ਮੁੰਬਈ: ਵੈਸੇ ਤਾਂ ਕਾਨੂੰਨ ਅਨੁਸਾਰ ਕਿਸੇ ਵੀ ਮਹਿਲਾ ਜਿਸ ਨਾਲ ਜਿਨਸੀ ਸੋਸ਼ਣ ਹੋਇਆ ਹੋਵੇ, ਉਸ ਦਾ ਨਾਮ ਉਜਾਗਰ ਕਰਨਾ ਗ਼ੈਰ ਕਾਨੂੰਨੀ ਹੈ । ਪਰ ਪਿਛਲੇ ਕਈ ਸਾਲਾਂ ਤੋਂ ਅਜਿਹੇ ਮਾਮਲਿਆਂ ਦੀ ਸੁਣਵਾਈ ਅਦਾਲਤ ਵਿਚ ਖੁੱਲੇਆਮ ਹੁੰਦੀ ਰਹੀ ਹੈ ਪਰ ਹੁਣ ਇਸ ਦਾ ਤਰੀਕਾ ਬਦਲ ਰਿਹਾ ਹੈ। ਦਰਅਸਲ ਬੰਬੇ ਹਾਈ ਕੋਰਟ ਨੇ ਕੰਮ ਵਾਲੀ ਥਾਂ 'ਤੇ ਔਰਤਾਂ ਦੇ ਜਿਨਸੀ ਸ਼ੋਸ਼ਣ ਦੀ ਰੋਕਥਾਮ ਐਕਟ 2013 ਨਾਲ ਜੁੜੇ ਮਾਮਲਿਆਂ ਦੀ ਸੁਣਵਾਈ ਅਤੇ ਰਿਪੋਰਟਿੰਗ ਲ