Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

family

ਬਜ਼ੁਰਗ ਦੀ ਲਾਸ਼ ਲੈਣ ਲਈ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਅੱਗੇ ਕੀਤਾ ਰੋਸ ਪ੍ਰਦਸ਼ਨ

ਪੰਜਾਬ ਵਿਚ ਦਸਤ ਰੋਕੂ ਪੰਦਰਵਾੜੇ ਅਧੀਨ ਗਤੀਵਿਧੀਆਂ ਜਾਰੀ

ਹੈਰਾਨੀਜਨਕ ਮਾਮਲਾ: ਸਹੁਰਾ ਨਹੀਂ ਚਾਹੁੰਦਾ ਨੂੰਹ ਦੇ ਘਰ ਪੈਦਾ ਹੋਵੇ ਔਲਾਦ, ਕਾਰਨ ਜਾਣ ਹੋ ਜਾਓਗੇ ਹੈਰਾਨ

ਦਾਦਾ-ਦਾਦੀ ਦਾ ਸੁਫ਼ਨਾ ਹੁੰਦਾ ਹੈ ਕਿ ਪੋਤੇ-ਪੋਤੀਆਂ ਖਿਡਾਉਣ। ਉਨ੍ਹਾਂ ਨੂੰ ਹਰ ਖੁਸ਼ੀ ਅਤੇ ਸੁੱਖ ਦੇਣ ਪਰ ਭੋਪਾਲ ਵਿਚ ਇਕ ਦਾਦਾ ਅਜਿਹਾ ਵੀ ਹੈ, ਜਿਨ੍ਹਾਂ ਨੇ ਪੋਤੇ-ਪੋਤੀਆਂ ਦੇ ਜਨਮ 'ਤੇ ਹੀ ਪਾਬੰਦੀ ਲਾ ਦਿੱਤੀ ਹੈ। ਉਨ੍ਹਾਂ ਨੇ ਇਕਲੌਤੇ ਪੁੱਤਰ ਅਤੇ ਨੂੰਹ 'ਤੇ ਔਲਾਦ ਪੈਦਾ ਨਾ ਕਰਨ ਨੂੰ ਲੈ ਕੇ ਦਬਾਅ ਬਣਾਇਆ ਹੈ। ਇਸ ਅਜੀਬ ਦਾਦਾ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੇ ਪੁੱਤਰ ਘਰ ਔਲਾਦ ਹੋਈ ਤਾਂ ਉਹ ਦੋਹਾਂ (ਪੁੱਤਰ-ਨੂੰਹ) ਨੂੰ ਆਪਣੀ ਜਾਇਦਾਦ ਤੋਂ ਬੇਦਖ਼ਲ ਕਰ ਦੇਣਗੇ। ਵਿਆਹ ਦੇ 7 ਸਾਲਾਂ ਬਾਅਦ ਵੀ ਬੱਚੇ ਦਾ ਸੁੱਖ ਨਾ ਮਿਲਣ ਕਾਰਨ ਦੁਖੀ ਨੂੰਹ ਨੇ ਥੱਕ ਹਾਰ ਕੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਦੁਖੀ ਨੂੰਹ ਨੇ ਗੁਹਾਰ ਲਾਈ ਹੈ ਕਿ ਉਨ੍ਹਾਂ ਦੇ ਸਹੁਰੇ ਨੂੰ ਸਮਝਾਇਆ ਜਾਵੇ।

ਪਰਿਵਾਰ ਦੇ ਤਿੰਨ ਮੈਂਬਰਾਂ ਨੇ ਖਾਧਾ ਜ਼ਹਿਰ, ਮਾਂ-ਧੀ ਦੀ ਮੌਤ

ਪੰਜਾਬ ਦੇ ਸੰਗਰੂਰ 'ਚ ਹਲਕਾ ਮਲੇਰਕੋਟਲਾ ਅਧੀਨ ਪੈਂਦੀ ਗੁਰੂ ਨਾਨਕ ਸਟਰੀਟ ਵਿਖੇ ਪਰਿਵਾਰ ਦੇ ਤਿੰਨ ਮੈਂਬਰਾਂ ਨੇ ਜ਼ਹਿਰ ਨਿਗਲ ਲਿਆ। ਜਿਸ ਵਿੱਚ ਮਾਂ-ਧੀ ਦੀ ਮੌਤ ਹੋ ਗਈ ਜਦਕਿ ਲੜਕੀ ਦਾ ਭਰਾ ਗੰਭੀਰ ਹਾਲਤ ਵਿੱਚ ਹਸਪਤਾਲ ਇਲਾਜ ਅਧੀਨ ਹੈ। 

ਪਾਵਰਕਾਮ ਦਾ ਕਾਰਨਾਮਾ : ਬਿੱਲ ਭੇਜ ਕੇ ਗਰੀਬ ਪਰਿਵਾਰ ਦੇ ਹੋਸ਼ ਉੱਡਏ

ਮਰਦਾਂ ਦੇ ਮੁਕਾਬਲੇ ਜ਼ਿਆਦਾ Powerful ਹੁੰਦੀਆਂ ਹਨ ਔਰਤਾਂ

ਅਦਾਲਤ ਨੇ ਹਿੰਦੂ ਭੈਣਾਂ ਨੂੰ ਪਤੀਆਂ ਨਾਲ ਰਹਿਣ ਦੀ ਦਿੱਤੀ ਇਜਾਜ਼ਤ

ਪਾਕਿ ਅਦਾਲਤ ਨੇ ਈਸਾਈ ਲੜਕੀ ਨੂੰ ਪਰਿਵਾਰ ਹਵਾਲੇ ਕਰਨ ਦਾ ਦਿੱਤਾ ਹੁਕਮ

Subscribe