Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

captian amrinder

ਕੈਪਟਨ ਅਮਰਿੰਦਰ ਨੇ ਕੀਤਾ ਵੱਡਾ ਐਲਾਨ

ਭਲਕੇ ਕੈਪਟਨ ਅਮਰਿੰਦਰ ਸਿੰਘ ਕਰਨਗੇ ਸਿਆਸੀ ਧਮਾਕਾ

ਕੈਪਟਨ ਅਮਰਿੰਦਰ ਨੇ ਭਾਜਪਾ ਵਿਚ ਸ਼ਾਮਲ ਹੋਣ ਲਈ ਇਹ ਸ਼ਰਤ ਰੱਖੀ

ਪੰਜਾਬ ਵਿੱਚ ਅਰੂਸਾ ਆਲਮ ਦਾ ਰੌਲਾ; ਕੈਪਟਨ ਅਮਰਿੰਦਰ ਨੇ ਸੋਨੀਆ ਗਾਂਧੀ ਨਾਲ ਅਰੂਸਾ ਦੀ ਫੋਟੋ ਸਾਂਝੀ ਕੀਤੀ

ਕੈਪਟਨ ਅਮਰਿੰਦਰ ਦਾ ਹਰੀਸ਼ ਰਾਵਤ 'ਤੇ ਪਲਟ ਵਾਰ

ਕੈਪਟਨ ਅਮਰਿੰਦਰ ਦੇ ਪਾਰਟੀ ਬਣਾਉਣ 'ਤੇ ਬੋਲੇ ਕਾਂਗਰਸੀ ਤੇ ਅਕਾਲੀ

ਕੈਪਟਨ ਅਮਰਿੰਦਰ ਸਿੰਘ ਹੁਣ ਕਰਨਗੇ ਕੁੱਝ ਵੱਡਾ

ਮੁੱਖ ਮੰਤਰੀ ਪੰਜਾਬ ਨੂੰ ਅਸਤੀਫ਼ਾ ਦੇਣਾ ਹੀ ਪਵੇਗਾ

ਮੁੱਖ ਮੰਤਰੀ ਦੇ ਅਸਤੀਫ਼ੇ ’ਤੇ ਭਾਜਪਾ ਲੈ ਰਹੀ ਹੈ ਚੁੱਟਕੀ

High Court ਤੋਂ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਰਾਹਤ

ਹੁਣ ਲੁਕਵੇਂ ਢੰਗ ਨਾਲ ਪੰਜਾਬ ਕਾਂਗਰਸ ਦਾ ਰੇੜਕਾ ਜਾਰੀ

ਟੋਕੀਓ ਓਲੰਪਿਕ ਦੇ ਹਾਕੀ ਟੀਮ ਦੇ ਕਪਤਾਨ ਨੂੰ ਬਣਾਇਆ SP

ਹੁਣ ਇਸ ਤਰ੍ਹਾਂ ਕਾਂਗਰਸ ਕਲੇਸ਼ ਛੇਤੀ ਖ਼ਤਮ ਹੋਵੇਗਾ

ਕਾਂਗਰਸ ਕਲੇਸ਼ : ਕੈਪਟਨ ਤੇ Navjot ਸਿੱਧੂ ਦੀ ਪੇਸ਼ੀ 20 ਜੂਨ ਨੂੰ

ਕੈਪਟਨ' ਦੀ ਕਿਸਾਨਾਂ ਨੂੰ ਖ਼ਾਸ ਅਪੀਲ

ਪੰਜਾਬ ਵਿਚ ਨਾਰਾਜ਼ ਕਾਂਗਰਸੀਆਂ ਬਾਰੇ ਜਾਣੋ, ਕਿਥੇ ਕੀ-ਕੀ ਹੋ ਰਿਹਾ ਹੈ ?

ਚੰਡੀਗੜ੍ਹ: ਪੰਜਾਬ 'ਚ ਬੇਅਦਬੀ ਮਾਮਲੇ 'ਤੇ ਆਪਣੀ ਹੀ ਸਰਕਾਰ ਦੀ ਹੋਈ ਮਿੱਟੀ-ਪਲੀਤ ਤੋਂ ਨਾਰਾਜ਼ ਚੱਲ ਰਹੇ ਕਾਂਗਰਸੀ ਲੀਡਰਾਂ ਦੀ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਹੋਈ ਗੁਪਤ ਮੀਟਿੰਗ ਦੇ ਅਗਲੇ ਹੀ ਦਿਨ ਮੰਗਲਵਾਰ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ

ਮੁੱਖ ਮੰਤਰੀ ਕੈਪਟਨ ਅਮਿਰੰਦਰ ਸਿੰਘ ਖ਼ਿਲਾਫ਼ ਪਾਰਟੀ ਅੰਦਰੋਂ ਉੱਠ ਰਹੇ ਰੋਸ ਵਿਚਾਲੇ ਸਰਗਰਮੀਆਂ ਤੇਜ਼

ਚੰਡੀਗੜ੍ਹ : ਬੇਅਦਬੀ ਮਾਮਲੇ ’ਚ ਪੰਜਾਬ ਸਰਕਾਰ ਦੀ ਕਿਰਕਿਰੀ ਹੋਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਿਰੰਦਰ ਸਿੰਘ ਖ਼ਿਲਾਫ਼ ਪਾਰਟੀ ਅੰਦਰੋਂ ਉੱਠ ਰਹੇ ਰੋਸ ਵਿਚਾਲੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸੂਤਰਾਂ ਮੁਤਾਬਕ ਇਸੇ ਦਾ ਨਤੀਜਾ ਹੈ ਕਿ ਬੀਤੇ ਦਿਨੀਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰ

ਪੰਜਾਬ ਕਾਂਗਰਸ ’ਚ ਵਧਿਆ ਕਲੇਸ਼, ਮੰਤਰੀ ਕਰਨ ਲੱਗੇ ਗੁਪਤ ਮਿਟਿੰਗਾਂ

ਮੁੱਖ ਮੰਤਰੀ ਨੇ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਤਿਉਹਾਰ ਪ੍ਰਦੂਸ਼ਣ ਮੁਕਤ, ਵਾਤਾਵਰਨ ਪੱਖੀ ਅਤੇ ਕੋਵਿਡ ਦੀਆਂ ਸਾਵਧਾਨੀਆਂ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਨਿੱਘੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕੋਵਿਡ ਸਬੰਧੀ ਸਾਰੇ ਸੁਰੱਖਿਆ ਉਪਾਅ ਅਪਣਾਉਣ ਅਤੇ ਇਸ ਔਖੇ ਸਮੇਂ 'ਚ ਇਹ ਤਿਉਹਾਰ ਆਪਣੇ ਘਰਾਂ 'ਚ ਪਰਿਵਾਰਕ ਮੈਂਬਰਾਂ ਨਾਲ ਸਕੂਨ ਅਤੇ ਸਲਾਮਤੀ ਨਾਲ ਮਨਾਉਣ ਦੀ ਵੀ ਅਪੀਲ ਕੀਤੀ ਹੈ। 

ਮੈਂ ਜਾਣਦਾ ਹਾਂ ਕਿ ਆਪਣੇ ਲੋਕਾਂ ਲਈ ਕਿਵੇਂ ਲੜਨਾ ਹੈ, ਤੁਹਾਡੀ ਸਲਾਹ ਦੀ ਲੋੜ ਨਹੀਂ: ਕੈਪਟਨ ਅਮਰਿੰਦਰ ਸਿੰਘ ਨੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਦੇ ਸੁਝਾਅ ਉਤੇ ਸੁਖਬੀਰ ਨੂੰ ਦਿੱਤਾ ਜਵਾਬ

ਕਿਸਾਨਾਂ ਨੂੰ ਇਨਸਾਫ ਦਿਵਾਉਣ ਲਈ ਸੁਖਬੀਰ ਸਿੰਘ ਬਾਦਲ ਵੱਲੋਂ ਮਰਨ ਵਰਤ ਉਤੇ ਬੈਠਣ ਦੇ ਸੁਝਾਅ ਨੂੰ ਦਰਕਿਨਾਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਕ ਫੌਜੀ ਹੋਣ ਦੇ ਨਾਤੇ ਉਨ•ਾਂ ਨੂੰ ਇਹ ਪਤਾ ਹੈ ਕਿ ਆਪਣੇ ਲੋਕਾਂ ਲਈ ਕਿਵੇਂ ਲੜਨਾ ਹੈ ਅਤੇ ਉਨ•ਾਂ ਨੂੰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਅਕਾਲੀ ਆਗੂ ਦੀ ਸਲਾਹ ਦੀ ਲੋੜ ਨਹੀਂ ਹੈ। ਅੱਜ ਦਿੱਲੀ ਵਿਖੇ ਵਿਧਾਇਕਾਂ ਦੇ ਧਰਨੇ ਸੰਬੰਧੀ ਸੁਖਬੀਰ ਬਾਦਲ ਵੱਲੋਂ ਦਿੱਤੇ ਬਿਆਨ ਦਾ ਕਰਾਰਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਮੈਂ 1965 ਦੀ ਜੰਗ ਦੌਰਾਨ ਆਪਣੇ ਦੇਸ ਲਈ ਸਰਹੱਦ ਉਤੇ ਲੜਿਆ ਅਤੇ ਆਪਣੇ ਅਸਤੀਫਾ ਦੇਣ ਤੋਂ ਬਾਅਦ ਜਦੋਂ ਜੰਗ ਲੱਗੀ ਤਾਂ ਮੈਂ ਵਾਪਸ ਫੌਜ ਵਿੱਚ ਜਾਣ ਲੱਗਿਆ ਮੁੜ ਕੇ ਰਤਾ ਵੀ ਸੰਕੋਚ ਨਹੀਂ ਕੀਤਾ।ਮੈਂ ਆਪਣੇ ਲੋਕਾਂ ਦੀ ਸੁਰੱਖਿਆ ਲਈ ਦੁਸਮਣਾਂ ਦੀਆ ਗੋਲੀਆਂ ਦਾ ਸਾਹਮਣਾ ਕੀਤਾ। ਤੁਸੀਂ ਪੰਜਾਬ ਦੇ ਲੋਕਾਂ ਅਤੇ ਇਸ ਦੇਸ ਲਈ ਕੀ ਕੀਤਾ ਹੈ ?

ਮਾਲ ਗੱਡੀਆਂ ਮੁਲਤਵੀ ਕੀਤੇ ਜਾਣ ਕਾਰਨ ਪੈਦਾ ਹੋਇਆ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ : ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਅਤੇ ਇੱਥੋਂ ਦੇ ਕਿਸਾਨਾਂ ਦੀ ਰਾਖੀ ਲਈ ਦਿੱਲੀ ਵਿੱਚ ਰਾਜਘਾਟ ਤੋਂ ਮਿਸ਼ਨ ਦਾ ਆਗਾਜ਼ ਕੀਤਾ। ਉਨ੍ਹਾਂ ਆਪਣੇ ਭਾਸਣ ਵਿਚ ਕੇਂਦਰ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿਚ ਲਿਆਦਿਆਂ ਪੰਜਾਬ ਦੀ ਮੌਜੂਦਾ ਨਿਘਰ ਰਹੀ ਆਰਥਿਕਤਾ ਵੱਲ ਧਿਆਨ ਦੇਣ ਨੂੰ ਕਿਹਾ । ਇਸ ਮੌਕੇ ਉਨ੍ਹਾਂ ਨੇ ਸੂਬੇ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਲਈ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਅਤੇ ਰਾਜਪਾਲ ਦੀ ਭੂਮਿਕਾ 'ਤੇ 

ਖਿਆਲੀ ਪੁਲਾਉ ਪੁਕਾਉਣੇ ਬੰਦ ਕਰੋ, ਤੁਸੀਂ ਸੱਤਾ ਵਿੱਚ ਨਹੀਂ ਆਉਣ ਵਾਲੇ- ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨੂੰ ਦਿੱਤਾ ਜਵਾਬ

ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੇਲ੍ਹ ਭੇਜਣ ਦੀ ਦਿੱਤੀ ਧਮਕੀ ਦੀ ਖਿੱਲੀ ਉਡਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਕਾਲੀ ਲੀਡਰ ਨੂੰ ਦਿਨ ਦਿਹਾੜੇ ਸੁਪਨੇ ਨਾ ਵੇਖਣ ਲਈ ਆਖਿਆ ਹੈ ਕਿਉਂਕਿ ਉਨ੍ਹਾਂ ਦੀ ਪਾਰਟੀ ਛੇਤੀ ਕੀਤਿਆਂ ਸੂਬੇ ਦੀ ਸੱਤਾ 'ਚ ਨਹੀਂ ਆਉਣ ਵਾਲੀ।

ਪੰਜਾਬ ਦੇ ਮੁੱਖ ਮੰਤਰੀ ਤੇ ਅਡਵਾਨੀ ਨੂੰ ਜਾਨ ਤੋਂ ਮਾਰਨ ਦਾ ਪੋਸਟਰ ਜਾਰੀ

ਖਾਲਿਸਤਾਨੀ ਵਿਚਾਰਧਾਰਕ ਅੱਤਵਾਦੀ ਸੰਗਠਨ "ਜਸਟਿਸ ਫਾਰ ਸਿਖਸ" ਨੇ ਇੱਕ ਹੋਰ ਪੋਸਟਰ ਜਾਰੀ ਕੀਤਾ ਹੈ। ਜਿਸ ਵਿੱਚ ਇਸ ਦੇ ਅੱਤਵਾਦੀ ਮਨਸੂਬਿਆਂ ਦਾ ਖੁਲਾਸਾ ਹੋਇਆ ਹੈ ਇਸ ਪੋਸਟਰ ਵਿੱਚ ਉਸਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਦੀ ਹੱਤਿਆ ਕਰਨ ਵਾਲੇ ਵਿਅਕਤੀ ਨੂੰ ਕਰੋੜਾਂ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।

ਮੁੱਖ ਮੰਤਰੀ ਵੱਲੋਂ ਵਾਲਮੀਕਿ ਜੈਅੰਤੀ ਦੇ ਮੌਕੇ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਡਾ. ਬੀ.ਆਰ. ਅੰਬੇਦਕਰ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ ਰਸਮੀ ਸ਼ੁਰੂਆਤ ਕੀਤੀ ਜਿਸ ਦਾ ਐਲਾਨ ਹਾਲ ਹੀ ਵਿਚ ਕੀਤਾ ਗਿਆ ਸੀ। ਉਨਾਂ ਇਸ ਮੌਕੇ ਭਗਵਾਨ ਵਾਲਮੀਕਿ ਤੀਰਥ ਸਥਲ (ਰਾਮ ਤੀਰਥ), ਅੰਮਿ੍ਰਤਸਰ ਵਿਖੇ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਦੇ ਸ਼ੁਭ ਮੌਕੇ 50 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਵਰਚੁਅਲ ਢੰਗ ਨਾਲ ਨੀਂਹ ਪੱਥਰ ਵੀ ਰੱਖਿਆ। 
ਵਾਲਮੀਕਿ ਜੈਅੰਤੀ ਦੇ ਜਸ਼ਨਾਂ ਵਿਚ ਇੱਥੋਂ ਹਿੱਸਾ ਲੈਂਦੇ ਹੋਏ 

ਖੇਤੀ ਵਿਰੋਧੀ ਕਾਨੂੰਨ : ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਮਿਲੇ ਪੰਜਾਬੀ ਕਲਾਕਾਰ

ਪੰਜਾਬੀ ਫ਼ਿਲਮ ਇੰਡਸਟਰੀ ਨੇ ਕਿਸਾਨਾਂ ਦੇ ਅਧਿਕਾਰਾਂ ਲਈ ਲੜਨ ਦਾ ਐਲਾਨ ਕੀਤਾ ਹੈ। ਪੰਜਾਬੀ ਫ਼ਿਲਮ ਇੰਡਸਟਰੀ ਨਾਲ ਜੁੜੇ ਕਲਾਕਾਰਾਂ ਨੇ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨਾਲ ਇਸ ਸਬੰਧ ਵਿਚ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮੁਲਾਕਾਤ ਕੀਤੀ। ਇਸ ਮੌਕੇ ਕੈਬਿਨਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ, ਮੁੱਖ ਮੰਤਰੀ ਦੇ ਦੋਹਤੇ ਨਿਰਵਾਣ ਸਿੰਘ ਅਤੇ ਹੋਰ ਮੌਜੂਦ ਸਨ। ਕੈਪਟਨ ਅਮਰਿੰਦਰ ਨੇ ਪੰਜਾਬੀ ਕਲਾਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀਬਾੜੀ ਵਿਰੋਧੀ ਕਾਨੂੰਨ ਪਾਸ ਕਰਕੇ ਕਿਸਾਨਾਂ ਅਤੇ ਪੰਜਾਬ ਨੂੰ ਬਰਬਾਦੀ ਦੇ ਰਸਤੇ 'ਤੇ ਧੱਕਣ ਦੀ ਕੋਸ਼ਿਸ਼ ਕੀਤੀ। ਜੇਕਰ ਕੇਂਦਰ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਲਾਗੂ ਕਰ ਦਿੰਦਾ ਹੈ ਤਾਂ ਇਸ ਨਾਲ ਕਾਰਪੋਰੇਟ ਸੈਕਟਰ ਦੇ ਹੱਥੋਂ ਕਿਸਾਨਾਂ ਦਾ ਸੋਸ਼ਣ ਹੋਵੇਗਾ।

ਹੁਸ਼ਿਆਰਪੁਰ ਜਬਰ ਜਨਾਹ ਮਾਮਲੇ ਤੇ ਕਤਲ ਕੇਸ ਵਿੱਚ ਚਲਾਨ ਇਸੇ ਹਫ਼ਤੇ ਪੇਸ਼ ਹੋਵੇਗਾ: ਕੈਪਟਨ ਅਮਰਿੰਦਰ ਸਿੰਘ 

ਕਿਸਾਨਾਂ ਲਈ ਹਰ ਕੁਰਬਾਨੀ ਦਿਆਂਗੇ : ਕੈਪਟਨ ਅਮਰਿੰਦਰ ਸਿੰਘ

ਪੰਜਾਬ ਵਿਚ ਬੱਸ ਟਰਾਂਸਪੋਟਰਾਂ ਨੂੰ ਵੱਡੀ ਰਾਹਤ, ਟੈਕਸ ਦਰਾਂ ਵਿਚ ਕਟੌਤੀ ਦੇ ਹੁਕਮ

ਕਿਸਾਨਾਂ ਨੂੰ ਮਿਲਦੀ ਰਹੇਗੀ ਮੁਫ਼ਤ ਬਿਜਲੀ : ਕੈਪਟਨ

Subscribe