ਬੰਗਲਾਦੇਸ਼ ਵਿਚ ਸਰਕਾਰ ਨੇ ਜਬਰ ਜਨਾਹ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੇਣ ਦੇ ਕਾਨੂੰਨ 'ਤੇ ਮੋਹਰ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ ਜਬਰ ਜਨਾਹ ਦੇ ਦੋਸ਼ੀਆਂ ਨੂੰ ਜ਼ਿਆਦਾਤਰ ਉਮਰ ਕੈਦ ਦੀ ਸਜ਼ਾ ਦਿੱਤੀ ਜਾਂਦੀ ਸੀ।