Friday, November 22, 2024
 

fake

ਜਲੰਧਰ 'ਚ ਫਰਜ਼ੀ ਜਮਾਨਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਬਣਾ ਦਿੱਤੇ ਜਾਅਲੀ ਪੈਨਸ਼ਨ ਸਰਟੀਫ਼ੀਕੇਟ

ਨਕਲੀ ਨੋਟ' ਛਾਪਣ ਵਾਲਾ ਗਿਰੋਹ ਬੇਨਕਾਬ

ਪੁਲਸ ਨੇ ਜਾਅਲੀ ਕਰੰਸੀ ਤਿਆਰ ਕਰਨ ਵਾਲੇ ਇਕ ਗਿਰੋਹ ਨੂੰ ਬੇਨਕਾਬ ਕੀਤਾ ਹੈ। ਇਹ ਖ਼ੁਲਾਸਾ ਕਰਦਿਆਂ ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ ਨੇ ਦੱਸਿਆ ਕਿ ਪੁਲਸ ਨੇ ਇਸ ਮਾਮਲੇ 'ਚ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਤੋਂ 5 ਲੱਖ 47 ਹਜ਼ਾਰ, 400 ਰੁਪਏ ਦੇ ਜਾਅਲੀ ਨੋਟ ਅਤੇ ਇਹ ਨੋਟ ਤਿਆਰ ਕਰਨ ਵਾਲਾ ਸਾਜੋ-ਸਾਮਾਨ ਵੀ ਬਰਾਮਦ ਕੀਤਾ ਹੈ। ਮੁਲਜ਼ਮਾਂ ’ਚ ਸਤਨਾਮ ਸਿੰਘ ਰਿੰਕੂ ਵਾਸੀ ਸੀਸ ਮਹਿਲ ਕਾਲੋਨੀ, ਗੁਰਦੀਪ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਸੁਖਰਾਮ ਕਾਲੋਨੀ ਅਲੀਪੁਰ ਰੋਡ, ਤਰਸੇਮ ਲਾਲ ਪੁੱਤਰ ਮੋਤੀ ਲਾਲ ਵਾਸੀ ਗੋਬਿੰਦ ਨਗਰ ਮਾਡਲ ਟਾਊਨ ਪਟਿਆਲਾ, ਗੁਰਜੀਤ ਸਿੰਘ ਜੀਤੀ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਘਰਾਚੋ ਹਮੀਰ ਪੱਤੀ ਥਾਣਾ ਭਵਾਨੀਗੜ੍ਹ, ਯਸ਼ਪਾਲ

ਗਾਇਕ ਬਾਦਸ਼ਾਹ ਨੇ ਖਰੀਦੇ 72 ਲੱਖ ’ਚ 7.2 ਕਰੋੜ ਫੇਕ ਵਿਊਜ਼

ਬਾਲੀਵੁੱਡ ਦੇ ਮਸ਼ਹੂਰ ਗਾਇਕ ਬਾਦਸ਼ਾਹ ਨੂੰ ਲੈ ਕੇ ਮੁੰਬਈ ਪੁਲਸ ਨੇ ਵੱਡਾ ਖੁਲਾਸਾ ਕੀਤਾ ਹੈ। ਮੁੰਬਈ ਪੁਲਸ ਨੇ ਗਾਇਕ ’ਤੇ ਉਸ ਦੇ ਗੀਤ ‘ਪਾਗਲ’ ਦੇ ਵਿਊਜ਼ ਵਧਾਉਣ ਲਈ ਫੇਕ ਵਿਊਜ਼ ਖਰੀਦਣ ਦਾ ਦੋਸ਼ ਲਗਾਇਆ ਹੈ। ਪੁਲਸ ਨੇ ਦਾਅਵਾ ਕੀਤਾ ਹੈ ਕਿ ਗਾਇਕ ਨੇ ਆਪਣੇ ਗੀਤ ਨਾਲ ਰਿਕਾਰਡ ਬਣਾਉਣ ਲਈ ਸੋਸ਼ਲ ਮੀਡੀਆ ਇਨਫਲੂਐਂਸਰਜ਼ ਦੀ ਮਦਦ ਲਈ ਹੈ, ਜਿਸ ਲਈ ਉਸ ਨੇ 72 ਲੱਖ ਰੁਪਏ ਦਾ ਭੁਗਤਾਨ ਕੀਤਾ ਹੈ।

'ਪੰਜਾਬ ਪੁਲਸ' 'ਚ ਭਰਤੀ ਨੂੰ ਲੈ ਕੇ ਪਏ ਰੌਲੇ ਦਾ ਸਾਹਮਣੇ ਆਇਆ ਅਸਲ ਸੱਚ

Subscribe