Friday, November 22, 2024
 

farmers Protest

🚜ਪੰਜਾਬ ਕਾਂਗਰਸ ਕਿਸਾਨਾਂ ਦੇ ਹੱਕ ਵਿੱਚ ਨਿਤਰੀ, ਕੱਢੇਗੀ ਟ੍ਰੈਕਟਰ ਮਾਰਚ

📵ਕਿਸਾਨ ਅੰਦੋਲਨ: 2 ਦਿਨ ਮੁੜ ਬੰਦ ਰਹੇਗਾ ਇੰਟਰਨੈੱਟ

✌ ਕੇਂਦਰ ਨੇ 4 ਫਸਲਾਂ 'ਤੇ ਕਿਸਾਨਾਂ ਲਈ MSP ਦਾ ਪ੍ਰਸਤਾਵ ਰੱਖਿਆ

🥹ਲਵ ਮੈਰਿਜ: ਸਹੁਰੇ ਨੇ ਗੋਲੀਆਂ ਚਲਾ ਪਰਿਵਾਰ ਦਾ ਕੀਤਾ ਅੰਤ

👉ਕਿਸਾਨਾਂ ਨੇ ਪੇਚਾ ਪਾ ਕੇ ਸੁੱਟਿਆ ਡਰੋਨ

✊ਕਿਸਾਨਾਂ ਲਈ ਸਾਬਕਾ ਰਾਜਪਾਲ ਵੱਲੋਂ ਭੁੱਖ ਹੜਤਾਲ ਦਾ ਐਲਾਨ

ਸੰਯੁਕਤ ਕਿਸਾਨ ਮੋਰਚਾ ਦੀ ਅਹਿਮ ਮੀਟਿੰਗ, ਪਾਰਲੀਮੈਂਟ ਮਾਰਚ ਮੁਲਤਵੀ

ਅੰਦੋਲਨ ਖਤਮ ਕਰਨ ਕਿਸਾਨ : ਤੋਮਰ

ਅਕਾਲੀ ਦਲ ‘ਚ ਸ਼ਾਮਲ ਹੋਣ ਦਾ ਮਾਮਲਾ : ਮੇਰਾ ਪੱਖ ਜਾਣੇ ਬਗੈਰ ਮੈਨੂੰ ਮੰਦੇ ਬੋਲ ਕਿਉਂ ਬੋਲੇ ? : ਸੋਨੀਆ ਮਾਨ

ਯੋਗੀ ਦੀ ਗੱਲ 'ਤੇ ਬੋਲੇ ਰਾਕੇਸ਼ ਟਿਕੈਤ - 22 ਨੂੰ ਲਖਨਊ ਆ ਰਹੇ ਹਾਂ, ਸਵਾਗਤ ਦਾ ਇੰਤਜ਼ਾਮ ਕਰੋ

ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਲਗਭਗ ਇੱਕ ਸਾਲ ਤੋਂ ਅੰਦੋਲਨ ਕਰ ਰਹੇ ਕਿਸਾਨ ਆਗੂਆਂ ਨੇ ਹੁਣ ਲਖਨਊ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। 

ਰੋਹਤਕ : ਸਾਬਕਾ ਮੰਤਰੀ ਸਮੇਤ ਕਈ ਭਾਜਪਾ ਆਗੂਆਂ ਨੂੰ ਕਿਸਾਨਾਂ ਨੇ ਬੰਧਕ ਬਣਾਇਆ, ਗੱਡੀਆਂ ਦੀ ਕੱਢੀ ਹਵਾ

ਲਖੀਮਪੁਰ ਖੀਰੀ ਦੀ ਹੋਈ ਦਰਦਨਾਕ ਘਟਨਾ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਨੇ ਯੋਗੀ ਤੇ ਮੋਦੀ ਦਾ ਪੁਤਲਾ ਫੂਕਿਆ

ਜ਼ਿਲ੍ਹਾ ਪ੍ਰਧਾਨ ਗੋਵਿੰਦਰ ਮਿੱਤਲ ਨੇ ਸੰਬੋਧਨ ਕਰਦਿਆ ਕਿਹਾ ਕਿ ਲਖਮੀਰ ਵਿੱਚ ਹੋਏ ਦਰਦਨਾਕ ਹਾਦਸੇ ਪਿੱਛੇ ਭਾਜਪਾ ਦੇ 

ਉਪ ਮੁੱਖ ਮੰਤਰੀ ਰੰਧਾਵਾ ਦੀ ਅਪੀਲ ‘ਤੇ ਕਿਸਾਨਾਂ ਵੱਲੋਂ ਪ੍ਰਸਤਾਵਿਤ ਅੰਦੋਲਨ ਮੁਲਤਵੀ

ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਅਪੀਲ ਨੂੰ ਮੰਨਦਿਆਂ ਕਿਸਾਨਾਂ ਨੇ ਆਪਣਾ ਪ੍ਰਸਤਾਵਿਤ ਅੰਦੋਲਨ ਇਕ ਮਹੀਨੇ ਲਈ ਮੁਲਤਵੀ ਕਰ ਦਿੱਤਾ ਹੈ।

ਅੱਜ ਭਾਰਤ ਬੰਦ ਇਸ ਤਰ੍ਹਾਂ ਰਿਹਾ ਸਫ਼ਲ, ਹੁਣ ਅਗਲੀ ਰਣਨੀਤੀ

ਅੱਜ ਕਿਸਾਨ ਭਾਰਤ ਬੰਦ ਸ਼ਾਮ ਚਾਰ ਵਜੇ ਤਕ ਸੀ ਜੋ ਕਿ ਪੂਰੀ ਤਰ੍ਹਾਂ ਸਫ਼ਲ ਰਿਹਾ। ਭਾਰਤ ਬੰਦ ਦੇ ਸਬੰਧ ਵਿੱਚ ਦਿੱਲੀ ਦੀ ਸਰਹੱਦ ਨਾਲ ਲੱਗਦੇ ਪੰਜਾਬ, ਬਿਹਾਰ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਪ੍ਰਦਰਸ਼ਨ ਕੀਤੇ ਗਏ। ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੀਆਂ 40 ਤੋਂ ਵੱਧ ਕਿਸਾਨ

ਕਿਸਾਨ ਅੰਦੋਲਨ 'ਚ ਇੱਕ ਹੋਰ ਕਿਸਾਨ ਨੇ ਕੀਤੀ ਖ਼ੁਦਕੁਸ਼ੀ

Farmers Protest : ਇੱਕ ਹੋਰ ਕਿਸਾਨ ਦੀ ਮੌਤ

 ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਕਿਸਾਨ ਆਪਣੀਆਂ ਜਾਨਾਂ ਗਵਾ ਚੁੱਕੇ ਹਨ ਤਾਜ਼ਾ ਜਾਣਕਾਰੀ ਸਿੰਘੂ ਬਾਰਡਰ ਤੋਂ 

ਕਿਸਾਨ ਮਜ਼ਦੂਰ ਨੂੰ ਸੜਕ 'ਤੇ ਰੋਲ ਕੇ ਸੱਤਾ ਦੇ ਹੰਕਾਰ ਵਿੱਚ ਕੰਮ ਕਰ ਰਹੀ ਮੋਦੀ ਸਰਕਾਰ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਨਾ ਸਮਝੇ : ਮਾਨ

ਆਪ ਦੀ ਮੋਹਾਲੀ ਜ਼ਿਲ੍ਹਾ ਟੀਮ ਨੇ ਕਾਲੇ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋਣ ਅਤੇ ਸ਼ੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ 7 ਫੇਸ ਤੋਂ 3/5 ਲਾਈਟ ਤੱਕ ਕੈਂਡਲ ਮਾਰਚ ਕੱਢ ਕੇ ਸ਼ਰਧਾਂਜਲੀ ਦਿੱਤੀ।

Farmers Protest : ਭਲਕੇ ਮੋਹਾਲੀ 'ਚ ਹੋਵੇਗੀ ਕਿਸਾਨ ਮਹਾਪੰਚਾਇਤ

ਖੇਤੀ ਕਾਨੂੰਨਾਂ ਦਾ ਇਕ ਵਰ੍ਹਾ ਪੂਰਾ ਹੋਣ ‘ਤੇ ਪੰਜਾਬ ਦੇ ਮੁੱਖ ਮੰਤਰੀ ਨੇ ਕੇਂਦਰ ਪਾਸੋਂ ਕੀਤੀ ਇਹ ਮੰਗ

ਮੁਲਕ ਵਿਚ ਕਾਲੇ ਖੇਤੀ ਕਾਨੂੰਨ ਲਿਆਂਦੇ ਜਾਣ ਦਾ ਇਕ  ਵਰ੍ਹਾ ਮੁਕੰਮਲ ਹੋਣ ਉਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਪਾਸੋਂ ਇਹ ਕਾਨੂੰਨ ਤੁਰੰਤ ਰੱਦ ਕਰਨ ਦੀ ਮੰਗ ਕਰਦੇ ਹੋਏ ਅੱਗੇ ਵਧਣ ਲਈ ਕਿਸਾਨਾਂ ਨਾਲ ਵਿਸਥਾਰ ਵਿਚ ਗੱਲਬਾਤ ਕਰਨ ਲਈ ਆਖਿਆ।

Farmers Protest : ਧਰਨੇ ਤੋਂ ਵਾਪਸ ਜਾਂਦੇ ਕਿਸਾਨ ਦੀ ਮੌਤ

ਕਿਸਾਨੀ ਧਰਨੇ ਤੋਂ ਵਾਪਸ ਜਾਂਦੇ ਪਿੰਡ ਰਾਜਪੁਰੇ ਦੇ ਕਿਸਾਨ ਬਲਵਿੰਦਰ ਸਿੰਘ ਪੁੱਤਰ ਨਰੰਜਣ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

BJP ਅਤੇ ਕਾਂਗਰਸੀ ਵਿਚਾਲੇ ਸਥਿਤੀ ਵਿਗੜੀ,ਪੁਲਿਸ ਨਾਲ ਵੀ ਹੋਈਆਂ ਝੜਪਾਂ

ਆਏ ਦਿਨ ਸਿਆਸੀ ਧਿਰਾਂ ਵਲੋਂ ਇੱਕ ਦੂਜੇ ਵਿਰੁੱਧ ਵੱਖ ਵੱਖ ਮੁਦਿਆਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤੇ ਜਾਂਦੇ ਹਨ ਤਾਜ਼ਾ ਜਾਣਕਾਰੀ ਲੁਧਿਆਣਾ ਤੋਂ ਹੈ ਜਿਥੇ BJP ਵਰਕਰ ਅਤੇ ਯੂਥ ਕਾਂਗਰਸ ਦੇ ਵਰਕਰਾਂ ਵਿਚ ਸਥਿਤੀ ਤਣਾਅਪੂਰਨ ਬਣ ਗਈ।

ਕਰਨਾਲ 'ਚ ਮੁੜ ਸ਼ੁਰੂ ਹੋਈ ਇੰਟਰਨੈੱਟ ਸੇਵਾ

ਸਰਬ ਪਾਰਟੀ ਮੀਟਿੰਗ ਵਿਚ ਅਕਾਲੀ ਦਲ ਦੇ ਇਹ ਨੁਮਾਇੰਦੇ ਹੋਣਗੇ ਸ਼ਾਮਲ

ਕਿਸਾਨ ਅੰਦੋਲਨ ’ਚ ਫੁੱਟ ਪਾਉਣ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ ਮੋਦੀ ਸਰਕਾਰ: ਭਗਵੰਤ ਮਾਨ

ਫਜ਼ੂਲ ਅਤੇ ਬੇਤੁਕੀ ਬਿਆਨਬਾਜ਼ੀ ਕਰਨ ਵਾਲੇ ਕੇਂਦਰੀ ਆਗੂਆਂ 'ਚ ਤਾਨਾਸ਼ਾਹੀ ਜਿੰਨ ਪ੍ਰਵੇਸ਼ ਕਰ ਚੁੱਕਿਆ ਹੈ : ਮਾਨ

ਪ੍ਰਧਾਨਗੀ ਮਿਲਣ ਮਗਰੋਂ ਸਿੱਧੂ ਨੇ ਕਿਸਾਨਾਂ ਅੰਦੋਲਨ ਬਾਰੇ ਦਿੱਤਾ ਵੱਡਾ ਬਿਆਨ

Farmer protest : 26 ਜੂਨ ਕਿਸਾਨਾਂ ਵੱਲੋ ਕੀ ਕਰਨ ਦੀ ਤਿਆਰੀ ? ਪੜ੍ਹੋ ਪੂਰੀ ਖ਼ਬਰ

ਪੰਜਾਬ ਵਿਧਨ ਸਭਾ 'ਚ ਖੇਤੀ ਕਾਨੂੰਨਾਂ ਖ਼ਿਲਾਫ਼ ਮਤਾ ਪਾਸ

ਪੰਜਾਬ ਵਿਧਾਨ ਸਭਾ ਸੈਸ਼ਨ ਦੇ 5ਵੇਂ ਦਿਨ ਦੀ ਕਾਰਵਾਈ ਵੀ ਹੰਗਾਮਾਪੂਰਨ ਰਹੀ।

ਕੈਪਟਨ ਦਾ ਕੇਜਰੀਵਾਲ ਨੂੰ ਸਵਾਲ, ਤੁਹਾਨੂੰ ਕਣਕ 'ਤੇ ਝੋਨੇ 'ਚ ਫਰਕ ਪਤੈ ?

 ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਖ਼ੁਦ ਨੂੰ ਕਿਸਾਨਾਂ ਦਾ ਸੇਵਾਦਾਰ ਕਹੇ ਜਾਣ ਨੂੰ ਹਾਸੋਹੀਣਾ ਕਰਾਰ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਵਾਲ ਕੀਤਾ ਕਿ ਕੀ ਉਨ੍ਹਾਂ ਨੂੰ ਕਣਕ 'ਤੇ ਝੋਨੇ ਵਿਚਲਾ ਫਰਕ ਵੀ ਪਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਕ ਅਜਿਹਾ ਵਿਅਕਤੀ 

ਵੱਡਾ ਐਲਾਨ : ਦੁਸ਼ਯੰਤ ਚੌਟਾਲਾ ਦਾ ਹੁੱਕਾ-ਪਾਣੀ ਬੰਦ ਕਰਨਗੀਆਂ ਖਾਪ ਪੰਚਾਇਤਾਂ

ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ। ਹਰਿਆਣਾ ਦੀਆਂ ਦਰਜਨਾਂ ਖਾਪ ਪੰਚਾਇਤਾਂ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਵੱਡਾ ਫ਼ੈਸਲਾ ਕੀਤਾ ਹੈ। ਖਾਪ ਪੰਚਾਇਤਾਂ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਉਹ ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦਾ ਸਮਾਜਕ ਬਾਇਕਾਟ ਦੇ ਨਾਲ-ਨਾਲ ਹੁੱਕਾ-ਪਾਣੀ ਬੰਦ ਕਰਨਗੀਆਂ। 

ਕੰਗਨਾ ਦੇ ਵਿਵਾਦਤ ਟਵੀਟ 'ਤੇ ਮਨਜਿੰਦਰ ਸਿੰਘ ਸਿਰਸਾ ਨੇ ਲਿਆ ਕਾਨੂੰਨੀ ਸਹਾਰਾ

ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਆਏ ਦਿਨ ਵਿਵਾਦਾਂ ਵਿਚ ਘਿਰੀ ਰਹਿੰਦੀ ਹੈ। ਬੀਤੇ ਦਿਨੀ ਕੀਤੇ ਟਵੀਟ ਨੇ ਕੰਗਨਾ ਦੀਆਂ ਮੁਸ਼ਕਲਾਂ ਵਿਚ ਇਜ਼ਾਫਾ ਕੀਤਾ ਹੈ ਅਤੇ ਇਸ ਲਈ ਕੰਗਨਾ ਨੂੰ ਹਰ ਪਾਸਿਓਂ ਫਿਟਕਾਰਾਂ ਪੈ ਰਹੀਆਂ ਹਨ।

ਦਿੱਲੀ-ਹਰਿਆਣਾ ਸਰਹੱਦ 'ਤੇ ਕਿਸਾਨਾਂ 'ਤੇ ਲਾਠੀਚਾਰਜ, ਵੀਡੀਓ ਵੇਖੋ

ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਵੱਡੀ ਗਿਣਤੀ 'ਚ ਕਿਸਾਨ ਦਿੱਲੀ ਸਰਹੱਦ 'ਤੇ ਪਹੁੰਚ ਗਏ ਹਨ। ਦਿੱਲੀ-ਬਹਾਦੁਰਗੜ੍ਹ ਹਾਈਵੇਅ ਕੋਲ ਟਿਕਰੀ ਸਰਹੱਦ 'ਤੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦੌੜਾਉਣ ਲਈ ਪੁਲਸ ਨੇ ਪਾਣੀ ਦੀਆਂ ਤੋਪਾਂ ਚਲਾਈਆਂ। ਇਸ ਦੇ ਨਾਲ ਹੀ ਹੰਝੂ ਗੈਸ ਦੇ ਗੋਲ਼ੇ ਵੀ ਦਾਗ਼ੇ। ਮੁੰਡਕਾ, ਦਿੱਲੀ-ਹਰਿਆਣਾ ਸਰਹੱਦ 'ਤੇ ਪੁਲਸ ਅਤੇ ਕਿਸਾਨਾਂ ਦਰਮਿਆਨ ਜ਼ਬਰਦਸਤ ਝੜਪ ਦੇਖਣ ਨੂੰ ਮਿਲ ਰਹੀ ਹੈ। ਪੁਲਸ ਵਲੋਂ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ। ਉੱਥੇ

ਪੰਜਾਬ : ਕਿਸਾਨਾਂ ਦੇ ਅੰਦੋਲਨ ਕਾਰਨ ਰੇਲਵੇ ਨੇ ਰੱਦ ਕੀਤੀਆਂ 5 ਟਰੇਨਾਂ

ਕਿਸਾਨਾਂ ਦਾ ਦੇਸ਼ ਵਿਆਪੀ 'ਚੱਕਾ ਜਾਮ', ਅੱਜ ਹਾਈਵੇਅ ਰਹਿਣਗੇ ਜਾਮ

ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਦੀਆਂ ਸਾਰੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਅੱਜ ਦੁਪਿਹਰ 12 ਵਜੇ ਤੋਂ 4 ਵਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਦੇ 14 ਜ਼ਿਲ੍ਹਿਆਂ 'ਚ 35 ਥਾਵਾਂ 'ਤੇ ਭਾਰੀ ਗਿਣਤੀ 'ਚ ਹਾਈਵੇਅ ਜਾਮ ਕੀਤੇ ਜਾਣਗੇ ਅਤੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਜਾਵੇਗੀ।ਦੇਸ਼ ਭਰ ਦੀਆਂ ਕਰੀਬ 250 ਕਿਸਾਨ ਜੱਥੇਬੰਦੀਆਂ ਮਿਲ ਕੇ ਮੋਦੀ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ ਕਰਨਗੀਆਂ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਵੀਰਵਾਰ ਨੂੰ ਸਭ ਵਰਗਾਂ ਦੇ ਪੰਜਾਬ ਵਾਸੀਆਂ ਦੀ ਹਮਾਇਤ ਨਾਲ 35 ਹਾਈਵੇਅ ਜਾਮ ਲਾ-ਮਿਸਾਲ ਹੋਣਗੇ ਅਤੇ 36 ਦਿਨਾਂ ਤੋਂ 65 ਥਾਂਈਂ ਚੱਲ ਰਹੇ ਅਣਮਿੱਥੇ ਸਮੇਂ ਦੇ ਧਰਨੇ ਵੀ ਬਾਕੀ ਥਾਂਵਾਂ ‘ਤੇ ਬਾਦਸਤੂਰ ਜਾਰੀ ਰਹਿਣਗੇ।

Subscribe