ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਚੇਅਰਮੈਨ ਸੌਰਵ ਗਾਂਗੁਲੀ ਦੀ ਹਾਲਤ ਹਲਕੇ ਦਿਲ ਦੇ ਦੌਰੇ ਤੋਂ ਬਾਅਦ ਕੋਲਕਾਤਾ ਦੇ ਅਪੋਲੋ ਹਸਪਤਾਲ ਵਿੱਚ ਦਾਖਲ ਹੈ।
BCCI ਦੇ ਪ੍ਰਧਾਨ ਸੌਰਵ ਗਾਂਗੁਲੀ ਦੀ ਡਾਕਟਰਾਂ ਨੇ ਵੀਰਵਾਰ ਨੂੰ ਐਂਜੀਓਪਲਾਸਟੀ ਕੀਤੀ।
ਇੱਕ ਹਫ਼ਤੇ ਪਹਿਲਾਂ ਐਲਰਜੀ ਦੀ ਦਵਾਈ ਲੈਣ ਗਈ ਲੜਕੀ ਲਾਪਤਾ ਹੋ ਗਈ । ਪੀੜਤ ਪਿਤਾ ਨੇ ਥਾਣਾ ਕਾਂਠ ਵਿੱਚ ਗੁਮਸ਼ੁਦਗੀ ਦੀ ਰਿਪੋਰਟ ਦਰਜ ਕਰਾਈ ਹੈ।