Friday, November 22, 2024
 

channi

ਮਸਲਿਆਂ ਦੇ ਹੱਲ ਲਈ ਚੰਨੀ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਦਾ ਮੰਗਿਆ ਸਮਾਂ

ਹੁਣ ਜੇਲ੍ਹ ‘ਚ ਬੰਦ ਪੰਜਾਬ ਦੇ ਕੈਦੀ ਪੂਰੀ ਕਰਨਗੇ ਪੜ੍ਹਾਈ

ਅਮਿਤ ਸ਼ਾਹ ਨੇ CM ਚੰਨੀ ਦੀ ਚਿੱਠੀ ਦਾ ਦਿੱਤਾ ਜਵਾਬ - 'ਦੇਸ਼ ਦੀ ਏਕਤਾ ਨਾਲ ਖਿਲਵਾੜ ਬਰਦਾਸ਼ਤ ਨਹੀਂ'

CM ਮੁੱਖ ਮੰਤਰੀ ਚੰਨੀ ਦੇ ਭਾਣਜੇ ਨੇ ਹੈਰਾਨ ਕਰਨ ਵਾਲੇ ਕੀਤੇ ਵੱਡੇ ਖੁਲਾਸੇ

CM ਚੰਨੀ ਦੇ ਭਤੀਜੇ ਨੂੰ 8 ਫ਼ਰਵਰੀ ਤਕ ਰਿਮਾਂਡ ਉਤੇ ਭੇਜਿਆ

ਗ਼ੈਰਕਾਨੂੰਨੀ ਰੇਤ ਮਈਨਿੰਗ ਮਾਮਲੇ 'ਚ ਪੰਜਾਬ ਦੇ ਰਾਜਪਾਲ ਨੇ CM ਚੰਨੀ ਵਿਰੁੱਧ ਜਾਂਚ ਦੇ ਦਿੱਤੇ ਹੁਕਮ

ਰਾਘਵ ਚੱਢਾ ਅੱਜ ਕਰਨਗੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਚੰਨੀ, ਕੇਜਰੀਵਾਲ 'ਤੇ ਭੜਕੇ

ਮੁੱਖ ਮੰਤਰੀ ਚਰਨਜੀਤ ਚੰਨੀ ਦੇ ਰਿਸ਼ਤੇਦਾਰ ਦੇ ਘਰ ਛਾਪੇਮਾਰੀ

Big Breaking : ਸਹੋਤਾ ਦੀ ਜਗ੍ਹਾ ਚਟੋਪਾਧਿਆਏ ਪੰਜਾਬ ਦੇ ਨਵੇਂ ਕਾਰਜਕਾਰੀ DGP ਨਿਯੁਕਤ

ਮੁੱਖ ਮੰਤਰੀ ਚੰਨੀ ਅੱਜ ਪੰਜਾਬੀਆਂ ਨੂੰ ਦੇਣਗੇ ਸੌਗ਼ਾਤ

ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਬੀਐਸਐਫ ਦੇ ਅਧਿਕਾਰ ਨੂੰ ਲੈ ਕੇ ਕੇਂਦਰ-ਪੰਜਾਬ ਵਿਵਾਦ : CM ਚੰਨੀ ਦੀ ਸਰਬ ਪਾਰਟੀ ਮੀਟਿੰਗ

ਪੰਜਾਬ ਵਿੱਚ ਆਈਏਐਸ ਪੀਸੀਐਸ, ਐਸਡੀਐਮ ਅਤੇ 8 ਏਡੀਸੀ ਬਦਲੇ

BSF ਦੇ ਅਧਿਕਾਰ ਖੇਤਰ 'ਤੇ ਪਿਆ ਰੌਲਾ : ਸੀਐਮ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ

ਜਿਨ੍ਹਾਂ ਮੁੱਦਿਆਂ 'ਤੇ ਕੈਪਟਨ ਨੂੰ ਕੁਰਸੀ ਤੋਂ ਲਾਂਭੇ ਕੀਤਾ ਗਿਆ ਸੀ, ਉਹ ਅਜੇ ਵੀ ਉਥੇ ਖੜ੍ਹੇ ਹਨ

ਮੁੱਖ ਮੰਤਰੀ ਚੰਨੀ ਤੇ ਸਿੱਧੂ ਵਿਚਾਲੇ ਮੀਟਿੰਗ ਵਿਚ ਇਹ ਹੋਈ ਗੱਲਬਾਤ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੱਧੂ ਦਰਮਿਆਨ ਮੀਟਿੰਗ ਅੱਧੀ ਰਾਤ ਤੋਂ ਬਾਅਦ ਤੱਕ ਜਾਰੀ ਰਹੀ। ਮੀਟਿੰਗ ਤੋਂ ਨਿਕਲ ਕੇ ਨਵਜੋਤ ਸਿੱਧੂ ਮੀਡੀਆ ਨਾਲ ਬਿਨਾਂ ਕੋਈ ਗੱਲ ਕੀਤਿਆਂ ਹੀ ਰਵਾਨਾ ਹੋ ਗਏ। ਇਸ ਮਗਰੋਂ ਵੀ ਚੰਨੀ ਦੀ ਹੋਰ ਕਾਂਗਰਸੀ ਆਗੂਆਂ ਨਾਲ ਮੀਟਿੰਗ ਦੇਰ ਰਾਤ ਤਕ ਚਲਦੀ ਰਹੀ। ਦਰਅਸਲ ਸਿੱਧੂ ਦੇ ਜਾਣ ਤੋਂ ਬਾਅਦ ਘੰਟਾ ਬਾਅਦ ਤੱਕ ਚੰਨੀ ਤੇ ਪੰਜਾਬ ਕਾਂਗਰਸ ਦੇ ਕੋਆਰਡੀਨੇਟਰ ਹਰੀਸ਼ ਚੌਧਰੀ ਵਿ

ਮੁੱਖ ਮੰਤਰੀ ਚੰਨੀ ਦੇ ਵੱਡੇ ਪੁੱਤਰ ਦਾ ਵਿਆਹ ਅੱਜ

ਮੋਹਾਲੀ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਡੇ ਪੁੱਤਰ ਨਵਜੀਤ ਸਿੰਘ ਦਾ ਵਿਆਹ ਡੇਰਾਬੱਸੀ ਦੇ ਅਮਲਾ ਪਿੰਡ ਦੀ ਵਸਨੀਕ ਸਿਮਰਨਧੀਰ ਕੌਰ ਨਾਲ ਅੱਜ ਹੋਵੇਗਾ। ਉਨ੍ਹਾਂ ਦਾ ਅਨੰਦ ਕਾਰਜ ਮੁਹਾਲੀ ਦੇ ਫੇਜ਼ -3 ਬੀ 1 ਸਥਿਤ ਗੁਰਦੁਆਰਾ ਸੱਚਾ ਧੰਨ ਸਾਹਿਬ ਵਿਖੇ ਹੋਵੇਗਾ। 

ਮੁੱਖ ਮੰਤਰੀ ਚੰਨੀ ਨੇ ਅੱਧੀ ਰਾਤ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਮੋਰਿੰਡਾ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਤ ਡੇਢ ਵਜੇ ਮੋਰਿੰਡਾ ਸਥਿਤ ਅਪਣੀ ਰਿਹਾਇਸ਼ ’ਤੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਹਾਜ਼ਰ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਦਰਅਸਲ ਉਨ੍ਹਾਂ ਰਾਤ ਡੇਢ 

ਗ੍ਰਹਿ ਮੰਤਰੀ ਸ਼ਾਹ ਨੂੰ ਮਿਲੇ ਮੁੱਖ ਮੰਤਰੀ ਚੰਨੀ, ਚੁੱਕਿਆ ਇਹ ਮੁੱਦਾ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਕਿ ਮੈਂ ਗ੍ਰਹਿ ਮੰਤਰੀ ਨਾਲ ਲ

ਅਮਿਤ ਸ਼ਾਹ ਦੀ ਰਿਹਾਇਸ਼ 'ਤੇ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੰਗਲਵਾਰ ਨੂੰ ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੀ ਰਿਹਾਇਸ਼ ਪਹੁੰਚੇ। ਮੁੱਖ ਮੰਤਰੀ ਚੰਨੀ ਇਸ ਦੌਰਾਨ ਲਖੀਮਪੁਰ ਮਾਮਲੇ ਸਮੇਤ ਕਈ ਮੁੱ

ਲਾਖੀਮਪੁਰ ਖੇੜੀ ਹਿੰਸਾ : ਮੁੱਖ ਮੰਤਰੀ ਚੰਨੀ ਬੈਠੇ ਧਰਨੇ 'ਤੇ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਾਖੀਮਪੁਰ ਖੇੜੀ ਹਿੰਸਾ ਨੂੰ ਲੈ ਕੇ ਧਰਨੇ 'ਤੇ ਬੈਠ ਗਏ ਹਨ। ਸੀਐਮ ਚੰਨੀ, ਕੈਬਨਿਟ ਮੰਤਰੀ ਅਤੇ ਕਾਂਗਰਸੀ ਵਿਧਾਇਕ ਅੱਜ ਗਾਂਧੀ ਮੈਮੋਰੀਅਲ, ਸੈਕਟਰ 16 ਸਥਿਤ ਮ

ਵਿਦਿਆਰਥੀਆਂ ਦੀ ਤਕਦੀਰ ਬਦਲਣ ਵਿੱਚ ਮੋਹਰੀ ਭੂਮਿਕਾ ਨਿਭਾਉਣ ਅਧਿਆਪਕ: ਮੁੱਖ ਮੰਤਰੀ

 
ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ ਵਿਦਿਆਰਥੀਆਂ ਦੀ ਤਕਦੀਰ ਬਦਲਣ ਵਿੱਚ ਰੋਲ ਮਾਡਲ ਬਣ ਕੇ ਮੋਹਰੀ ਭੂਮਿਕਾ ਨਿਭਾਉਣ ਤਾਂ ਜੋ ਬੱਚੇ ਸਮਾਜ ਦੇ ਆਦਰਸ਼ ਨਾਗਰਿਕ ਬਣ ਸਕਣ।

ਕੇਂਦਰੀ ਪੈਨਲ ਦੇ ਆਧਾਰ ਉਤੇ ਹੀ ਹੋਵੇਗੀ ਪੰਜਾਬ ਦੇ DGP ਦੀ ਨਿਯੁਕਤੀ: ਚੰਨੀ

ਡੀ.ਜੀ.ਪੀ. ਦੀ ਨਿਯੁਕਤੀ ਪ੍ਰਦੇਸ਼ ਕਾਂਗਰਸ ਪ੍ਰਧਾਨ, ਸਾਰੇ ਮੰਤਰੀਆਂ ਤੇ ਵਿਧਾਇਕਾਂ ਦੀ ਰਾਏ ਨਾਲ ਹੀ ਕੀਤੀ ਜਾਵੇਗੀ

58 ਸਾਲ ਤੋਂ ਵੱਧ ਉਮਰ ਵਾਲੇ ਸਾਰੇ ਸਰਕਾਰੀ ਕਰਮਚਾਰੀ ਹੋਣਗੇ ਸੇਵਾ-ਮੁਕਤ

ਮੁੱਖ ਮੰਤਰੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਤਰਜੀਹੀ ਲਈ ਜਵਾਬਦੇਹੀ ’ਤੇ ਦਿੱਤਾ ਜ਼ੋਰ

ਚਰਨਜੀਤ ਸਿੰਘ ਚੰਨੀ ਦੇ ਪੁੱਤਰ ਨੂੰ ਲੈ ਕੇ ਪਾਇਆ ਰੌਲਾ

ਪੰਜਾਬ ਵਿਚ ਕਿਸਾਨਾਂ ’ਤੇ ਦਰਜ ਪਰਚੇ ਰੱਦ ਹੋਣਗੇ : ਚੰਨੀ

ਚੰਡੀਗੜ੍ਹ: ਰੇਲਵੇ ਟਰੈਕਾਂ ’ਤੇ ਧਰਨਿਆਂ ਦੌਰਾਨ ਆਰਪੀਐਫ ਦੁਆਰਾ ਕਿਸਾਨ ਸੰਗਠਨਾਂ ਦੇ ਮੈਂਬਰਾਂ ਵਿਰੁੱਧ ਦਰਜ ਕੀਤੇ ਕੇਸ ਹੁਣ ਰੱਦ ਹੋਣਗੇ। ਇਹ ਹੁਕਮ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੇ ਦਿਤੇ ਹਨ। ਮੁੱਖ ਮੰਤਰੀ ਨੇ ਆਰ

ਚਰਨਜੀਤ ਚੰਨੀ ਨੇ ਮੋਦੀ ਅੱਗੇ ਰੱਖੀਆਂ ਤਿੰਨ ਮੰਗਾਂ

ਨਵੀਂ ਦਿੱਲੀ : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਨਰਿੰਦਰ ਮੋਦੀ ਦੀ ਰਿਹਾਇਸ਼ ’ਤੇ ਹੀ ਕੀਤੀ ਗਈ। ਪੰਜਾਬ ਦੇ ਮੁੱਖ ਮੰਤਰੀ ਚੰਨੀ 

ਸਿੱਧੂ ਮਾਮਲਾ : ਬਦਲੇ ਜਾ ਸਕਦੇ ਹਨ ਡੀਜੀਪੀ ਅਤੇ ਐਡਵੋਕੇਟ ਜਨਰਲ ?

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਹਾਲ ਦੀ ਘੜੀ ਨਾ ਮਨਜ਼ੂਰ ਹੋਇਆ ਹੈ। ਇਸ ਦਾ ਮਤਲਬ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਸਿੱਧੂ ਹੀ ਹੋਣਗੇ। ਪਰ ਅਜਿਹਾ ਕਰਨ ਲਈ ਪੰਜਾਬ ਦੇ ਏਜੀ ਅਤੇ ਡੀਜੀਪੀ ਨੂੰ ਬਦਲਣਾ ਪਵੇ

ਮੁੱਖ ਮੰਤਰੀ ਚੰਨੀ, ਸਿੱਧੂ ਮਸਲੇ ਦਾ ਹੱਲ ਕੱਢਣਗੇ

ਨਵੀਂ ਦਿੱਲੀ : ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨਗੀ ਤੇ ਅਹੁਦੇ ਦੇ ਅਸਤੀਫੇ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰ ਕੇ ਮਸਲਾ ਹੱਲ ਕਰਨਗੇ। ਪਾਰਟੀ ਨੇ ਸਿੱਧੂ ਨੂੰ ਮਨਾ

ਕੀਤੇ ਕਰਾਏ ’ਤੇ ਪਾਣੀ ਫਿਰਨ ਮਗਰੋਂ ਨਵਜੋਤ ਸਿੱਧੂ ਨੇ ਇਸ ਲਈ ਦਿਤਾ ਅਸਤੀਫ਼ਾ

ਚੰਡੀਗੜ੍ਹ : ਪਹਿਲਾਂ ਵੀ ਜਦੋਂ ਨਵਜੋਤ ਸਿੰਘ ਸਿੱਧੂ ਰੁੱਸ ਜਾਂਦੇ ਸਨ ਤਾਂ ਕਦੀ ਅਹੁਦਾ ਨਹੀਂ ਸੰਭਾਲਦੇ ਸਨ ਅਤੇ ਕਈ ਏਕਾਂਤਵਾਸ ਵਿਚ ਚਲੇ ਜਾਂਦੇ ਸਨ। ਇਹ ਉਨ੍ਹਾਂ ਦਾ ਆਪਣਾ ਹੀ ਅੰਦਾਜ਼ ਹੁੰਦਾ ਸੀ ਨਾਰਾਜ਼ਗੀ ਜਾਹਰ ਕਰਨ ਦਾ। ਸ਼ੁਰੂਆਤ ਉਦੋਂ ਹੋਈ ਸੀ ਜਦੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਕੋਲੋ ਮਾਲ ਮਹਿਕਮਾ ਲੈ ਲਿਆ ਸੀ ਅਤੇ ਬਿਜਲੀ ਮਹਿਕਮਾ ਦਿਤਾ ਸੀ। ਉਸ 

ਮੁੱਖ ਮੰਤਰੀ ਪੰਜਾਬ ਨੇ ਵੰਡੇ ਮੰਤਰੀਆਂ ਨੂੰ ਮਹਿਕਮੇ

ਚੰਡੀਗੜ੍ਹ: ਬੀਤੇ ਦਿਨੀ ਨਵੀਂ ਪੰਜਾਬ ਮੰਤਰੀ ਮੰਡਲ ਲਈ ਵਿਧਾਇਕਾਂ ਦੀ ਚੋਣ ਕਰ ਲਈ ਗਈ ਸੀ ਅਤੇ ਹੁਣ ਉਨ੍ਹਾਂ ਨੂੰ ਮਹਿਕਮੇ ਵੀ ਵੰਡ ਦਿਤੇ ਗਏ ਹਨ। ਦਰਅਸਲ ਸਭ ਤੋਂ ਅਹਿਮ ਗ੍ਰਹਿ ਮੰਤਰਾਲਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ

ਚੰਨੀ ਮੰਤਰੀ ਮੰਡਲ ਵਲੋਂ ਸਰਪੰਚਾਂ ਤੇ ਕੌਂਸਲਰਾਂ ਨੂੰ ਵੱਡੀ ਰਾਹਤ

ਚੰਡੀਗੜ੍ਹ : ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੇ ਮੰਤਰੀ ਮੰਡਲ ਦੀ ਅੱਜ ਪਹਿਲੀ ਮੀਟਿੰਗ ਹੋ ਰਹੀ ਹੈ। ਪਹਿਲੀ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਹੁਣ ਸਰਪੰਚਾਂ ਅਤੇ ਕੌਂਸਲਰਾਂ ਨੂੰ

ਕਿਸਾਨਾਂ ਦੀ ਮੰਗ ਜਾਇਜ਼, ਮੈਂ ਉਨ੍ਹਾਂ ਨਾਲ ਖੜ੍ਹਾ ਹਾਂ : ਮੁੱਖ ਮੰਤਰੀ ਚੰਨੀ

ਚੰਡੀਗੜ੍ਹ : ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਟਵੀਟ ਕਰ ਕੇ ਐਲਾਨ ਕੀਤਾ ਹੈ ਕਿ ਮੈਂ ਅਤੇ ਸਾਡੀ ਕਾਂਗਰਸ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸ਼ਾਂਤੀਪੂਰਨ ਕਿਸਾਨ ਅੰਦੋਲਨ ਦਾ ਸਮਰਥਨ ਕਰਦਿਆਂ ਕੇਂਦਰ ਤੋਂ ਤਿਨਾਂ ਖੇਤੀ ਕਾ

ਪੰਜਾਬ ਕੈਬਨਿਟ ਦੇ ਨਵੇਂ ਮੰਤਰੀਆਂ ਦੀ ਸੂਚੀ ਤਿਆਰ, ਐਲਾਨ ਭਲਕੇ

ਚੰਡੀਗੜ੍ਹ: ਪੰਜਾਬ ਦੀ ਨਵੀਂ ਕੈਬਨਿਟ ਦੀ ਸੂਚੀ ਲੱਗਭਗ ਤਿਆਰ ਕਰ ਲਈ ਗਈ ਹੈ ਅਤੇ ਅਧਿਕਾਰਤ ਤੌਰ ’ਤੇ ਇਸ ਦਾ ਐਲਾਨ ਭਲਕੇ ਯਾਨੀ ਕਿ ਐਤਵਾਰ ਨੂੰ ਕੀਤਾ ਜਾਵੇਗਾ। ਦਰਅਸਲ ਭਲਕੇ 15 ਵਿਧਾਇਕਾਂ ਨੂੰ ਕੈਬਨਿਟ ਮੰਤਰੀਆਂ ਦੀ 

ਪੰਜਾਬ ਦੇ ਮੁੱਖ ਮੰਤਰੀ ਨੇ ਵਿਧਾਇਕਾਂ ਤੇ ਮੰਤਰੀਆਂ ਨੂੰ ਦਿਤੇ ਸਖ਼ਤ ਆਦੇਸ਼

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਨਵੇਂ ਫਰਮਾਨ ਜਾਰੀ ਕੀਤੇ ਗਏ ਹਨ ਜਿਨ੍ਹਾਂ ਅਨੁਸਾਰ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੈਂ ਹਰ ਮੰਗਲਵਾਰ ਸਵੇਰੇ ਸਾਢੇ 11 ਵਜੇ ਤੋਂ ਬਾਅਦ ਦੁਪਹਿਰ 2.30 ਵਜੇ ਤੱਕ ਮੰਤਰੀਆਂ, ਵਿਧਾ

ਮੁੱਖ ਮੰਤਰੀ ਚੰਨੀ ਪੁੱਜੇ ਚੰਡੀਗੜ੍ਹ, ਮੰਤਰੀ ਮੰਡਲ ਦਾ ਐਲਾਨ ਸੰਭਵ

ਚੰਡੀਗੜ੍ਹ: ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਨਵੇਂ ਮੰਤਰੀ ਮੰਡਲ ਦਾ ਐਲਾਨ ਰੁਕਿਆ ਹੋਇਆ ਸੀ ਜਿਸ ਨੂੰ ਅੱਜ ਅੰਤਮ ਰੂਪ ਦੇ ਦਿਤਾ ਜਾਵੇਗਾ। ਕਈ ਵਿਧਾਇਕਾਂ ਦੀ ਚਾਂਦੀ ਹੋਵੇਗੀ ਅਤੇ ਕਈਆਂ ਦੀ ਮਿੱਟੀ। ਦਰਅਸਲ ਪੰਜਾਬ ਦੇ ਮੁੱਖ ਮੰਤਰੀ ਚਰ

ਪੰਜਾਬ ’ਚ ਪੈਰ ਧਰਦਿਆਂ ਹੀ ਮੁੱਖ ਮੰਤਰੀ ਚੰਨੀ ਨੂੰ ਫਿਰ ਬੁਲਾਇਆ ਦਿੱਲੀ

ਚੰਡੀਗੜ੍ਹ : ਨਵੇਂ ਮੁੱਖ ਮੰਤਰੀ ਕਦੋਂ ਪੰਜਾਬ ਦੇ ਮਸਲੇ ਹੱਲ ਕਰਨਗੇ ਇਸ ਦਾ ਅੰਦਾਜਾ ਹਾਲੇ ਤਾਂ ਲਾਇਆ ਨਹੀਂ ਜਾ ਸਕਦਾ। ਇਸ ਦਾ ਮੁੱਖ ਕਾਰਨ ਇਹ ਹੈ ਕਿ ਵਾਰ ਵਾਰ ਮੁੱਖ ਮੰਤਰੀ ਨੂੰ ਹਾਈਕਮਾਨ ਵਲੋਂ ਦਿੱਲੀ ਬੁਲਾਇਆ ਜਾ ਰਿਹਾ ਹੈ। ਹਾਲੇ ਅੱਜ ਮੁੱਖ ਮੰਤਰੀ ਚੰਨੀ ਨੇ ਪੰਜਾਬ ਵਿਚ ਪੈਰ ਹੀ ਧਰਿਆ ਸੀ ਕਿ ਫਿਰ ਤੋਂ ਦਿੱਲੀ ਤੋਂ ਬੁਲਾਵਾ ਆ ਗਿਆ ਹੈ। ਦਰਅਸਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ 

ਪੰਜਾਬ ਦੇ ਨਵੇਂ ਮੰਤਰੀ ਮੰਡਲ ਦਾ ਫੈਸਲਾ ਜਾਣੋ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਰਾਹੁਲ ਗਾਂਧੀ ਵਿਚਕਾਰ ਦੇਰ ਰਾਤ 1.30 ਵਜੇ ਤਕ ਮੀਟਿੰਗ ਚਲਦੀ ਰਹੀ ਤੇ ਕਰੀਬ 2 ਵਜੇ ਪੰਜਾਬ ਭਵਨ ਪਹੁੰਚੇ ਤੇ 4.00 ਵਜੇ ਸਵੇਰੇ ਉਹ ਪੰਜਾਬ ਲਈ ਰਵਾਨਾ ਹੋ ਗਏ। ਰਾਹੁਲ ਗਾਂਧੀ, ਚਰਨਜੀਤ ਸਿੰਘੀ ਚੰਨੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨਾਲ ਹੋਈ ਮੀਟਿੰਗ ਵਿੱਚ ਰਾਜ ਦੇ ਨਵੇਂ ਮੰਤਰੀ ਮੰਡਲ ਦਾ ਫੈਸਲਾ ਕੀਤਾ ਗਿਆ ਹੈ। ਇਸ ਮੀਟਿੰਗ ਵਿਚ ਮੁੱਖ ਮੰਤਰੀ 

ਸ਼੍ਰੋਮਣੀ ਕਮੇਟੀ ਨੇ ਮੋਦੀ ਨੂੰ ਤਾਂ ਦੇ ਦਿਤਾ ਸੀ ਪਰ ਚਰਨਜੀਤ ਚੰਨੀ ਨੂੰ ਸਿਰੋਪਾਉ ਕਿਉਂ ਨਹੀਂ ਦਿਤਾ ?

ਚੰਡੀਗੜ੍ਹ : ਬੀਤੇ ਭਲਕ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਰਬਾਰ ਸਾਹਿਬ ਸ਼ੁਕਰਾਨੇ ਵਜੋਂ ਮੱਥਾ ਟੇਕਨ ਗਏ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਵਾਲਿਆਂ ਨੇ ਉਨ੍ਹਾਂ ਨੂੰ ਸਨਮਾਨ ਵਜੋਂ ਸਿਰੋਪਾਉ ਨਹੀਂ ਦਿਤਾ ਗਿਆ। ਇਥੇ ਦਸ ਦਈਏ ਕਿ ਇਹੀ ਸ਼੍ਰੋਮਣੀ ਕਮੇਟੀ ਵਾਲੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਤਾਂ ਸਿਰੋਪਾਉ ਦੇਣ ਲੱਗੇ ਬਾਹੁਤ ਖ਼ੁਸ਼ ਸਨ ਪਰ ਚੰਨੀ ਵਾਰੀ ਪਤਾ ਨਹੀਂ ਉਨ੍ਹਾਂ ਨੂੰ ਸੱਪ ਕਿਉਂ ਸੁੰਘ ਗਿਆ। ਇਸ ਬਾਰੇ ਜਸਟਿਸ ਨਿਰਮਲ ਸਿੰਘ 

12
Subscribe