Friday, November 22, 2024
 

economy

GST ਕੌਂਸਲ ਦੀ ਮੀਟਿੰਗ 'ਚ ਲਿਆ ਗਿਆ ਇਹ ਵੱਡਾ ਫੈਸਲਾ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ 'ਚ ਅੱਜ GST ਪਰਿਸ਼ਦ ਦੀ ਇਕ ਮਹੱਤਵਪੂਰਨ ਬੈਠਕ ਹੋਈ। GST ਕੌਂਸਲ ਦੀ ਅੱਜ ਹੋਈ ਬੈਠਕ ਵਿੱਚ ਕਈ ਅਹਿਮ ਫੈਸਲੇ ਲਏ ਗਏ।

ਵਿੱਤ ਮੰਤਰੀ ਨੇ ਕਿਹਾ- 'ਭਾਰਤ ਆਉਣ ਵਾਲੇ ਦਹਾਕੇ ਦੀ ਸਭ ਤੋਂ ਵੱਡੀ ਅਰਥਵਿਵਸਥਾ ਵਾਲਾ ਦੇਸ਼ ਬਣ ਜਾਵੇਗਾ'

ਬਜਟ ਇਜਲਾਸ ਦੌਰਾਨ ਅੱਜ ਲੋਕ ਸਭਾ ਦੀ ਕਾਰਵਾਈ ਸਵੇਰੇ10 ਵਜੇ ਸ਼ੁਰੂ ਹੋ ਗਈ ਹੈ। ਇਸ ਦੌਰਾਨ ਕੇਂਦਰੀ ਵਿੱਤ ਮੰਤਰੀ ਨਿਰਮਲਾ 

585 ਅਰਬ ਡਾਲਰ ਤੋਂ ਵੱਧ ਹੋਇਆ ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 💰

ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 22 ਜਨਵਰੀ ਨੂੰ ਖ਼ਤਮ ਹੋਏ ਹਫ਼ਤੇ ਵਿਚ 1.091 ਅਰਬ ਡਾਲਰ ਵਧ ਕੇ 585.334 ਅਰਬ ਡਾਲਰ ਹੋ ਗਿਆ। 

ਕੋਰੋਨਾ ਤੋਂ ਪ੍ਰਭਾਵਤ ਹੋਈ ਉਪਭੋਗਤਾਵਾਂ ਦੀ ਬਚਤ 'ਚ ਆਈ ਵੱਡੀ ਗਿਰਾਵਟ

ਨਵੀਂ ਦਿੱਲੀ : ਆਰਥਿਕਤਾ ਭਾਵੇਂ ਹੀ ਕੋਵਿਡ -19 ਮਹਾਂਮਾਰੀ ਦੇ ਝਟਕੇ ਤੋਂ ਮੁੜ ਸੁਧਾਰ ਵੱਲ ਵੱਧ ਰਹੀ ਹੈ, ਪਰ ਫਿਰ ਵੀ ਇਸਦਾ ਘਰੇਲੂ ਬਚਤ 'ਤੇ ਅਸਰ ਹੈ। ਲਾਗ ਨੂੰ ਦੂਰ ਕਰਨ ਲਈ ਲਗਾਏ ਗਏ ਲੌਕਡਾਉਨ ਦੇ ਨਤੀਜੇ ਵਜੋਂ ਵੱਡੀ ਗਿਣਤੀ ਵਿਚ ਖਪਤਕਾਰਾਂ ਦੀ ਬਚਤ ਵਿਚ ਭਾਰੀ ਗਿਰਾਵਟ ਆਈ ਹੈ। ਨੌਕਰੀ ਦੀ ਘਾਟ, ਤਨਖਾਹ ਵਿੱਚ ਕਟੌਤੀ ਅਤੇ ਅਦਾਇਗੀ ਵਿੱਚ ਦੇਰੀ ਇਸ ਦਾ ਕਾਰਨ ਹੈ।

FII ਦਾ ਭਾਰਤੀ ਸ਼ੇਅਰ ਬਾਜ਼ਾਰ 'ਚ ਨਿਵੇਸ਼ 55 ਹਜ਼ਾਰ ਕਰੋੜ ਦੇ ਪਾਰ

ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐਫਆਈਆਈ) ਨੇ ਕੋਰੋਨਾ ਯੁੱਗ ਵਿਚ ਇਤਿਹਾਸ ਰਚ ਦਿੱਤਾ ਹੈ। ਐਫਆਈਆਈ ਨੇ ਭਾਰਤੀ ਸ਼ੇਅਰ ਬਾਜ਼ਾਰ ਵਿਚ 55,552 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਦਫਤਰ ਨੇ ਬੁੱਧਵਾਰ ਨੂੰ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।

ਨਿਵੇਸ਼ ਦਾ ਵੱਡਾ ਕੇਂਦਰ ਬਣ ਸਕਦਾ ਹੈ ਭਾਰਤ, ਸਰਕਾਰ ਚੁੱਕ ਰਹੀ ਹੈ ਕਦਮ : ਵਿੱਤ ਮੰਤਰੀ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਭਾਰਤ ਦੁਨੀਆ ਦਾ ਇਕ ਵੱਡਾ ਨਿਵੇਸ਼ ਕੇਂਦਰ ਜਾਂ ਹੌਟ ਸਪਾਟ ਬਣ ਸਕਦਾ ਹੈ। ਉਨ੍ਹਾਂ ਇਹ ਗੱਲ ਸੋਮਵਾਰ ਨੂੰ ਭਾਰਤੀ ਉਦਯੋਗ ਸੰਘ (ਸੀਆਈਆਈ) ਵੱਲੋਂ ਆਯੋਜਿਤ ਇਕ ਵਰਚੁਅਲ ਸਮਾਗਮ ਨੂੰ ਸੰਬੋਧਨ ਕਰਦਿਆਂ ਕਹੀ।

CBDT 39.49 ਲੱਖ ਟੈਕਸਦਾਤਾਵਾਂ ਨੂੰ ਕੀਤੇ 129,190 ਕਰੋੜ ਰੁਪਏ ਰਿਫੰਡ

ਕੇਂਦਰੀ ਸਿੱਧੇ ਕਰ ਬੋਰਡ (ਸੀਬੀਡੀਟੀ) ਨੇ 1 ਅਪ੍ਰੈਲ ਤੋਂ 3 ਨਵੰਬਰ, 2020 ਦਰਮਿਆਨ 39.49 ਲੱਖ ਤੋਂ ਵੱਧ ਟੈਕਸਦਾਤਾਵਾਂ ਨੂੰ 1,29,190 ਕਰੋੜ ਰੁਪਏ ਦੀ ਰਿਫੰਡ ਜਾਰੀ ਕੀਤਾ ਹੈ। ਆਮਦਨ ਕਰ ਵਿਭਾਗ ਨੇ ਬੁੱਧਵਾਰ ਨੂੰ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।

ਖਾਣ ਵਾਲੀਆਂ ਚੀਜਾਂ ਜੂਟ ਦੇ ਥੈਲਿਆਂ 'ਚ ਹੋਣਗੀਆਂ ਪੈਕ

ਕੇਂਦਰ ਸਰਕਾਰ ਨੇ ਜੂਟ ਬੈਗਾਂ ਦੀ ਲਾਜ਼ਮੀ ਪੈਕਿੰਗ ਲਈ ਮਾਪਦੰਡਾਂ ਦਾ ਵਿਸਥਾਰ ਕੀਤਾ ਹੈ ਅਤੇ ਹੁਣ 100 ਪ੍ਰਤੀਸ਼ਤ ਅਨਾਜ ਅਤੇ 20 ਪ੍ਰਤੀਸ਼ਤ ਚੀਨੀ ਵੱਖ-ਵੱਖ ਕਿਸਮਾਂ ਦੇ ਜੂਟ ਬੈਗਾਂ ਵਿਚ ਪੈਕ ਕੀਤੀ ਜਾਵੇਗੀ। ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਹੋਈ ਕੇਂਦਰੀ ਕੈਬਨਿਟ ਦੀ ਬੈਠਕ ਵਿੱਚ ਇਸ ਉਦੇਸ਼ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ। ਕੈਬਨਿਟ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਜੂਟ ਪੈਕਿੰਗ ਵਧਾਉਣ ਨਾਲ ਜੂਟ ਦੀ ਕਾਸ਼ਤ ਨੂੰ ਉਤਸ਼ਾਹ ਮਿਲੇਗਾ।

ਵਿਦੇਸ਼ੀ ਮੁਦਰਾ ਭੰਡਾਰ 551.505 ਅਰਬ ਡਾਲਰ ਦੇ ਰਿਕਾਰਡ ਉੱਚ ਪੱਧਰ 'ਤੇ

ਕੋਰੋਨਾ ਸੰਕਟ ਦੇ ਬਾਵਜੂਦ, ਦੇਸ਼ ਦੇ ਵਿਦੇਸ਼ੀ ਮੁਦਰਾ ਭੰਡਾਰ ਨੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਵਿਦੇਸ਼ੀ ਮੁਦਰਾ ਭੰਡਾਰ ਵਿੱਚ ਵਾਧਾ ਜਾਰੀ ਹੈ। ਵਿਦੇਸ਼ੀ ਮੁਦਰਾ ਭੰਡਾਰ 9 ਅਕਤੂਬਰ, 2020 ਨੂੰ ਖ਼ਤਮ ਹੋਏ ਪਿਛਲੇ ਹਫਤੇ ਦੌਰਾਨ ਵਿਦੇਸ਼ੀ ਮੁਦਰਾ ਭੰਡਾਰ 8 5.867 ਅਰਬ ਡਾਲਰ ਦੇ ਵਾਧੇ ਨਾਲ 551.505 ਅਰਬ ਡਾਲਰ ਦੇ ਰਿਕਾਰਡ ਉੱਚੇ ਪੱਧਰ 'ਤੇ ਪਹੁੰਚ ਗਿਆ ਹੈ।

HCL ਟੈਕ ਨੂੰ ਦੂਜੀ ਤਿਮਾਹੀ ਚ 3142 ਕਰੋੜ ਰੁਪਏ ਦਾ ਹੋਇਆ ਮੁਨਾਫਾ

ਆਈ ਟੀ ਸੈਕਟਰ ਦੀ ਦਿੱਗਜ ਕੰਪਨੀ ਐਚ ਸੀ ਐਲ ਟੇਕ ਨੇ ਚਾਲੂ ਵਿੱਤੀ ਸਾਲ ਦੀ ਦੂਜੀ ਤਿਮਾਹੀ ਵਿੱਚ ਉਮੀਦ ਨਾਲੋਂ ਬਿਹਤਰ ਮੁਨਾਫਿਆਂ ਦੀ ਰਿਪੋਰਟ ਕੀਤੀ ਹੈ। ਸਤੰਬਰ ਦੀ ਤਿਮਾਹੀ (ਜੁਲਾਈ-ਸਤੰਬਰ) ਵਿਚ ਕੰਪਨੀ ਦਾ 

ਪੰਜਾਬ ਨੂੰ ਸਤੰਬਰ ਦਾ 1055.24 ਕਰੋੜ GST ਮਾਲੀਆ ਹਾਸਲ ਹੋਇਆ

ਪੰਜਾਬ ਦਾ ਸਤੰਬਰ 2020 ਮਹੀਨੇ ਦੌਰਾਨ ਕੁੱਲ GST ਮਾਲੀਆ 1055.24 ਕਰੋੜ ਰੁਪਏ ਰਿਹਾ। ਪਿਛਲੇ ਸਾਲ ਇਸੇ ਮਹੀਨੇ ਦਾ ਕੁੱਲ GST ਮਾਲੀਆ 974.96 ਕਰੋੜ ਸੀ

ਇਨਕਮ ਟੈਕਸ ਵਿਭਾਗ ਨੇ ਟੈਕਸਦਾਤਿਆਂ ਨੂੰ ਮੋੜੇ 98 ਕਰੋੜ ਰੁਪਏ

ਇਨਕਮ ਟੈਕਸ ਵਿਭਾਗ ਨੇ ਕਿਹਾ ਕਿ ਉਸ ਨੇ ਚਾਲੂ ਵਿੱਤੀ ਸਾਲ ਵਿਚ 5 ਮਹੀਨਿਆਂ ਵਿਚ 26.2 ਲੱਖ ਟੈਕਸ ਦਾਤਿਆਂ ਨੂੰ ਕਰੀਬ 98 ਕਰੋੜ ਰੁਪਏ ਵਾਪਸ ਕੀਤੇ ਹਨ। ਇਸ ਮਿਆਦ ਵਿਚ ਨਿਜੀ ਟੈਕਸ ਦੇ ਮਾਮਲੇ ਵਿਚ 24.50 ਲੱਖ ਟੈਕਸ ਦਾਤਿਆਂ ਨੂੰ 29,997 ਕਰੋੜ ਰੁਪਏ ਵਾਪਸ ਕੀਤੇ ਗਏ। 

ਅਰਥਚਾਰੇ ਦੀ ਬਰਬਾਦੀ ਲਈ 'ਦੈਵੀ ਸ਼ਕਤੀ' ਨੂੰ ਦੋਸ਼ ਦੇਣ 'ਤੇ ਵਿੱਤ ਮੰਤਰੀ ਨੂੰ ਬਣਾਇਆ ਨਿਸ਼ਾਨਾ 🤷‍♀️

ਕੋਰੋਨਾ ਨਾਲ ਨਜਿੱਠਣ ਲਈ ਭਾਰਤ ਨੂੰ 1 ਅਰਬ ਡਾਲਰ ਦੇਵੇਗਾ ਵਿਸ਼ਵ ਬੈਂਕ

ਅਮਰੀਕਾ ਦੇ ਅਰਥਚਾਰੇ 'ਤੇ ਪਈ ਕੋਰੋਨਾ ਦੀ ਵੱਡੀ ਮਾਰ, ਬੇਰੁਜ਼ਗਾਰੀ ਦਰ ਹੁਣ ਤਕ ਦੇ ਰਿਕਾਰਡ ਪੱਧਰ 'ਤੇ

ਕੋਰੋਨਾ : ਪਹਿਲੀ ਤਿਮਾਹੀ ’ਚ ਹਾਂਗਕਾਂਗ ਦੀ ਅਰਥਵਿਵਸਥਾ 9 ਫੀਸਦੀ ਡਿੱਗੀ

Subscribe