ਨਵੀਂ ਦਿੱਲੀ : ਕੋਰੋਨਾ ਦਾ ਕਹਿਰ ਹਾਲ ਦੀ ਘੜੀ ਜਾਰੀ ਹੈ ਅਤੇ ਇਸ ਤੋਂ ਨਿਜਾਤ ਪਾਉਣ ਲਈ ਦੁਨੀਆਂ ਭਰ ਵਿਚ ਕੋਰੋਨਾ ਵੈਕਸੀਨ ਲਾਈ ਜਾ ਰਹੀ ਹੈ। ਹੁਣ ਤਾਜਾ ਮਿਲੀ ਜਾਣਕਾਰੀ ਅਨੁਸਾਰ ਭਾਰਤ ਵਿੱਚ ਬੱਚਿਆਂ ਨੂੰ ਵੈਕਸੀਨ ਦੇਣ ਦਾ ਕੰਮ ਵੀ
ਐਡਿਨਬਰਗ : ਬੇਸ਼ੱਕ ਕੋਰੋਨਾ ਵੈਕਸੀਨ ਪੂਰੀ ਦੁਨੀਆਂ ਵਿਚ ਪਹੁੰਚ ਚੁੱਕੀ ਹੈ ਪਰ ਫਿਰ ਵੀ ਵਿਗਿਆਨੀ ਨਵੀਆਂ ਖੋਜਾਂ ਵਿਚ ਲੱਗੇ ਹੋਏ ਹਨ। ਹੁਣ ਵਿਗਿਆਨੀਆਂ ਦੀ ਕੋਸਿ਼ਸ਼ ਇਹ ਹੈ ਕਿ ਇਸ ਸਬੰਧੀ ਗੋਲੀ ਤਿਆਰ ਕੀਤੀ ਜਾ ਸਕੇ ਜਿਸ ਨੂੰ ਲੈਣਾ ਵੀ ਆ
ਨਵੀਂ ਦਿੱਲੀ : ਅਗਲੇ ਇਕ ਸਾਲ ਚ ਕੋਵਿਡ-19 ਮਹਾਂਮਾਰੀ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗੀ। ਇਹ ਕਹਿਣਾ ਹੈ ਕੋਰੋਨਾ ਵੈਕਸੀਨ ਬਣਾਉਣ ਵਾਲੇ ਮੌਡਰਨਾ ਦੇ CEO ਸਟੀਫ਼ਨ ਬੈਂਸੇਲ ਦਾ, ਉਨ੍ਹਾਂ ਕਿਹਾ ਕਿ ਗਲੋਬਲ ਡਿਮਾਂਡ ਦੇ ਮੁਤਾਬਕ ਹੁਣ ਤੇਜ਼ੀ ਨਾਲ ਵੈਕਸੀਨ ਦੀ ਪ੍ਰੋਡਕਸ਼ਨ ਹੋ ਰਹੀ ਹੈ। ਜਿਸ ਦੇ ਚੱਲਦਿਆਂ ਜਲਦ ਹੀ ਇਸ ਮਹਾਮਾਰੀ ਤੋਂ ਛੁਟਕਾਰਾ ਪਾ ਲਿਆ ਜਾਵੇਗਾ। ਹਾਲਾਂਕਿ ਘੱਟ ਆਮਦਨ ਵਾਲੇ ਦੇਸ਼ਾਂ 'ਚ ਹੁਣ ਤਕ ਸਿਰਫ਼ 2 ਫੀਸਦ ਲੋਕਾਂ ਨੂੰ ਹੀ
ਚੰਡੀਗੜ੍ਹ : ਦੇਸ਼ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਨਿਰੰਤਰ ਗਿਰਾਵਟ ਆ ਰਹੀ ਹੈ। ਬੁੱਧਵਾਰ ਨੂੰ, 48,415 ਨਵੇਂ ਮਰੀਜ਼ਾਂ ਦੀ ਪਛਾਣ ਕੀਤੀ ਗਈ। 61,494 ਠੀਕ ਹੋ ਗਏ ਅਤੇ 988 ਲੋਕਾਂ ਦੀ ਜਾਨ ਗਈ। ਇਸ ਤਰ੍ਹਾਂ, ਐਕਟਿਵ ਮਾਮਲਿਆਂ ਦੀ ਗਿਣਤੀ, ਭਾਵ, ਇਲਾਜ