵੈਲਫ਼ੇਅਰ ਐਸੋਸੀਏਸ਼ਨ ਦੇ ਯੂਥ ਵਿੰਗ ਵੱਲੋਂ 23 ਮਾਰਚ ਨੂੰ ਲਵਾਇਆ ਜਾਵੇਗਾ ਖੂਨ ਦਾਨ ਕੈਂਪ

ਅਜ਼ਾਦ ਗਰੁੱਪ ਮੁਹਾਲੀ ਦੇ ਸੈਕਟਰ 79 ਵਿਚਲੇ ਮੁੱਖ ਦਫ਼ਤਰ ਵਿੱਚ ਮੁਹਾਲੀ ਡਿਵੈਲਪਮੈਂਟ ਅਤੇ ਵੈਲਫ਼ੇਅਰ ਐਸੋਸੀਏਸ਼ਨ ਦੇ ਯੂਥ ਵਿੰਗ ਵੱਲੋਂ ਇੱਕ ਮੀਟਿੰਗ ਕੀਤੀ ਗਈ। 

ਨੌਜਵਾਨਾਂ ਨੇ ਬਜ਼ੁਰਗਾਂ ਦੀ ਅਗਵਾਈ 'ਚ ਲਗਾਇਆ ਕਿਰਤ ਦਾਨ ਕੈਂਪ

ਨਵਯੁਗ ਕਲੋਨੀ ਦੇ ਕਮਿਊਨਿਟੀ ਹਾਲ ਵਿੱਚ ਨੌਜਵਾਨਾਂ ਦੇ ਸਹਿਯੋਗ ਨਾਲ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ 'ਕਿਰਤ ਦਾਨ' ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਨਵਯੁਗ ਕਮਿਊਨਿਟੀ ਹਾਲ ਦਾ ਆਲ਼ਾ-ਦੁਆਲ਼ਾ ਸਾਫ਼ ਸੁਥਰਾ ਰੱਖਣ ਲਈ ਕਲੋਨੀ ਵਾਸੀਆਂ ਨੂੰ ਉਤਸ਼ਾਹਿਤ ਕੀਤਾ ਗਿਆ। 

covid-19 : ਕ੍ਰਿਕਟ ਸ਼ੁਰੂ ਕਰਨ ਲਈ ICC ਨੇ ਜਾਰੀ ਕੀਤੇ ਦਿਸ਼ਾ ਨਿਰਦੇਸ਼

Subscribe