ਦਿੱਲੀ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਪੰਜਾਬੀ ਗਾਇਕ ਯੋ ਯੋ ਹਨੀ ਸਿੰਘ ਵਿਰੁੱਧ ਉਸ ਦੀ ਪਤਨੀ ਵੱਲੋਂ ਦਾਇਰ ਕੀਤੇ ਗਏ ਘਰੇਲੂ ਹਿੰਸਾ ਦੇ ਮਾਮਲੇ ਵਿਚ ਬੰਦ ਕਮਰੇ ਵਿਚ ਸੁਣਵਾਈ ਦੇ ਹੁਕਮ ਦਿੱਤੇ ਹਨ।
ਹਰਿਆਣਵੀ ਡਾਂਸਰ ਸਪਨਾ ਚੌਧਰੀ ਨੂੰ ACJM ਅਦਾਲਤ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਸਪਨਾ ਚੌਧਰੀ ਦੀ ਉਸ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ ਜਿਸ ਵਿਚ ਉਸ ਨੇ ਆਸ਼ਿਆਨਾ ਪੁਲਿਸ ਸਟੇਸ਼ਨ ਵਿਚ ਦਰਜ ਕੇਸ ਤੋਂ ਆਪਣੇ ਆਪ ਨੂੰ ਦੋਸ਼ਾਂ ਤੋਂ ਮੁਕਤ ਕਰਨ ਦੀ ਅਪੀਲ ਕੀਤੀ ਸੀ।
ਬੰਬੇ ਹਾਈ ਕੋਰਟ ਨੇ ਅਦਾਕਾਰ ਸੋਨੂੰ ਸੂਦ ਖ਼ਿਲਾਫ਼ ਕੋਰੋਨਾ ਵਾਇਰਸ ਦਵਾਈਆਂ ਦੀ ਸਪਲਾਈ ਦੇ ਸਬੰਧ ਵਿੱਚ ਜਾਂਚ ਦੇ ਆਦੇਸ਼ ਦਿੱਤੇ ਹਨ। ਇਹ ਨਿਰਦੇਸ਼ ਮਹਾਰਾਸ਼ਟਰ ਸਰਕਾਰ ਨੂੰ ਦਿੱਤੇ ਗਏ ਹਨ।
ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੂੰ ਝਟਕਾ ਦਿੰਦਿਆਂ ਨੇਪਾਲ ਦੀ ਸੁਪਰੀਮ ਕੋਰਟ ਨੇ ਨੇਪਾਲ ਦੀ ਸੰਸਦ ਦੀ
ਸੁਪਰੀਮ ਕੋਰਟ ਦੀ ਨਿੰਦਾ ਮਾਮਲੇ ਵਿਚ ਕਾਮੇਡੀਅਨ ਕੁਨਾਲ ਕਾਮਰਾ ਨੇ ਸੁਪਰੀਮ ਕੋਰਟ ਵਿੱਚ ਇਸ ਦਾ ਜਵਾਬ ਦਾਇਰ ਕੀਤਾ ਸੀ। ਕਾਮਰਾ ਨੇ ਕਿਹਾ ਹੈ ਕਿ ਪਟੀਸ਼ਨਰ