Friday, November 22, 2024
 

classes

10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਨੂੰ ਮਿਲੇਗੀ ਰਾਹਤ

PU 'ਚ ਮੈਰਿਟ ਦੇ ਆਧਾਰ 'ਤੇ B.Ed. ਵਿੱਚ ਮਿਲੇਗਾ ਦਾਖਲਾ, 29 ਤੱਕ ਚੱਲੇਗੀ ਪ੍ਰਕਿਰਿਆ

ਪੀਯੂ ਵਿੱਚ ਬੀ.ਐਡ ਜਨਰਲ, ਬੀ.ਐਡ. ਯੋਗਾ, ਬੀ.ਐੱਡ ਸਪੈਸ਼ਲ ਐਜੂਕੇਸ਼ਨ ਵਿਚ ਦਾਖਲੇ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪੀਯੂ ਨਾਲ ਜੁੜੇ ਕਾਲਜਾਂ ਵਿੱਚ ਮੈਰਿਟ ਦੇ ਅਧਾਰ 'ਤੇ ਬੀ. ਐੱਡ ਦੇ ਦਾਖਲੇ ਹੋਣਗੇ। 

ਵਿਦਿਆਰਥੀਆਂ ਲਈ 3 ਅਕਤੂਬਰ ਤੋਂ ਦੂਰਦਰਸ਼ਨ ਰਾਹੀਂ ਸ਼ੁਰੂ ਹੋਣਗੀਆਂ ਖ਼ਾਸ ਜਮਾਤਾਂ

ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਨੂੰ ਜ਼ਿੰਦਗੀ ਜਿਉਣ ਦੇ ਹੁਨਰ ਸਿਖਾਉਣ ਦੀ ਮੁਹਿੰਮ 3 ਅਕਤੂਬਰ ਤੋਂ ਅਰੰਭ ਕੀਤੀ ਜਾ ਰਹੀ ਹੈ। ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਰਾਜ ਹੈ, ਜਿਸ ਅੰਦਰ ਸਕੂਲੀ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਿਖਾਉਣ ਲਈ ਵਿਸ਼ੇਸ਼ ਵਿਸ਼ਾ ਸ਼ੁਰੂ ਕੀਤਾ ਗਿਆ ਹੈ। ਇਸ ਵਿਸ਼ੇ ਲਈ 'ਸਵਾਗਤ ਜ਼ਿੰਦਗੀ' ਸਿਰਲੇਖ ਅਧੀਨ ਵਿਸ਼ੇਸ਼ ਪੁਸਤਕਾਂ ਤਿਆਰ ਕੀਤੀਆਂ ਗਈਆਂ ਹਨ।

Subscribe