ਨਵੀਂ ਦਿੱਲੀ : ਰਿਜ਼ਰਵ ਬੈਂਕ ਵੱਲੋਂ ਬੈਂਕਾਂ ਨੂੰ ਗਾਹਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਟੈਂਡਿੰਗ ਇੰਸਟਰਕਸ਼ਨਾਂ ਸੰਬੰਧੀ ਜਾਰੀ ਨਵੇਂ ਨਿਯਮ 1 ਅਕਤੂਬਰ ਯਾਨੀ ਕਿ ਅੱਜ ਤੋਂ ਅਮਲ ਵਿੱਚ ਆ ਰਹੇ ਹਨ। ਜਿਨ੍ਹਾਂ ਬੈਂਕ ਗਾਹਕਾਂ ਨੇ ਬੈਂਕ ਨੂੰ ਇਹ ਇਜਾਜ਼ਤ ਦਿਤੀ ਹੋਈ ਹੈ ਕਿ ਇਕ ਮਿੱਧੀ ਹੋਈ ਤਰੀਖ ਨੂੰ ਉਨ੍ਹਾਂ ਦੇ ਖਾਤੇ ਵਿਚੋਂ ਕਿਸੇ ਵੀ ਕੰਮ ਲਈ ਪੈਸੇ ਕੱਟੇ ਜਾ ਸਕਦੇ ਹਨ, ਪਰ ਹੁਣ ਇਸ ਤਰ੍ਹਾਂ ਨਹੀਂ ਹੋਵੇਗਾ। ਇਹ ਹਦਾਇਤਾਂ ਤੁਸੀਂ ਆਪਣੇ ਕਰੈਡਿਟ ਕਾਰਡ, ਬਿਜਲੀ