ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 3 ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਮੰਗਲਵਾਰ ਨੂੰ ਮਾਨਚੈਸਟਰ 'ਚ ਖੇਡਿਆ ਗਿਆ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ।