Tuesday, November 12, 2024
 

facilities

ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਛੇ ਮਹੀਨਿਆਂ 'ਚ ਮਿਲਣਗੇ ਈ-ਕਾਰਡ: ਬਲਬੀਰ ਸਿੱਧੂ

ਸਰਬੱਤ ਸਹਿਤ ਬੀਮਾ ਯੋਜਨਾ(ਐਸ.ਐਸ.ਬੀ.ਵਾਈ.) ਤਹਿਤ ਹਰ ਯੋਗ ਲਾਭਪਾਤਰੀਆਂ ਦੇ ਇਲਾਜ ਅਤੇ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਸਿਹਤ ਅਤੇ 

ਸੇਵਾ ਕੇਂਦਰਾਂ ‘ਚ PMSVA ਨਿਧੀ ਸਕੀਮ ਅਧੀਨ ਸਟਰੀਟ ਵੈਂਡਰਾਂ ਲਈ ਸੇਵਾਵਾਂ ਸ਼ੁਰੂ

ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿਚ ਪ੍ਰਧਾਨ ਮੰਤਰੀ ਸਟਰੀਟ ਵੈਂਡਰ ਆਤਮ ਨਿਰਭਰ ਨਿਧੀ ਸਕੀਮ (PMSVA ਨਿਧੀ ਸਕੀਮ) ਅਧੀਨ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿਚ ਸਟਰੀਟ ਵੈਂਡਰਾਂ ਲਈ ਕਰਜ਼ੇ ਲਈ ਬਿਨੈ ਪੱਤਰ ਅਤੇ ਸਿਫ਼ਾਰਸ਼ ਪੱਤਰ (ਰੈਕਮੈਂਡੇਸ਼ਨ ਲੈਟਰ) ਲਈ ਬਿਨੈ ਪੱਤਰ ਸੇਵਾਵਾਂ ਆਰੰਭ ਕਰ ਦਿੱਤੀਆਂ ਗਈਆਂ ਹਨ। 

5 ਅਕਤੂਬਰ ਤੋਂ ਸਾਂਝ ਕੇਂਦਰਾਂ ਦੀਆਂ 14 ਸੇਵਾਵਾਂ ਸੇਵਾ ਕੇਂਦਰਾਂ ‘ਚ ਮਿਲਣਗੀਆਂ

ਸਰਕਾਰ ਵੱਲੋਂ ਸਾਂਝ ਕੇਂਦਰਾਂ ਦੀਆਂ ਪੰਜ ਮਹੱਤਵਪੂਰਨ ਸੇਵਾਵਾਂ ਨੂੰ ਸੇਵਾ ਕੇਂਦਰਾਂ ਨਾਲ ਅਟੈਚ ਕਰਨ ਤੋਂ ਬਾਅਦ ਹੁਣ 14 ਹੋਰ ਸੇਵਾਵਾਂ ਨੂੰ ਵੀ ਸੇਵਾ ਕੇਂਦਰਾਂ ਨਾਲ ਆਨਲਾਈਨ ਜੋੜ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਹ 

Subscribe