ਰਾਜਧਾਨੀ ਲਖਨਊ ਵਿੱਚ ਚਿਨਹਟ ਇਲਾਕੇ ਵਿੱਚ ਪਲਾਸਟਿਕ ਦੇ ਗੁਦਾਮ ਵਿੱਚ ਭਿਆਨਕ ਅੱਗ ਲੱਗ ਗਈ। ਦੱਸ ਦਈਏ ਕਿ ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਪਹੁੰਚੀ ਗਈਆਂ ਹਨ ਅਤੇ ਅੱਗ 'ਤੇ ਕਾਬੂ ਪਾਇਆ ਗਿਆ ਹੈ।