CBI ਦੀ ਇੱਕ ਵਿਸ਼ੇਸ਼ ਅਦਾਲਤ ਨੇ ਰਿਸ਼ਵਤ ਮਾਮਲੇ 'ਚ ਮੁਅੱਤਲ ਕੀਤੀ ਲੇਡੀ SHO ਜਸਵਿੰਦਰ ਕੌਰ ਨੂੰ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਉਹ 5 ਲੱਖ ਰੁਪਏ ਦੀ ਰਿਸ਼ਵਤਖੋਰੀ ਕੇਸ ਵਿੱਚ ਮੁਲਜ਼ਮ ਹੈ। ਲੇਡੀ SHO ਤੇ ਉਸ ਦੇ ਸਾਥੀ