ਨਵੀਂ ਦਿੱਲੀ : ਭਾਰਤ ਵਿਚ ਕੋਰੋਨਾ ਵਾਇਰਸ ਦਾ ਖ਼ਤਰਾ ਲਗਾਤਾਰ ਵਧਦਾ ਜਾ ਰਿਹਾ ਹੈ। ਮਹਾਰਾਸ਼ਟਰ ਤੋਂ ਬਾਅਦ ਹੁਣ ਪੰਜਾਬ, ਕਰਨਾਟਕ, ਗੁਜਰਾਤ, ਮੱਧਪ੍ਰਦੇਸ਼ ਅਤੇ ਦਿੱਲੀ ਵਿਚ ਵੀ ਕੋਰੋਨਾ ਵਾਇਰਸ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਅਜਿਹੇ ਵਿਚ ਸਰਕਾਰ ਲਗਾਤਾਰ ਲੋਕਾਂ ਨੂੰ ਅਪੀਲ ਕਰ ਰਹੀ ਹੈ ਕਿ ਭੀੜ ਵਾਲੀ ਜਗ੍ਹਾ ’ਤੇ ਸੋਸ਼ਲ ਡਿਸਟੈਂਸਿੰਗ ਦਾ Îਧਿਆਨ ਰੱਖਣ ਅਤੇ ਬਾਹਰ Îਨਿਕਲਦੇ ਸਮੇਂ ਮਾਸਕ ਜ਼ਰੂਰ ਲਗਾਉਣ। ਨਾਲ ਹੀ ਕੋਰੋਨਾ ਵਾਇਰਸ ਦੇ ਖਿਲਾਫ਼ ਦੇਸ਼ ਵਿਚ ਟੀਕਾਕਰਣ ਮੁਹਿੰਮ ਵੀ ਤੇਜ਼ੀ ਨਾਲ ਚਲ ਰਹੀ ਹੈ। ਇ