ਪਿਛਲੇ ਦਿਨੀਂ NCB ਵਲੋਂ ਕਰੂਜ਼ ਡਰੱਗ ਮਾਮਲੇ 'ਚ ਛਾਪਾ ਮਾਰ ਕੇ ਕਈ ਨੌਜਵਾਨਾਂ ਦੀ ਗ੍ਰਿਫ਼ਤਾਰੀ ਕੀਤੀ ਸੀ। ਜਿਸ 'ਚ ਅਦਾਕਾਰ ਸ਼ਾਹਰੁਖ ਖਾਨ (Shahrukh Khan) ਦੇ ਬੇਟੇ ਆਰੀਅਨ ਖਾਨ (Aryan Khan) ਦਾ ਨਾਮ ਵੀ ਸ਼ਾਮਲ ਸੀ। ਇਸ 'ਚ NCB ਵਲੋਂ ਮੁਨਮੁਨ ਧਮੀਚਾ (munmun dhamecha) ਨਾਮ ਦੀ ਲੜਕੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ।
ਕਰੂਜ਼ ਡਰੱਗ ਕੇਸ ਸਬੰਧੀ ਬੀਤੇ ਕੁਝ ਸਮੇਂ ਤੋਂ ਆਰੀਅਨ ਖਾਨ (Aryan Khan) ਲਗਾਤਾਰ ਚਰਚਾ 'ਚ ਬਣੇ ਹੋਏ ਹਨ ਅਜਿਹੇ 'ਚ ਹੁਣ ਇਸ ਦਾ ਅਸਰ ਉਸ ਦੇ ਪਿਤਾ ਸ਼ਾਹਰੁਖ ਖਾਨ (Shahrukh Khan) ਦੀ ਪ੍ਰੋਫੈਸ਼ਨਲ ਲਾਈਫ਼ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਤਾਜ਼ਾ ਜਾਣਕਾਰੀ ਅਨੁਸਾਰ ਲਰਨਿੰਗ ਐਪ BYJU'S ਨੇ ਫਿਲਹਾਲ ਸ਼ਾਹਰੁਖ ਖਾਨ ਦੇ ਸਾਰੇ ਇਸ਼ਤਿਹਾਰਾਂ 'ਤੇ ਰੋਕ ਲਾ ਦਿੱਤੀ ਹੈ।
ਡਰੱਸ ਮਾਮਲੇ 'ਚ ਫਸੇ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ (Aryan Khan) ਨੂੰ ਅੱਜ ਮੁੰਬਈ ਦੀ ਮੈਟਰੋਪੋਲੀਟਨ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਥੇ ਅਦਾਲਤ ਨੇ ਸਾਰੇ ਦੋਸ਼ੀਆਂ ਦੇ ਨਾਲ ਆਰੀਅਨ ਖਾਨ ਨੂੰ ਨਿਆਇਕ ਹਿਰਾਸਤ (Aryan Khan in NCB custody) ਵਿੱਚ ਭੇਜ ਦਿੱਤਾ ਹੈ। ਆਰੀਅਨ ਖਾਨ 2 ਅਕਤੂਬਰ ਤੋਂ ਐਨਸੀਬੀ (NCB) ਦੀ ਹਿਰਾਸਤ ਵਿੱਚ ਹੈ, ਜਿਸ ਵਿੱਚ ਸੱਤ ਲੋਕਾਂ ਸਮੇਤ, ਮੁੰਬਈ ਵਿੱਚ ਕੋਰਡੇਲੀਆ ਕਰੂਜ਼ ਸਮੁੰਦਰੀ ਜਹਾਜ਼ 'ਤੇ ਚਲ ਰ
ਮੁੰਬਈ, 15 ਅਪ੍ਰੈਲ : ਫਿਲਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੂੰ ਵੱਡੀ ਸਫ਼ਲਤਾ ਮਿਲੀ ਹੈ। ਜਾਂਚ ਏਜੰਸੀ ਨੇ ਡਰੱਗਜ਼ ਤਸਕਰ ਦੀ ਪਛਾਣ ਕਰ ਲਈ ਹੈ। ਡਰੱਗ ਵਿਕਰੇਤਾ ਦੀ ਪਛਾਣ ਸਾਹਿਲ ਸ਼ਾਹ ਉਰਫ਼ ਸਾਹਿਲ ਫਲੈਕੋ ਵਜੋਂ ਹੋਈ ਹੈ, ਜੋ ਮੁੰਬਈ ਦਾ ਹੀ ਵਾਸੀ ਹੈ। ਉਹ ਕੌਮਾਂਤਰੀ ਡਰੱਗਜ਼ ਤਸਕਰੀ ਗਿਰੋਹ ਚਲਾਉਂਦਾ ਹੈ। ਹੁਣ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਬਰਮਾਣਾ ਪੁਲਿਸ ਨੇ ਚਰਸ ਸਣੇ ਇੱਕ ਦੋਸ਼ੀ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਉਕਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਜਾਣਕਾਰੀ
ਐੱਸ.ਟੀ.ਐਫ. ਵਲੋਂ ਦੋ ਨਸ਼ਾ ਤਸਕਰਾਂ ਨੂੰ 30 ਕਿੱਲੋ 340 ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਦੇ ਕਬਜ਼ੇ ਵਿਚੋਂ ਇਕ
ਨਾਰਕੋਟਿਕਸ ਕੰਟਰੋਲ ਬਿਊਰੋ ਨੇ ਬਾਲੀਵੁੱਡ ਅਦਾਕਾਰਾ ਦੀਆ ਮਿਰਜ਼ਾ ਦੀ ਸਾਬਕਾ ਮੈਨੇਜਰ ਰਾਹਿਲਾ ਫਰਨੀਚਰਵਾਲਾ ਅਤੇ ਉਸ ਦੀ ਭੈਣ ਸ਼ਾਇਸਤਾ ਫਰਨੀਚਰਵਾਲਾ ਨੂੰ ਨਸ਼ਿਆਂ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਹੈ।
ਪਰਵਾਣੂ ਪੁਲਿਸ ਠਾਣੇ ਤੋਂ ਮਿਲੀ ਜਾਣਕਾਰੀ ਅਨੁਸਾਰ ਨਸ਼ੇ ਦੀ ਖੇਪ ਸਮੇਤ ਇੱਕ ਨੌਜਵਾਨ ਖ਼ਿਲਾਫ਼ ਐੱਨ ਡੀ ਪੀ ਐੱਸ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਰਵਾਣੂ ਪੁਲਿਸ ਦੀ ਟੀਮ ਨੇ ਰਵਿੰਦਰ ਕੁਮਾਰ ਥਾਣਾ ਮੁਖੀ ਪਰਵਾਣੂ ਦੀ ਅਗਵਾਈ ਵਿੱਚ ਸੇਕਟਰ
ਬਾਲੀਵੁੱਡ ਦੇ ਕਈ ਵੱਡੇ ਨਾਮ ਇਨ੍ਹੀਂ ਦਿਨੀਂ ਐਨਸੀਬੀ ਦੀ ਪੜਤਾਲ ਅਧੀਨ ਹਨ ਪਰ ਇਸ ਦੌਰਾਨ ਇਕ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਦੱਸਿਆ ਜਾਂਦਾ ਹੈ ਕਿ ਜਾਂਚ ਦੌਰਾਨ ਅਭਿਨੇਤਾ ਅਰਜੁਨ ਰਾਮਪਾਲ ਦੇਸ਼ ਛੱਡ ਕੇ ਚਲੇ ਗਏ ਹਨ।
ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਹਰਿਆਣਾ ਪੁਲਿਸ ਨੇ ਫਤਿਹਾਬਾਦ ਜ਼ਿਲ੍ਹੇ ਤੋਂ ਕਾਰ ਸਵਾਰ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਉਨ੍ਹਾਂ ਦੇ ਕਬਜੇ ਤੋਂ 42 ਕਿਲੋ 200 ਗ੍ਰਾਮ ਚੁਰਾ ਪੋਸਤ ਬਰਾਮਦ ਕੀਤਾ ਹੈ।
ਬਾਲੀਵੁੱਡ ਡਰੱਗਸ ਮਾਮਲੇ ਵਿੱਚ ਦੀਪਿਕਾ ਪਾਦੂਕੋਣ, ਸਾਰਾ ਅਲੀ ਖਾਨ, ਸ਼ਰਧਾ ਕਪੂਰ, ਰੀਆ ਚੱਕਰਵਰਤੀ, ਅਰਜੁਨ ਰਾਮਪਾਲ ਆਦਿ ਕਈ ਮਸ਼ਹੂਰ ਹਸਤੀਆਂ ਦੀਆਂ ਮੁਸੀਬਤਾਂ ਵਧ ਸਕਦੀਆਂ ਹਨ। ਗਾਂਧੀਨਗਰ ਸਥਿਤ ਫੋਰੈਂਸਿਕ ਸਾਇੰਸ ਲੈਬਾਰਟਰੀ ਅਹਿਮਦਾਬਾਦ (FSLA) ਨੇ 30 ਮਸ਼ਹੂਰ ਹਸਤੀਆਂ ਦਾ ਡਾਟਾ ਰਿਕਵਰ ਕੀਤਾ ਹੈ
ਨਾਰਕੋਟਿਕਸ ਕੰਟਰੋਲ ਬਿਓਰੋ (NCB) ਨੇ ਫਿਲਮ ਅਭਿਨੇਤਾ ਅਰਜੁਨ ਰਾਮਪਾਲ ਨੂੰ ਮੰਗਲਵਾਰ ਨੂੰ ਨਾਰਕੋਟਿਕਸ ਮਾਮਲੇ ਵਿੱਚ ਨੋਟਿਸ ਜਾਰੀ ਕਰਕੇ ਬੁੱਧਵਾਰ ਨੂੰ ਪੁੱਛਗਿੱਛ ਲਈ ਬੁਲਾਇਆ ਹੈ।
ਹਰਿਆਣਾ ਪੁਲਿਸ ਦੀ CIA ਟੀਮ ਨੇ ਸਿਰਸਾ ਜ਼ਿਲ੍ਹੇ ਤੋਂ ਇੱਕ ਅਤਿ ਲੋੜੀਂਦਾ ਨਸ਼ਾ ਤਸਕਰ ਗ੍ਰਿਫ਼ਤਾਰ ਕੀਤਾ ਹੈ |
ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਵੀਰਵਾਰ ਨੂੰ ਮੁੰਬਈ ਵਿਚ ਬਾਲੀਵੁਡ ਮੇਕਅਪ ਆਰਟਿਸਟ ਅਤੇ ਹੇਅਰ ਸਟਾਈਲਿਸਟ ਸੂਰਜ ਗੋਦਾਂਬੇ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਕੋਲੋਂ ਕੋਕੀਨ ਬਰਾਮਦ ਕੀਤੀ।
ਪੁਲਿਸ ਨੇ ਉੱਤਰ ਪ੍ਰਦੇਸ਼ ਦੇ ਸੋਨਭੱਦਰ ਜ਼ਿਲ੍ਹੇ ਦੇ ਚੋਪਨ ਥਾਣਾ ਖੇਤਰ ਤੋਂ ਪੰਜਾਹ ਲੱਖ ਰੁਪਏ ਦੀ ਹੈਰੋਇਨ ਸਣੇ ਤਿੰਨ ਮੁਲਜ਼ਮਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ।ਪੁਲਿਸ ਨੇ ਸ਼ੁਕਰਵਾਰ ਸਵੇਰੇ ਹੈਰੋਇਨ ਨਾਲ ਮਿਰਜਾਪੁਰ ਜ਼ਿਲ੍ਹੇ ਦੇ ਮਡੀਹਾਨ ਥਾਣਾ ਇਲਾਕੇ ਦੇ ਸਰਸੋ ਪਿੰਡ
ਭਾਰਤ ਦੀ ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਡਰੱਗ ਮਾਮਲੇ ਤਹਿਤ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੇ ਪਤੀ ਹਰਸ਼ ਲਿੰਬਚਿਆ ਤੋਂ ਵੀ ਪੁੱਛਗਿੱਛ ਹੋ ਰਹੀ ਹੈ।
ਬਾਲੀਵੁੱਡ ਵਿਚ 'ਨਾਰਕੋਟਿਕਸ ਕੰਟਰੋਲ ਬਿਊਰੋ' ਦੀ ਛਾਪੇਮਾਰੀ ਉਦੋਂ ਤੋਂ ਹੀ ਜਾਰੀ ਹੈ ਜਦੋਂ ਤੋਂ ਬਾਲੀਵੁੱਡ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੀ ਜਾਂਚ ਵਿੱਚ ਨਸ਼ਿਆਂ ਦਾ ਮੁੱਦਾ ਗਰਮਾਇਆ ਹੈ। ਦੱਸਿਆ ਜਾਂਦਾ ਹੈ ਕਿ ਫਿਲਮੀ ਸਿਤਾਰਿਆਂ ਤੋਂ ਬਾਅਦ ਐਨ.ਸੀ.ਬੀ. ਦੀ ਟੀਮ ਨੇ ਬਾਲੀਵੁੱਡ ਦੇ ਕਈ ਨਿਰਦੇਸ਼ਕਾਂ ਅਤੇ ਨਿਰਮਾਤਾਵਾਂ ਦੇ ਘਰ ਛਾਪਾ ਮਾਰਿਆ ਹੈ। ਹਾਲਾਂਕਿ ਐਨ.ਸੀ.ਬੀ. ਦੀ ਟੀਮ ਨੇ ਕਿਸੇ ਨਿਰਦੇਸ਼ਕ ਅਤੇ ਨਿਰਮਾਤਾ ਦਾ ਨਾਮ ਲੈਣ ਤੋਂ ਇਨਕਾਰ ਕਰ ਦਿੱਤਾ ਹੈ।
ਐਨਸੀਬੀ ਨੇ TV ਅਦਾਕਾਰਾ ਪ੍ਰੀਤਿਕਾ ਚੌਹਾਨ ਨੂੰ ਗ੍ਰਿਫਤਾਰ ਕੀਤਾ ਹੈ, ਜੋ ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਵਿੱਚ ਡਰੱਗ ਐਂਗਲ ਸਾਹਮਣੇ ਆਉਣ ਤੋਂ ਬਾਅਦ ਸਰਗਰਮ ਹੋ ਗਈ ਸੀ। ਪ੍ਰੀਤਿਕਾ ਨੂੰ ਇਕ ਨਸ਼ੀਲੇ ਪਦਾਰਥ ਤੋਂ ਨਸ਼ੀਲੇ ਪਦਾਰਥ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਸਨੇ ਸਾਵਧਾਨ ਇੰਡੀਆ ਅਤੇ ਦੇਵੋਂ ਕੇ ਦੇਵ ਮਹਾਦੇਵ ਵਰਗੇ ਟੀ ਵੀ ਸੀਰੀਅਲਾਂ ਵਿੱਚ ਕੰਮ ਕੀਤਾ ਹੈ। ਪ੍ਰੀਤਿਕਾ ਅਤੇ ਪੇਡਲ ਫੈਜ਼ਲ ਨੂੰ 5 ਨਵੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਰੱਖਿਆ ਗਿਆ ਹੈ।
ਫਿਲਮ ਅਦਾਕਾਰਾ ਰਿਆ ਚੱਕਰਵਰਤੀ ਨੂੰ ਹਾਲ ਹੀ ਵਿੱਚ ਮੁੰਬਈ ਅਦਾਤਲ ਤੋਂ ਜ਼ਮਾਨਤ ਮਿਲ ਗਈ ਹੈ। ਉਸ ਨੂੰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਲੇ 'ਚ ਡਰੱਗਜ਼ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਇਕ ਮਹੀਨੇ ਤੋਂ ਜ਼ਿਆਦਾ ਸਮੇਂ
ਸੁਸ਼ਾਂਤ ਸਿੰਘ ਰਾਜਪੂਤ ਕੇਸ ਨਾਲ ਜੁੜੇ ਡਰੱਗਜ਼ ਮਾਮਲੇ ਵਿੱਚ ਬਾਲੀਵੁਡ ਦੀ ਵੱਡੀ ਡਰੱਗਜ਼ ਮੰਡਲੀ NCB ਦੀ ਰਡਾਰ 'ਤੇ ਹੈ।
ਬਾਲੀਵੁਡ ਵਿੱਚ ਡਰਗ ਸਿੰਡਿਕੇਟ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਵੀਰਵਾਰ ਨੂੰ ਏਨਸੀਬੀ ਨੇ ਧਰਮਾ ਪ੍ਰੋਡਕਸ਼ਨ ਦੇ ਵੱਡੇ ਡਾਇਰੇਕਟਰ ਸ਼ੀਜਿਤ ਪ੍ਰਸਾਦ ਨੂੰ ਸਮਨ ਭੇਜ ਕੇ ਸ਼ੁੱਕਰਵਾਰ ਨੂੰ 11 ਵਜੇ ਏਨਸੀਬੀ ਆਫਿਸ ਤਲਬ ਕੀਤਾ ਹੈ।
ਡਰੱਗਸ ਕੇਸ ਵਿਚ ਦੀਪਿਕਾ ਪਾਦੂਕੋਣ ਦਾ ਨਾਂ ਆਉਣ ਤੋਂ ਬਾਅਦ ਹੁਣ ਉਸ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦੀਪਿਕਾ ਦੀ ਚੈਟ ਵੀ ਸਾਹਮਣੇ ਆਈ ਹੈ, ਜਿਸ ਵਿਚ ਉਹ ਨਸ਼ਿਆਂ ਦੀ ਮੰਗ ਕਰ ਰਹੀ ਹੈ। ਇਸ ਦੇ ਨਾਲ ਹੀ ਦੀਪਿਕਾ ਦੀ
ਸੁਸ਼ਾਂਤ ਸਿੰਘ ਰਾਜਪੂਤ ਮੌਤ ਦੇ ਕੇਸ ਨਾਲ ਜੁੜੇ ਡਰੱਗਸ ਕੇਸ ਵਿੱਚ ਕਈ ਹੋਰ ਫਿਲਮੀ ਸਿਤਾਰਿਆਂ ਦੇ ਨਾਂ ਜੁੜੇ ਜਾ ਰਹੇ ਹਨ। ਸੁਸ਼ਾਂਤ ਸਿੰਘ ਰਾਜਪੂਤ ਦੀ ਟੈਲੇਂਟ ਮੈਨੇਜਰ ਜਯਾ ਸਾਹਾ ਦੀ ਕਥਿਤ ਗੱਲਬਾਤ ਵਿਚ ਡੀ ਅਤੇ ਕੇ ਦਾ ਜ਼ਿਕਰ ਹੈ।
ਪਾਬੰਦੀਸ਼ੁਦਾ ਨਸ਼ੀਲਾ ਪਦਾਰਥ MDMA ਵੇਚਣ ਕੋਸ਼ਿਸ਼ ਦੇ ਇਲਜ਼ਾਮ ਵਿੱਚ ਐਕਟਰ - ਕੋਰਯੋਗਰਾਫਰ - ਡਾਂਸਰ ਕਿਸ਼ੋਰ ਅਮਨ ਸ਼ੇੱਟੀ ਸਮੇਤ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ
ਮਰਹੂਮ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਵਿੱਚ ਜਦੋਂ ਤੋਂ ਡਰੱਗਜ਼ ਐਂਗਲ ਸਾਹਮਣੇ ਆਇਆ ਹੈ ਉਦੋਂ ਤੋਂ ਫਿਲਮ ਇੰਡਸਟਰੀ ਵਿੱਚ ਭੂਚਾਲ ਆ ਗਿਆ ਹੈ। ਫਿਲਮ ਇੰਡਸਟਰੀ ਵਿੱਚ ਡਰੱਗਜ਼ ਨੂੰ ਲੈ ਕੇ ਇਸ ਸਮੇਂ ਦੋ ਫਾੜ ਨਜ਼ਰ ਆ ਰਹੇ ਹਨ। ਹਾਲ ਹੀ ਵਿੱਚ ਸੰਸਦ ਭਵਨ ਵਿੱਚ