ਪੰਜਾਬ ਦੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕੋਰੋਨਾ ਮਹਾਮਾਰੀ ਤੇ ਫ਼ਤਹਿ ਹਾਸਲ ਕੀਤੀ ਹੈ ਜਿਸ ਦੇ ਚਲਦਿਆਂ ਸਥਾਨਕ ਫੌਰਟਿਸ ਹਸਪਤਾਲ 'ਚ ਜ਼ੇਰੇ ਇਲਾਜ ਬਾਜਵਾ ਅਤੇ ਉਨ੍ਹਾਂ ਦੀ ਪਤਨੀ ਰਤਨੇਸ਼ਵਰ ਕੌਰ